ਕੈਨੇਡਾ ਵਿਚ ਵਰਕ ਪਰਮਿਟ ਲੈਣਾ ਹੋਇਆ ਅਸਾਨ, ਬਿਨ੍ਹਾਂ IELTS ਦੇ ਵੀ ਕਰ ਸਕਦੇ ਹੋ ਅਪਲਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਜੇ ਕੈਨੇਡਾ ਵਿਚ ਵਧੀਆ ਕਮਾਈ ਲੈਣੀ ਹੈ ਤਾਂ ਅਪਣੇ ਕੰਮ ਕਰਨ ਦੇ ਤਜ਼ਰਬੇ ਨੂੰ ਹੋਰ ਵਧਾਇਆ ਜਾਵੇ

You can apply work permit without IELTS

 

ਸਰੀ - ਕੈਨੇਡਾ ਵਿਚ ਵਰਕ ਪਰਮਟ ਲੈਣ ਦੇ ਚਾਹਵਾਨਾਂ ਲਈ ਖੁਸ਼ੀ ਦੀ ਖ਼ਬਰ ਹੈ ਕਿਉਂਕਿ ਹੁਣ ਸਰਕਾਰ ਨੇ ਕੈਨੇਡਾ ਵਿਚ ਵਰਕ ਪਰਮਿਟ ਲੈਣ ਦੀਆਂ ਸ਼ਰਤਾਂ ਨੂੰ ਬਹੁਤ ਹੀ ਸੌਖਾਂ ਕਰ ਦਿੱਤਾ ਹੈ। ਹਰ ਕੋਈ ਕੈਨੇਡਾ ਜਾ ਕੇ ਅਪਣਾ ਭਵਿੱਖ ਸੁਰੱਖਿਅਤ ਕਰਨਾ ਚਾਹੁੰਦਾ ਹੈ ਤੇ ਕੈਨੇਡਾ ਵਿਚ ਅਪਣੇ-ਅਪਣੇ ਕੰਮ ਦਾ ਹੁਨਰ ਦਿਖਾਉਣਾ ਚਾਹੁੰਦਾ ਹੈ। ਇਸ ਲਈ ਹੁਣ ਤੁਸੀਂ ਵੀ ਕੈਨੇਡਾ ਵਰਕ ਪਰਮਿਟ ਲਈ ਜਲਦ ਅਪਲਾਈ ਕਰ ਸਕਦੇ ਹੋ।   

ਇਹ ਵੀ ਪੜ੍ਹੋ: ਕੈਨੇਡਾ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ

ਇਹਨਾਂ ਸ਼ਰਤਾਂ ਵਿਚ ਸਰਕਾਰ ਨੇ ਆਈਲੈਟਸ ਦੀ ਸ਼ਰਤ ਨੂੰ ਹਟਾ ਦਿੱਤਾ ਹੈ ਤੇ ਸਰਕਾਰ ਨੇ ਕਿਹਾ ਹੈ ਕਿ ਹੁਣ ਵਰਕ ਪਰਮਿਟ ਲਈ ਲੋਕ ਬਿਨ੍ਹਾਂ ਆਈਲੈਟਸ ਅਤੇ ਘੱਟ ਦਸਤਾਵੇਜ਼ਾਂ ਦੇ ਨਾਲ ਕੈਨੇਡਾ ਵਰਕ ਪਰਮਿਟ ਲਈ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਇਸ ਨੰਬਰ (8699443211) 'ਤੇ ਸੰਪਰਕ ਕੀਤਾ ਜਾ ਸਕਦਾ ਹੈ। 

ਇਹ ਵੀ ਪੜ੍ਹੋ: ਪਾਕਿਸਤਾਨ ਵਿਚ ਪਹਿਲੀ ਵਾਰ ਇਕ ਸਿੱਖ ਨੂੰ Evacuee Trust Property ਬੋਰਡ ਨੇ ਦਿੱਤੀ ਅਹਿਮ ਜ਼ਿੰਮੇਵਾਰੀ

ਇਸ ਦੇ ਨਾਲ ਹੀ ਸਰਕਾਰ ਦਾ ਕਹਿਣਾ ਹੈ ਕਿ ਜੇ ਕੈਨੇਡਾ ਵਿਚ ਵਧੀਆ ਕਮਾਈ ਲੈਣੀ ਹੈ ਤਾਂ ਅਪਣੇ ਕੰਮ ਕਰਨ ਦੇ ਤਜ਼ਰਬੇ ਨੂੰ ਹੋਰ ਵਧਾਇਆ ਜਾਵੇ ਤੇ ਅਪਣੇ ਕੰਮ ਕਰਨ ਦੇ ਤਜ਼ਰਬੇ ਨੂੰ ਮਜ਼ਬੂਤ ਕਰ ਕੇ ਅਪਲਾਈ ਕੀਤਾ ਜਾਵੇ। ਹੋਰ ਜਾਣਕਾਰੀ ਲਈ (8699443211) ਸੰਪਰਕ ਕਰੋ।