ਮਿਸਰ ਦੀ ਚਰਚ 'ਚ ਲੱਗੀ ਭਿਆਨਕ ਅੱਗ: 41 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ
ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨੇ ਆਪਣੇ ਫੇਸਬੁੱਕ ਪੇਜ 'ਤੇ ਲਿਖਿਆ ਕਿ ਅਸੀਂ ਰਾਹਤ ਅਤੇ ਬਚਾਅ ਲਈ ਹਰ ਪੱਧਰ 'ਤੇ ਤਾਇਨਾਤ ਕੀਤੇ ਹਨ।
41 Dead In Egyptian Church Fire
ਕਾਹਿਰਾ: ਮਿਸਰ ਦੀ ਰਾਜਧਾਨੀ ਕਾਹਿਰਾ 'ਚ ਐਤਵਾਰ ਨੂੰ ਇਕ ਕਾਪਟਿਕ ਈਸਾਈ ਚਰਚ 'ਚ ਅੱਗ ਲੱਗਣ ਕਾਰਨ 41 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਰਾਜਧਾਨੀ ਦੇ ਉੱਤਰ-ਪੱਛਮ ਵਿਚ ਇਕ ਮਜ਼ਦੂਰ ਵਰਗ ਦੇ ਜ਼ਿਲ੍ਹੇ ਇਮਬਾਬਾ ਵਿਚ ਅਬੂ ਸਿਫਿਨ ਚਰਚ ਵਿਚ ਅਣਪਛਾਤੇ ਕਾਰਨਾਂ ਕਰਕੇ ਅੱਗ ਲੱਗੀ।
41 Dead In Egyptian Church Fire
ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨੇ ਆਪਣੇ ਫੇਸਬੁੱਕ ਪੇਜ 'ਤੇ ਲਿਖਿਆ ਕਿ ਅਸੀਂ ਰਾਹਤ ਅਤੇ ਬਚਾਅ ਲਈ ਹਰ ਪੱਧਰ 'ਤੇ ਤਾਇਨਾਤ ਕੀਤੇ ਹਨ। ਫਾਇਰ ਬ੍ਰਿਗੇਡ ਵੱਲੋਂ ਕਿਹਾ ਗਿਆ ਹੈ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਘਟਨਾ ਸਮੇਂ ਅਬੂ ਸਿਫਿਨ ਚਰਚ 'ਚ 5000 ਲੋਕ ਮੌਜੂਦ ਸਨ।