ਆਸਟ੍ਰੇਲੀਅਨ ਪ੍ਰਧਾਨ ਮੰਤਰੀ ਵਲੋਂ ਈਦ ਦੀਆਂ ਵਧਾਈਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਮੈਲਬੋਰਨ, 26 ਜੂਨ (ਪਰਮਵੀਰ ਸਿੰਘ ਆਹਲੂਵਾਲੀਆ) : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮੈਲਕਮ ਟਰਨਬੁਲ ਨੇ ਅੱਜ ਇਥੇ ਇਕ ਬਿਆਨ ਜਾਰੀ ਕਰਦੇ ਹੋਏ ਆਸਟ੍ਰੇਲੀਆ 'ਚ ਵਸਦੇ

Malcolm Turnbull

ਮੈਲਬੋਰਨ, 26 ਜੂਨ (ਪਰਮਵੀਰ ਸਿੰਘ ਆਹਲੂਵਾਲੀਆ) : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮੈਲਕਮ ਟਰਨਬੁਲ ਨੇ ਅੱਜ ਇਥੇ ਇਕ ਬਿਆਨ ਜਾਰੀ ਕਰਦੇ ਹੋਏ ਆਸਟ੍ਰੇਲੀਆ 'ਚ ਵਸਦੇ ਸਮੁੱਚੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਦਿੰਦੇ ਹੋਏ ਇਸ ਦਿਨ ਦੀ ਮਹੱਤਤਾ ਦਾ ਜ਼ਿਕਰ ਕੀਤਾ। ਟਰਨਬੁਲ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਆਸਟ੍ਰੇਲੀਆ ਦੇ ਬਹੁਪੱਖੀ ਸੱਭਿਆਚਾਰਕ ਸਮਾਜ ਦਾ ਇਕ ਮਹੱਤਵਪੂਰਨ ਹਿੱਸਾ ਹੈ ਜੋ ਕਿ ਆਸਟ੍ਰੇਲੀਆ ਦੇ ਵਿਕਾਸ 'ਚ ਅਹਿਮ ਭੂਮਿਕਾ ਨਿਭਾ ਰਿਹਾ ਹੈ।