ਪਾਕਿ ਨੇ ਸੁਧਾਰੀ ਅਪਣੀ ਗ਼ਲਤੀ, ਭਾਰਤ ਨਾਲ ਡਾਕ ਸੇਵਾ ਕੀਤੀ ਮੁੜ ਬਹਾਲ 

ਏਜੰਸੀ

ਖ਼ਬਰਾਂ, ਕੌਮਾਂਤਰੀ

ਹਾਲਾਂਕਿ, ਸੀਮਤ ਡਾਕ ਸੇਵਾਵਾਂ ਮੁੜ ਤੋਂ ਸ਼ੁਰੂ ਕਰਨ ਬਾਰੇ ਭਾਰਤ ਨਾਲ ਕੋਈ ਅਧਿਕਾਰਤ ਘੋਸ਼ਣਾ ਨਹੀਂ ਕੀਤੀ ਗਈ ਹੈ।

Pak resumes postal mail service with india pak media

ਇਸਲਾਮਾਬਾਦ: ਪਾਕਿਸਤਾਨ ਨੇ ਆਪਣੀ ਗ਼ਲਤੀ ਨੂੰ ਸੁਧਾਰਦਿਆਂ ਤਿੰਨ ਮਹੀਨਿਆਂ ਲਈ ਮੁਅੱਤਲ ਕੀਤੇ ਜਾਣ ਤੋਂ ਬਾਅਦ ਭਾਰਤ ਨਾਲ ਡਾਕ ਸੇਵਾ ਮੁੜ ਬਹਾਲ ਕਰ ਦਿੱਤੀ ਹੈ। ਜੰਮੂ-ਕਸ਼ਮੀਰ ਦੀ ਵਿਸ਼ੇਸ਼ ਸਥਿਤੀ ਖਤਮ ਕਰਨ ਦੇ ਭਾਰਤ ਦੇ ਫੈਸਲੇ ਦੇ ਮੱਦੇਨਜ਼ਰ ਪਾਕਿਸਤਾਨ ਨੇ ਦੋਵਾਂ ਦੇਸ਼ਾਂ ਦਰਮਿਆਨ ਡਾਕ ਸੇਵਾ ਮੁਅੱਤਲ ਕਰ ਦਿੱਤੀ। ਇਹ ਜਾਣਕਾਰੀ ਪਾਕਿਸਤਾਨੀ ਮੀਡੀਆ ਨੇ ਮੰਗਲਵਾਰ ਨੂੰ ਦਿੱਤੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।