ਪਾਕਿਸਤਾਨ ਦੇ ਸਿੰਧ 'ਚ ਦਸਤਾਰਧਾਰੀ ਸਿੱਖ ਵਿਅਕਤੀ ਪਹਿਲੀ ਵਾਰ ਲੜੇਗਾ ਚੋਣ
ਉਂਝ ਭਾਵੇਂ ਕੈਨੇਡਾ, ਅਮਰੀਕਾ ਸਮੇਤ ਹੋਰ ਕਈ ਵੱਡੇ ਦੇਸ਼ਾਂ ਵਿਚ ਸਿੱਖ ਉਚੇ ਸਰਕਾਰੀ ਅਹੁਦਿਆਂ 'ਤੇ ਬੈਠੇ ਹਨ ਅਤੇ ਕੈਨੇਡਾ ਵਿਚ ਹੁਣੇ-ਹੁਣੇ ਕਈ ...
pakistani sikh ramesh singh
ਕਰਾਚੀ : ਉਂਝ ਭਾਵੇਂ ਕੈਨੇਡਾ, ਅਮਰੀਕਾ ਸਮੇਤ ਹੋਰ ਕਈ ਵੱਡੇ ਦੇਸ਼ਾਂ ਵਿਚ ਸਿੱਖ ਉਚੇ ਸਰਕਾਰੀ ਅਹੁਦਿਆਂ 'ਤੇ ਬੈਠੇ ਹਨ ਅਤੇ ਕੈਨੇਡਾ ਵਿਚ ਹੁਣੇ-ਹੁਣੇ ਕਈ ਪੰਜਾਬੀਆਂ ਨੇ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ ਪਰ ਸਾਡੇ ਗੁਆਂਢੀ ਮੁਲਕ ਪਾਕਿਸਤਾਨ ਦੇ ਦੂਜੇ ਸਭ ਤੋਂ ਵੱਡੇ ਸੂਬੇ ਸਿੰਧ ਦੀਆਂ ਵਿਧਾਨ ਸਭਾ ਦੀਆਂ ਚੋਣਾਂ 'ਚ ਪਹਿਲੀ ਵਾਰ ਦਸਤਾਰਧਾਰੀ ਸਿੱਖ ਵਿਅਕਤੀ ਚੋਣ ਲੜਨ ਜਾ ਰਿਹਾ ਹੈ।