ਹੁਣ ਕੈਨੇਡਾ ’ਚ ਕਰਵਾਉ ਬੱਚਿਆਂ ਦੀ ਸਕੂਲਿੰਗ, ਮਾਪੇ ਵੀ ਨਾਲ ਜਾ ਸਕਣਗੇ ਵਿਦੇਸ਼, ਜਾਣੋ ਕੀ ਹੈ ਮਾਈਨਰ ਸਟੱਡੀ ਵੀਜ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਵਧੇਰੇ ਜਾਣਕਾਰੀ ਲਈ 95017-20202 ’ਤੇ ਕਰੋ ਸੰਪਰਕ

photo

 

ਟੋਰਾਂਟੋ: ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਕੈਨੇਡਾ ਵਲੋਂ ਹਾਲ ਹੀ ਵਿਚ ਮਾਈਨਰ ਸਟੱਡੀ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਕੈਨੇਡਾ ਵਲੋਂ ਲਏ ਗਏ ਇਸ ਫ਼ੈਸਲੇ ਤਹਿਤ 4 ਤੋਂ 17 ਸਾਲ ਤਕ ਦਾ ਤੁਹਾਡਾ ਬੱਚਾ ਕੈਨੇਡਾ ਵਿਚ ਸਕੂਲੀ ਪੜ੍ਹਾਈ ਕਰ ਸਕਦਾ ਹੈ ਅਤੇ ਖ਼ਾਸ ਗੱਲ ਇਹ ਹੈ ਕਿ ਬੱਚੇ ਨਾਲ ਉਸ ਦੇ ਮਾਤਾ-ਪਿਤਾ ਵੀ ਵਿਦੇਸ਼ ਜਾ ਸਕਦੇ ਹਨ। ਬੱਚੇ ਦੇ ਨਾਲ ਵਿਦੇਸ਼ ਪਹੁੰਚ ਕੇ ਮਾਪੇ ਅਪਣਾ ਵੀਜ਼ਾ ਵਰਕ ਵੀਜ਼ਾ ਵਿਚ ਬਦਲਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ 95017-20202 ’ਤੇ ਸੰਪਰਕ ਕਰੋ।

ਜੇਕਰ ਤੁਸੀਂ ਅਪਣੇ ਪ੍ਰਵਾਰ ਸਮੇਤ ਵਿਦੇਸ਼ ਜਾਣਾ ਚਾਹੁੰਦੇ ਹੋ ਤਾਂ ਇਹ ਤੁਹਾਡੇ ਲਈ ਸੁਨਹਿਰੀ ਮੌਕਾ ਹੈ। ਇਸ ਦੇ ਲਈ ਬੱਚੇ ਦੇ ਮਾਪਿਆਂ ਨੂੰ ਆਈਲੈਟਸ ਕਰਨ ਦੀ ਲੋੜ ਨਹੀਂ ਹੋਵੇਗੀ। ਉਹ ਅਪਣੇ ਬੱਚੇ ਦੇ ਮਾਈਨਰ ਸਟੱਡੀ ਵੀਜ਼ਾ ਦੇ ਆਧਾਰ ’ਤੇ ਹੀ ਉਸ ਨਾਲ ਜਾਣ ਦੇ ਯੋਗ ਹਨ। ਇਸ ਦੇ ਲਈ ਫੀਸ ਵੀ ਵੀਜ਼ਾ ਲੱਗਣ ਤੋਂ ਬਾਅਦ ਲਈ ਜਾਵੇਗੀ। ਜੇਕਰ ਤੁਸੀਂ ਵੀ ਕੈਨੇਡਾ ਜਾ ਕੇ ਅਪਣਾ ਅਤੇ ਅਪਣੇ ਬੱਚੇ ਦਾ ਭਵਿੱਖ ਖੁਸ਼ਹਾਲ ਬਣਾਉਣਾ ਚਾਹੁੰਦੇ ਹੋ ਤਾਂ ਬਿਨਾਂ ਦੇਰ ਕੀਤੇ 95017-20202 ’ਤੇ ਸੰਪਰਕ ਕਰੋ। 

ਕੀ ਹੁੰਦਾ ਹੈ ਮਾਈਨਰ ਸਟੱਡੀ ਵੀਜ਼ਾ?
ਮਾਈਨਰ ਸਟੱਡੀ ਵੀਜ਼ਾ 4 ਤੋਂ 17 ਸਾਲ ਤਕ ਦੇ ਬੱਚਿਆਂ ਨੂੰ ਉਚੇਰੀ ਸਿੱਖਿਆ ਲਈ ਜਾਰੀ ਕੀਤਾ ਜਾਂਦਾ ਹੈ। ਇਸ ਦੀ ਪ੍ਰਕਿਰਿਆ ਬਹੁਤ ਸੁਖਾਲੀ ਹੈ। ਇਸ ਵੀਜ਼ਾ ਤਹਿਤ ਮਾਪੇ ਅਪਣੇ ਬੱਚੇ ਦੇ ਸਰਪ੍ਰਸਤ ਬਣ ਕੇ ਉਸ ਦੇ ਨਾਲ ਵਿਦੇਸ਼ ਜਾ ਸਕਦੇ ਹਨ। ਕੈਨੇਡਾ ਸਰਕਾਰ ਦੀ ਵੈਬਸਾਈਟ ’ਤੇ ਇਸ ਵੀਜ਼ੇ ਸਬੰਧੀ ਪੂਰੇ ਵੇਰਵੇ ਦਿਤੇ ਗਏ ਹਨ।