ਬੀਤੇ ਦਿਨੀਂ ਟੈਕਸਾਸ 'ਚ ਵਾਪਰੀ ਗੋਲੀਬਾਰੀ ਦੀ ਘਟਨਾ 'ਚ ਭਾਰਤੀ ਮੂਲ ਦੀ ਲੜਕੀ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਹੈਦਰਾਬਾਦ ਦੀ ਰਹਿਣ ਵਾਲੀ ਮ੍ਰਿਤਕ ਲੜਕੀ

photo

 

 

ਵਾਸ਼ਿੰਗਟਨ: ਬੀਤੇ ਦਿਨੀ ਅਮਰੀਕਾ ਦੇ ਟੈਕਸਾਸ ਸੂਬੇ ਵਿਚ ਸ਼ਾਪਿੰਗ ਮਾਲ ਵਿਚ ਵਾਪਰੀ ਗੋਲੀਬਾਰੀ ਦੀ ਘਟਨਾ ਵਿਚ ਭਾਰਤੀ ਮੂਲ ਦੀ 22 ਸਾਲਾ ਲ਼ੜਕੀ ਦੀ ਮੌਤ ਹੋ ਜਾਣ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ: ਭਾਣਜੀ ਦੇ ਵਿਆਹ ਦੀ ਨਾਨਕ ਛੱਕ ਦੇਣ ਜਾ ਰਹੇ ਨਾਨਕਾ ਪਰਿਵਾਰ ਨਾਲ ਵਾਪਰਿਆ ਹਾਦਸਾ, 10 ਲੋਕਾਂ ਦੀ ਮੌਤ 

ਮ੍ਰਿਤਕ ਦੀ ਪਹਿਚਾਣ ਭਾਰਤੀ ਮੂਲ ਦੀ ਐਸ਼ਵਰਿਆ ਤਾਤੀਕੋਂਡਾ ਵਜੋਂ ਹੋਈ ਹੈ। ਮ੍ਰਿਤਕਾ ਹੈਦਰਾਬਾਦ ਦੀ ਰਹਿਣ ਵਾਲੀ ਸੀ। ਗੋਲੀਬਾਰੀ 'ਚ ਐਸ਼ਵਰਿਆ ਸਮੇਤ 9 ਲੋਕਾਂ ਦੀ ਮੌਤ ਹੋਈ ਸੀ।

ਇਹ ਵੀ ਪੜ੍ਹੋ: ਵਿਦਿਆਰਥੀਆਂ ਨਾਲ ਭਰੀ ਸਕੂਲੀ ਬੱਸ ਨੂੰ ਤੇਜ਼ ਰਫ਼ਤਾਰ ਟਿੱਪਰ ਨੇ ਮਾਰੀ ਟੱਕਰ, ਟੁੱਟੇ ਸ਼ੀਸ਼ੇ

ਗੋਲੀਬਾਰੀ ਵਿਚ ਬੱਚੇ ਵੀ ਜਖ਼ਮੀ ਹੋਏ ਸਨ। ਪੁਲਿਸ ਨੇ ਵੀ ਤੁਰੰਤ ਕਾਰਵਾਈ ਕਰਦੇ ਹੋਏ ਸ਼ੱਕੀ ਸ਼ੂਟਰ ਨੂੰ ਮਾਰ ਦਿੱਤਾ। ਜਾਣਕਾਰੀ ਅਨੁਸਾਰ ਐਸ਼ਵਰਿਆ ਅਮਰੀਕਾ 'ਚ ਇਕ ਕੰਪਨੀ 'ਚ ਪ੍ਰੋਜੈਕਟ ਮੈਨੇਜਰ ਦੇ ਤੌਰ 'ਤੇ ਕੰਮ ਕਰ ਰਹੀ ਸੀ। 

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਦੁਰਗਿਆਣਾ ਕਮੇਟੀ ਦੇ ਗੋਦਾਮ 'ਚ ਲੱਗੀ ਅੱਗ, ਸਮਾਨ ਸੜ ਕੇ ਹੋਇਆ ਸੁਆਹ