ਵਿਸਾਖੀ ਮੌਕੇ ਸੁੰਦਰ ਫੁੱਲਾਂ ਤੇ ਦੀਪਮਾਲਾ ਨਾਲ ਸਜਾਇਆ ਗਿਆ ਗੁਰਦੁਆਰਾ ਸ਼੍ਰੀ ਪੰਜਾ ਸਾਹਿਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਵਿਸਾਖੀ ਦੇ ਤਿਉਹਾਰ ਸਬੰਧੀ ਪਾਕਿ ਸਿੱਖ ਸੰਗਤਾਂ ਵਲੋਂ ਤਿਆਰੀਆਂ

Shri Panja Sahib

ਲਾਹੌਰ: ਵਿਸਾਖੀ ਦੇ ਤਿਉਹਾਰ ਸਬੰਧੀ ਪਾਕਿ ਸਿੱਖ ਸੰਗਤਾਂ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗੁਰਦੁਆਰਾ ਸ਼੍ਰੀ ਪੰਜਾ ਸਾਹਿਬ ਦੀ ਸਜਾਵਟ ਵੇਖ ਕੇ ਜ਼ਾਹਰ ਹੋ ਰਿਹਾ ਹੈ ਕਿ ਬਹੁਤ ਹੀ ਧੂਮ-ਧਾਮ ਨਾਲ ਇਸ ਤਿਉਹਾਰ ਨੂੰ ਮਨਾਉਣ ਲਈ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਵੇਖੋ ਤਸਵੀਰਾਂ