UK ਜਾਣ ਦੇ ਚਾਹਵਾਨ ਹੁਣ ਕਰ ਲੈਣ ਤਿਆਰੀ: ਜਲਦ 3,000 ਭਾਰਤੀ ਪੇਸ਼ੇਵਰਾਂ ਨੂੰ ਮਿਲੇਗਾ ਵੀਜ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਗੈਪ ਵਾਲੇ ਉਮੀਦਵਾਰ ਵੀ ਆਸਾਨ ਪ੍ਰਕਿਰਿਆ ਤਹਿਤ ਯੂਕੇ ਜਾ ਸਕਦੇ ਹਨ। ਸਾਰੀ ਫੀਸ ਵੀਜ਼ਾ ਲੱਗਣ ਤੋਂ ਬਾਅਦ ਲਈ ਜਾਵੇਗੀ। ਜਾਣਕਾਰੀ ਲਈ 90568-55594 ’ਤੇ ਸੰਪਰਕ ਕਰੋ।

UK clears 3,000 visas for Indians

 

ਲੰਡਨ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਹਾਲ ਹੀ ਵਿਚ ਭਾਰਤ ਦੇ ਪੇਸ਼ੇਵਰਾਂ ਨੂੰ ਬ੍ਰਿਟੇਨ 'ਚ ਕੰਮ ਕਰਨ ਲਈ 3,000 ਵੀਜ਼ਾ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਬ੍ਰਿਟਿਸ਼ ਸਰਕਾਰ ਨੇ ਕਿਹਾ ਹੈ ਕਿ ਭਾਰਤ ਅਜਿਹੀ ਯੋਜਨਾ ਦਾ ਲਾਭ ਲੈਣ ਵਾਲਾ ਪਹਿਲਾ ਵੀਜ਼ਾ-ਰਾਸ਼ਟਰੀ ਦੇਸ਼ ਹੈ। ਇਸ ਦੇ ਤਹਿਤ ਤੁਹਾਡਾ ਯੂਕੇ ਵਿਚ ਪੀਆਰ ਹੋਣ ਦਾ ਰਾਹ ਵੀ ਸੁਖਾਲਾ ਹੋ ਸਕਦਾ ਹੈ। ਤੁਸੀਂ ਆਪਣੇ ਬੱਚਿਆਂ ਅਤੇ ਪਰਿਵਾਰ ਨਾਲ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹੋ। ਹੋਰ ਜਾਣਕਾਰੀ ਲਈ 90568-55594 ’ਤੇ ਸੰਪਰਕ ਕਰੋ।

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ ਸੀ, " ਯੂਕੇ-ਇੰਡੀਆ ਯੰਗ ਪ੍ਰੋਫੈਸ਼ਨਲ ਸਕੀਮ ਨੂੰ ਮਨਜ਼ੂਰੀ ਮਿਲ ਗਈ ਹੈ। ਇਸ ਦੇ ਤਹਿਤ 18 ਤੋਂ 30 ਸਾਲ ਦੀ ਉਮਰ ਦੇ ਲੋਕਾਂ ਨੂੰ ਯੂਕੇ ਦੇ 3000 ਵੀਜ਼ੇ ਜਾਰੀ ਕੀਤੇ ਗਏ ਹਨ, ਜੋ ਇੱਥੇ ਆ ਕੇ ਦੋ ਸਾਲ ਤੱਕ ਇੱਥੇ ਰਹਿ ਸਕਦੇ ਹਨ ਅਤੇ ਨੌਕਰੀ ਪ੍ਰਾਪਤ ਕਰ ਸਕਦੇ ਹਨ।" ਨਰਸਿੰਗ ਖੇਤਰ ਵਿਚ ਕੰਮ ਕਰਨ ਵਾਲੇ ਲੋਕਾਂ ਲਈ ਇਹ ਸੁਨਹਿਰੀ ਮੌਕਾ ਹੈ, ਇਸ ਦੇ ਲਈ ਤੁਹਾਨੂੰ 3 ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ। ਆਈਲੈਟਸ ਅਤੇ ਬਿਨ੍ਹਾਂ ਆਈਲੈਟਸ ਵਾਲੇ ਉਮੀਦਵਾਰ ਵੀ ਵੀਜ਼ਾ ਅਪਲਾਈ ਕਰ ਸਕਦੇ ਹਨ।

ਗੈਪ ਵਾਲੇ ਉਮੀਦਵਾਰ ਵੀ ਆਸਾਨ ਪ੍ਰਕਿਰਿਆ ਤਹਿਤ ਯੂਕੇ ਜਾ ਸਕਦੇ ਹਨ। ਖ਼ਾਸ ਗੱਲ ਇਹ ਹੈ ਕਿ ਇਸ ਦੀ ਸਾਰੀ ਫੀਸ ਵੀਜ਼ਾ ਲੱਗਣ ਤੋਂ ਬਾਅਦ ਲਈ ਜਾਵੇਗੀ। ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਇਕ ਸ਼ਾਰਟ ਟਰਮ ਕੋਰਸ ਵੀ ਚਲਾਇਆ ਜਾ ਰਿਹਾ ਹੈ। ਨੌਜਵਾਨਾਂ ਦੀ ਦਿਲਚਸਪੀ ਨੂੰ ਦੇਖਦੇ ਹੋਏ ਹੀ ਉਸ ਨੂੰ ਇਕ ਖਾਸ ਵਿਸ਼ੇ ‘ਚ ਕੋਰਸ ਲਈ ਟ੍ਰੇਨਿੰਗ ‘ਤੇ ਭੇਜਿਆ ਜਾਂਦਾ ਹੈ। ਟ੍ਰੇਨਿੰਗ ਪੂਰੀ ਹੋਣ ਤੋਂ ਬਾਅਦ ਕੰਪਨੀ ਉਸ ਉਮੀਦਵਾਰ ਨੂੰ ਇਕ ਸਰਟੀਫੀਕੇਟ ਦਿੰਦੀ ਹੈ ਅਤੇ ਉਸ ਲਈ ਇੰਟਰਵਿਊ ਦਾ ਪ੍ਰਬੰਧ ਕਰਦੀ ਹੈ।

ਇਸ ਦੇ ਜ਼ਰੀਏ ਹੀ ਕੰਪਨੀ ਉਸ ਦੀ ਪਲੇਸਮੈਂਟ ਲਗਵਾਉਂਦੀ ਹੈ ਅਤੇ ਉਹ ਉੱਥੇ ਕੰਮ ਕਰਨ ਦੇ ਯੋਗ ਹੋ ਜਾਂਦਾ ਹੈ। ਇਸ ਤੋਂ ਬਾਅਦ ਉਹ ਉਥੇ ਵਰਕ ਪਰਮਿਟ ਲੈਣ ਦੇ ਵੀ ਯੋਗ ਹੋ ਜਾਂਦਾ ਹੈ। ਦੱਸ ਦੇਈਏ ਕਿ ਯੂਕੇ ਵਿਚ ਲਗਭਗ ਇਕ ਚੌਥਾਈ ਅੰਤਰਰਾਸ਼ਟਰੀ ਵਿਦਿਆਰਥੀ ਭਾਰਤ ਤੋਂ ਹਨ, ਭਾਰਤੀ ਨਿਵੇਸ਼ ਨਾਲ ਯੂਕੇ ਵਿਚ 95,000 ਨੌਕਰੀਆਂ ਪੈਦਾ ਹੁੰਦੀਆਂ ਹਨ। ਹੋਰ ਜਾਣਕਾਰੀ ਲਈ 90568-55594 ’ਤੇ  ਸੰਪਰਕ ਕਰੋ।