PAK ਦੀ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੀ ਬੇਟੀ ਦੀ 27 ਨਵੰਬਰ ਨੂੰ ਹੋਵੇਗੀ ਮੰਗਣੀ
- ਮਹਿਮਾਨਾਂ ਨੂੰ ਪਹਿਲਾਂ ਕੋਰੋਨਾ ਟੈਸਟ ਦੇਣਾ ਪਵੇਗਾ
daughter of former PM Benazir Bhutto
ਕਰਾਚੀ: ਪਾਕਿਸਤਾਨ ਦੀ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਅਤੇ ਆਸਿਫ ਅਲੀ ਜ਼ਰਦਾਰੀ ਦੀ ਧੀ ਬਖਤਾਵਰ ਭੁੱਟੋ ਜ਼ਰਦਾਰੀ 27 ਨਵੰਬਰ ਨੂੰ ਹੋਣ ਜਾ ਰਹੇ ਹਨ। ਦਿ ਐਕਸਪ੍ਰੈਸ ਟ੍ਰਿਬਿਊਨ ਦੀ ਇਕ ਰਿਪੋਰਟ ਦੇ ਅਨੁਸਾਰ ਬਿਲਾਵਲ ਹਾਊਸ ਦੇ ਬੁਲਾਰੇ ਦੁਆਰਾ ਭੇਜੇ ਗਏ ਸੱਦੇ ਕਾਰਡ ਵਿੱਚ ਕਿਹਾ ਗਿਆ ਹੈ ਕਿ ਸਾਬਕਾ ਰਾਸ਼ਟਰਪਤੀ ਦੀ ਬੇਟੀ ਦੀ ਮੰਗਣੀ ਅਮਰੀਕਾ ਦੇ ਵਪਾਰੀ ਯੂਨਸ ਚੌਧਰੀ ਦੇ ਬੇਟੇ ਮਹਿਮੂਦ ਚੌਧਰੀ ਨਾਲ ਹੋਣ ਜਾ ਰਹੀ ਹੈ।ਪਾਕਿਸਤਾਨ ਵਿਚ ਹੋਣ ਵਾਲੇ ਇਸ ਵਿਸ਼ੇਸ਼ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਲੋਕਾਂ ਨੂੰ ਭੇਜੇ ਗਏ ਸੱਦੇ ਕਾਰਡ ਵਿਚ ਦੱਸਿਆ ਗਿਆ ਹੈ ਕਿ ਮੰਗਣੀ ਤੋਂ ਇਕ ਦਿਨ ਪਹਿਲਾਂ ਮਹਿਮਾਨਾਂ ਨੂੰ ਉਨ੍ਹਾਂ ਦੇ ਕੋਰੋਨਾ ਵਾਇਰਸ ਦੀ ਜਾਂਚ ਕਰਵਾਉਣੀ ਪਵੇਗੀ ਅਤੇ