ਮੈਕਸੀਕੋ 'ਚ ਵਾਪਰਿਆ ਵੱਡਾ ਰੇਲ ਹਾਦਸਾ, 15 ਲੋਕਾਂ ਦੀ ਮੌਤ, 70 ਜ਼ਖਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਇਸ ਹਾਦਸੇ ਵਿਚ 15 ਲੋਕਾਂ ਦੀ ਮੌਤ ਹੋ ਗਈ ਹੈ ਅਤੇ 70 ਲੋਕ ਜ਼ਖਮੀ ਹੋਏ ਹਨ।

train crash in Mexico

ਮੈਕਸੀਕੋ - ਮੈਕਸੀਕੋ ਵਿਚ ਸਬਵੇਅ ਟਰੇਨ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ 15 ਲੋਕਾਂ ਦੀ ਮੌਤ ਹੋ ਗਈ ਹੈ ਅਤੇ 70 ਲੋਕ ਜ਼ਖਮੀ ਹੋਏ ਹਨ।