ਹਾਂਗਕਾਂਗ ਵਿਚ ਚੀਨ ਦੀ ਫ਼ੌਜ ਨੂੰ ਲਗਭਗ 5 ਮਹੀਨੇ ਤੋਂ ਜਾਰੀ ਅਸ਼ਾਂਤੀ ਵਿਚ ਪਹਿਲੀ ਵਾਰ ਕੀਤਾ ਤਾਇਨਾਤ

ਏਜੰਸੀ

ਖ਼ਬਰਾਂ, ਕੌਮਾਂਤਰੀ

ਇਕ ਫੌਜੀ ਨੇ ਕਿਹਾ ਕਿ ਉਨ੍ਹਾਂ ਦੀ ਕਾਰਵਾਈ ਦਾ ਹਾਂਗਕਾਂਗ ਸਰਕਾਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ

China army

ਬੀਜਿੰਗ: ਇਕ ਸਾਲ ਤੋਂ ਵੱਧ ਸਮੇਂ ਵਿਚ ਇਹ ਪਹਿਲੀ ਵਾਰ ਸੀ ਕਿ ਪੀ.ਐੱਲ.ਏ. ਦੇ ਸਥਾਨਕ ਗੈਰੀਸਨ ਨੂੰ ਜਨਤਕ ਕੰਮ ਵਿਚ ਲਗਾਇਆ ਗਿਆ ਹੈ। ਹਾਂਗਕਾਂਗ ਵਿਚ ਬੀਤੇ 5 ਮਹੀਨੇ ਤੋਂ ਜਾਰੀ ਪ੍ਰਸਤਾਵਿਤ ਹਵਾਲਗੀ ਕਾਨੂੰਨ ਦੇ ਵਿਰੋਧ ਵਿਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿਚ ਪਹਿਲੀ ਵਾਰ ਸ਼ਨੀਵਾਰ ਨੂੰ ਚੀਨ ਨੇ ਆਪਣੇ ਜਵਾਨਾਂ ਨੂੰ ਤਾਇਨਾਤ ਕੀਤਾ। ਸਾਦੇ ਕੱਪੜਿਆਂ ਵਿਚ ਫੌਜ ਦੇ ਜਵਾਨ ਸੜਕਾਂ ਨੂੰ ਸਾਫ ਕਰਦੇ ਨਜ਼ਰ ਆਏ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।