ਅਮਰੀਕਾ 'ਚ ਦੋ ਟਰਾਲਿਆਂ ਦੀ ਭਿਆਨਕ ਟੱਕਰ 'ਚ ਪੰਜਾਬ ਦੇ ਨੌਜਵਾਨ ਦੀ ਮੌਤ....
ਟੱਕਰ ਵਿਚ ਇਕ ਪੰਜਾਬ ਦੇ ਨੌਜਵਾਨ ਦੀ ਮੌਤ ਹੋ ਗਈ ਅਤੇ ਤਿੰਨ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ
The Death of Punjab's youth in the horrific collision of two Trucks in the US
ਬੀਤੇ ਦਿਨ ਸਵੇਰੇ ਸਾਢੇ ਤਿੰਨ ਵਜੇ ਅਮਰੀਕਾ ਦੇ ਕੈਲੇਫੋਰਨੀਆ ਵਿਚ ਹਾਈਵੇ 'ਤੇ ਦੋ ਟਰਾਲੇ ਆਹਮਣੇ ਸਾਹਮਣੇ ਤੋਂ ਬੁਰੀ ਤਰਾਂ ਟਕਰਾ ਗਏ। ਇਸ ਟੱਕਰ ਵਿਚ ਇਕ ਪੰਜਾਬ ਦੇ ਨੌਜਵਾਨ ਦੀ ਮੌਤ ਹੋ ਗਈ ਅਤੇ ਤਿੰਨ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜ਼ਖਮੀ ਹੋਇਆਂ ਵਿਚ ਇੱਕ ਪੰਜਾਬੀ ਨੌਜਵਾਨ ਸ਼ਾਮਲ ਹੈ।