ਭਾਰਤੀ ਪਰਿਵਾਰ ਦੇ ਅਗਵਾ ਮਾਮਲੇ ’ਚ ਪੁਲਿਸ ਨੂੰ ਮਿਲਿਆ ਸੁਰਾਗ, ਇਕ ਸ਼ੱਕੀ ਗੋਰਾ ਗ੍ਰਿਫ਼ਤਾਰ
ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਜੀਸਸ ਮੈਨੁਅਲ ਸਾਲਗਾਡ (48) ਵਜੋਂ ਹੋਈ ਹੈ,
The police got a clue in the kidnapping case of the Indian family
ਕੈਲੇਫ਼ੋਰਨੀਆ- ਬੀਤੇ ਦਿਨ ਭਾਰਤੀ ਪਰਿਵਾਰ ਦੇ ਤਿੰਨ ਬਾਲਗਾਂ ਸਮੇਤ ਇਕ 8 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ’ਚ ਪੁਲਿਸ ਨੂੰ ਵੱਡਾ ਸੁਰਾਗ ਮਿਲਿਆ ਹੈ ਅਤੇ ਇਸ ਮਾਮਲੇ ’ਚ ਮਰਸਿਡ ਪੁਲਿਸ ਵਲੋਂ ਇਕ 48 ਸਾਲਾ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਜੀਸਸ ਮੈਨੁਅਲ ਸਾਲਗਾਡ (48) ਵਜੋਂ ਹੋਈ ਹੈ, ਜਿਸ ਉਪਰ 8 ਮਹੀਨੇ ਦੀ ਆਰੋਹੀ ਢੇਰੀ, ਉਸ ਦੇ ਮਾਤਾ-ਪਿਤਾ ਜਸਲੀਨ ਕੌਰ (27), ਜਸਦੀਪ ਸਿੰਘ (36) ਅਤੇ ਉਸ ਦੇ ਤਾਏ ਅਮਨਦੀਪ ਸਿੰਘ (39) ਨੂੰ ਅਗਵਾ ਕਰਨ ਦਾ ਸ਼ੱਕ ਹੈ