ਭਾਰਤ ਵਲੋਂ 7000 ਤੋਂ ਜ਼ਿਆਦਾ ਲੋਕਾਂ ਨੇ ਅਮਰੀਕਾ ਵਿਚ ਸ਼ਰਨ ਲਈ ਦਿੱਤੀ ਅਰਜ਼ੀ
ਸੰਯੁਕਤ ਰਾਸ਼ਟਰ ਦੀ ਸ਼ਰਨਾਰਥੀ ਮਾਮਲਿਆਂ ਦੀ ਏਜੰਸੀ ਦੀ ਇੱਕ ਰਿਪੋਰਟ ਦੇ ਅਨੁਸਾਰ ਭਾਰਤ ਦੇ 7000 ਤੋਂ ਵੀ ਜ਼ਿਆਦਾ ਲੋਕਾਂ
7,000 people in India have applied for asylum in the United States
ਸੰਯੁਕਤ ਰਾਸ਼ਟਰ ਦੀ ਸ਼ਰਨਾਰਥੀ ਮਾਮਲਿਆਂ ਦੀ ਏਜੰਸੀ ਦੀ ਇੱਕ ਰਿਪੋਰਟ ਦੇ ਅਨੁਸਾਰ ਭਾਰਤ ਦੇ 7000 ਤੋਂ ਵੀ ਜ਼ਿਆਦਾ ਲੋਕਾਂ ਨੇ ਪਿਛਲੇ ਸਾਲ ਅਮਰੀਕਾ ਵਿਚ ਸ਼ਰਨ ਲਈ ਅਰਜ਼ੀਆਂ ਦਾਖਲ ਕੀਤੀਆਂ ਸਨ। ਸੰਯੁਕਤ ਰਾਸ਼ਟਰ ਸ਼ਰਨਾਰਥੀ ਏਜੰਸੀ ਦੇ ਅਨੁਸਾਰ 2017 ਵਿਚ ਸ਼ਰਨ ਲੈਣ ਦੀਆਂ ਨਵੀਆਂ ਅਰਜ਼ੀਆਂ ਸਭ ਤੋਂ ਜ਼ਿਆਦਾ ਅਮਰੀਕਾ ਵਿਚ ਹੀ ਦਾਖ਼ਲ ਕੀਤੀਆਂ ਗਈਆਂ ਸਨ।