ਪਾਕਿਸਤਾਨ ਜਾ ਕੇ ਨਿਕਾਹ ਕਰਵਾਉਣ ਵਾਲੀ ਸਰਬਜੀਤ ਕੌਰ ਨੇ ਭਾਰਤ ਆਉਣ ਤੋਂ ਕੀਤਾ ਇਨਕਾਰ: ਸੂਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਭਾਰਤ 'ਚ ਆਪਣੀ ਜਾਨ ਨੂੰ ਦੱਸਿਆ ਖ਼ਤਰਾ

Sarabjit Kaur, who went to Pakistan to get married, refuses to come to India: Source

ਪਾਕਿਸਤਾਨ: ਪਾਕਿਸਤਾਨ ਜਾ ਕੇ ਨਿਕਾਹ ਕਰਵਾਉਣ ਵਾਲੀ ਸਰਬਜੀਤ ਕੌਰ ਨੇ ਭਾਰਤ ਆਉਣ ਤੋਂ ਇਨਕਾਰ ਕੀਤਾ ਹੈ।ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ। ਸਰਬਜੀਤ ਕੌਰ ਨੇ ਭਾਰਤ ਵਿੱਚ ਆਪਣੀ ਜਾਨ ਨੂੰ ਖਤਰਾ ਦੱਸਿਆ ਹੈ। ਦੱਸ ਦੇਈਏ ਕਿ ਬੀਤੇ ਪਤੀ ਨਾਸਿਰ ਹੂਸੈਨ ਸਮੇਤ ਗ੍ਰਿਫ਼ਤਾਰ ਹੋਈ ਹੈ।