China floods: ਦੱਖਣੀ ਚੀਨ 'ਚ ਭਿਆਨਕ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 47 ਲੋਕਾਂ ਦੀ
ਚੀਨ ਦੇ ਸਰਕਾਰੀ ਮੀਡੀਆ ਨੇ ਇਹ ਖ਼ਬਰ ਦਿਤੀ।
47 people died in severe floods and landslides in southern China
China floods: ਚੀਨ ਦੇ ਦੱਖਣੀ ਖੇਤਰ 'ਚ ਸਥਿਤ ਗੁਆਂਗਡੋਂਗ ਸੂਬੇ 'ਚ ਭਾਰੀ ਮੀਂਹ ਕਾਰਨ ਆਏ ਭਿਆਨਕ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 47 ਲੋਕਾਂ ਦੀ ਮੌਤ ਹੋ ਗਈ ਹੈ। ਚੀਨ ਦੇ ਸਰਕਾਰੀ ਮੀਡੀਆ ਨੇ ਇਹ ਖ਼ਬਰ ਦਿਤੀ।
ਸਰਕਾਰੀ ਪ੍ਰਸਾਰਕ ਸੀਸੀਟੀਵੀ ਨੇ ਸ਼ੁੱਕਰਵਾਰ ਦੁਪਹਿਰ ਨੂੰ ਕਿਹਾ ਕਿ ਮੇਝੌ ਸ਼ਹਿਰ ਵਿਚ 38 ਹੋਰ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਇਸੇ ਸ਼ਹਿਰ ਵਿਚ ਇਸ ਤੋਂ ਪਹਿਲਾਂ ਨੌਂ ਹੋਰ ਲੋਕਾਂ ਦੀ ਮੌਤ ਹੋ ਚੁੱਕੀ ਹੈ।
(For more Punjabi news apart from 47 people died in severe floods and landslides in southern China, stay tuned to Rozana Spokesman)