ਹੁਣ ਆਸਾਨ ਪ੍ਰਕਿਰਿਆ ਨਾਲ ਪੂਰਾ ਹੋਵੇਗਾ ਕੈਨੇਡਾ ’ਚ ਕੰਮ ਕਰਨ ਦਾ ਸੁਪਨਾ, ਵਰਕ ਵੀਜ਼ਾ ਲਈ ਜਲਦ ਕਰੋ ਅਪਲਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਜੇਕਰ ਤੁਸੀਂ ਕਿਸੇ ਵਧੀਆ ਮੌਕੇ ਦੀ ਉਡੀਕ ਵਿਚ ਹੋ ਤਾਂ ਬਿਨਾਂ ਦੇਰ ਕੀਤੇ 90565-99942 ’ਤੇ ਸੰਪਰਕ ਕਰੋ

Canada Work Visa

 

ਓਨਟਾਰੀਓ: ਕੈਨੇਡਾ ਵਿਚ ਕੰਮ ਕਰਨ ਦੇ ਚਾਹਵਾਨ ਹੁਣ ਬਹੁਤ ਹੀ ਆਸਾਨ ਪ੍ਰਕਿਰਿਆ ਨਾਲ ਆਪਣਾ ਸੁਪਨਾ ਪੂਰਾ ਕਰ ਸਕਦੇ ਹਨ। ਇਸ ਦੇ ਲਈ ਆਈਲੈਟਸ ਜਾਂ ਬਿਨਾਂ ਆਈਲੈਟਸ ਵਾਲੇ ਨੌਜਵਾਨ ਅਪਲਾਈ ਕਰ ਸਕਦੇ ਹਨ। ਕੈਨੇਡਾ ਦਾ ਵਰਕ ਵੀਜ਼ਾ ਹਾਸਲ ਕਰਨ ਦੀ ਇਹ ਪ੍ਰਕਿਰਿਆ ਬਹੁਤ ਹੀ ਛੋਟੀ ਅਤੇ ਸੁਖਾਲੀ ਹੈ। ਜੇਕਰ ਤੁਸੀਂ ਕਿਸੇ ਵਧੀਆ ਮੌਕੇ ਦੀ ਉਡੀਕ ਵਿਚ ਹੋ ਤਾਂ ਤੁਹਾਡੀ ਉਡੀਕ ਖਤਮ ਹੋ ਚੁੱਕੀ ਹੈ। ਇਸ ਲਈ ਬਿਨਾਂ ਦੇਰ ਕੀਤੇ 90565-99942 ’ਤੇ ਸੰਪਰਕ ਕਰੋ।

ਇਹ ਵੀ ਪੜ੍ਹੋ:  ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਭੇਜਿਆ ਗਿਆ ਡਿਬਰੂਗੜ੍ਹ ਜੇਲ੍ਹ

ਇਸ ਪ੍ਰਕਿਰਿਆ ਤਹਿਤ ਤੁਸੀਂ ਪ੍ਰੀ-ਅਪਰੂਵਡ LMIA ਆਸਾਨੀ ਨਾਲ ਲੈ ਸਕਦੇ ਹੋ, ਇਸ ਦੇ ਲਈ ਜ਼ਿਆਦਾ ਖਰਚਾ ਵੀ ਨਹੀਂ ਆਵੇਗਾ। ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ (LMIA) ਉਹਨਾਂ ਮਹੱਤਵਪੂਰਨ ਦਸਤਾਵੇਜ਼ਾਂ ਵਿਚੋਂ ਇਕ ਹੈ, ਜਿਨ੍ਹਾਂ ਦੀ ਮੰਗ ਕੈਨੇਡੀਅਨ ਰੁਜ਼ਗਾਰਦਾਤਾ ਆਪਣੀ ਕੰਪਨੀ ਵਿਚ ਕਿਸੇ ਵਿਦੇਸ਼ੀ ਕਰਮਚਾਰੀ ਨੂੰ ਨਿਯੁਕਤ ਕਰਨ ਲਈ ਕਰਦਾ ਹੈ। ਇਸ ਲਈ ਇਕ ਸਕਾਰਾਤਮਕ ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ ਨੂੰ ਇਕ ਪੁਸ਼ਟੀ ਪੱਤਰ ਵਜੋਂ ਵੀ ਜਾਣਿਆ ਜਾਂਦਾ ਹੈ।

ਇਹ ਵੀ ਪੜ੍ਹੋ: ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਨੇ ਭੇਜਿਆ ਸੰਮਨ, ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਹੋਵੇਗੀ ਪੁੱਛਗਿੱਛ

ਜੇਕਰ ਤੁਸੀਂ ਨਰਸ, ਕਾਰਪੇਂਟਰ, ਡਰਾਈਵਰ, ਕਿਸਾਨ, ਨੈਨੀ, ਪੇਂਟਰ, ਫੂਡ ਡਿਸਪੈਚਰ, ਕੁੱਕ, ਬਿਊਟੀਸ਼ੀਅਨ ਆਦਿ ਕਿੱਤਿਆਂ ਨਾਲ ਸਬੰਧ ਰੱਖਦੇ ਹੋ ਤਾਂ ਤੁਸੀਂ ਆਸਾਨੀ ਨਾਲ ਵਰਕ ਵੀਜ਼ਾ ਲੈ ਸਕਦੇ ਹੋ। ਜੇਕਰ ਤੁਹਾਡਾ ਵੀਜ਼ਾ ਪਹਿਲਾਂ ਰਿਫਿਊਜ਼ ਹੋ ਚੁੱਕਿਆ ਹੈ ਤਾਂ ਵੀ ਨਿਰਾਸ਼ ਹੋਣ ਦੀ ਲੋੜ ਨਹੀਂ। ਵਧੇਰੇ ਜਾਣਕਾਰੀ ਲਈ 90565-99942 ’ਤੇ ਸੰਪਰਕ ਕਰੋ।