ਹੁਣ 4 ਤੋਂ 17 ਸਾਲਾ ਬੱਚੇ ਵੀ ਪੜ੍ਹਨਗੇ ਕੈਨੇਡਾ, ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ਮਾਈਨਰ ਸਟੱਡੀ ਵੀਜ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਜੇਕਰ ਤੁਸੀਂ ਵੀ ਕੈਨੇਡਾ ਜਾ ਕੇ ਅਪਣਾ ਅਤੇ ਅਪਣੇ ਬੱਚੇ ਦਾ ਭਵਿੱਖ ਖੁਸ਼ਹਾਲ ਬਣਾਉਣਾ ਚਾਹੁੰਦੇ ਹੋ ਤਾਂ ਬਿਨਾਂ ਦੇਰ ਕੀਤੇ 99141-79990  ’ਤੇ ਸੰਪਰਕ ਕਰੋ

File Photo

ਟੋਰਾਂਟੋ: ਕੈਨੇਡਾ ਜਾਣ ਦੇ ਚਾਹਵਾਨ ਨੌਜਵਾਨਾਂ ਲਈ ਅਹਿਮ ਖ਼ਬਰ ਹੈ। ਦਰਅਸਲ ਹੁਣ ਸਟੱਡੀ ਵੀਜ਼ਾ 'ਤੇ ਕੈਨੇਡਾ ਜਾਣ ਲਈ ਤੁਹਾਨੂੰ ਬਾਰ੍ਹਵੀਂ ਤਕ ਇੰਤਜ਼ਾਰ ਕਰਨ ਦੀ ਲੋੜ ਨਹੀਂ ਹੈ। ਹੁਣ ਤੁਸੀਂ ਮਾਈਨਰ ਵੀਜ਼ਾ ਤਹਿਤ 12ਵੀਂ ਜਮਾਤ ਤੋਂ ਪਹਿਲਾਂ ਹੀ ਕੈਨੇਡਾ ਜਾ ਸਕਦੇ ਹੋ। ਕੈਨੇਡਾ ਸਰਕਾਰ ਵਲੋਂ ਮਾਈਨਰ ਸਟੱਡੀ ਵੀਜ਼ੇ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।

ਇਸ ਦੇ ਤਹਿਤ  4 ਤੋਂ 17 ਸਾਲ ਤਕ ਦੇ ਬੱਚੇ ਕੈਨੇਡਾ ਜਾ ਸਕਦੇ ਹਨ। ਖ਼ਾਸ ਗੱਲ ਇਹ ਹੈ ਕਿ ਬੱਚੇ ਨਾਲ ਉਸ ਦੇ ਮਾਤਾ-ਪਿਤਾ ਵੀ ਉਸ ਦੇ ਗਾਰਡੀਅਨ ਬਣ ਕੇ ਵਿਦੇਸ਼ ਜਾ ਸਕਦੇ ਹਨ। ਇਸ ਤੋਂ ਇਲਾਵਾ ਤੁਸੀਂ ਅਪਣੇ ਭੈਣ-ਭਰਾ ਨੂੰ ਵੀ ਨਾਲ ਲਿਜਾ ਸਕਦੇ ਹੋ।  ਵਧੇਰੇ ਜਾਣਕਾਰੀ ਲਈ 99141-79990 ’ਤੇ ਸੰਪਰਕ ਕਰੋ।

ਜੇਕਰ ਤੁਸੀਂ ਅਪਣੇ ਪ੍ਰਵਾਰ ਸਮੇਤ ਵਿਦੇਸ਼ ਜਾਣਾ ਚਾਹੁੰਦੇ ਹੋ ਤਾਂ ਇਹ ਤੁਹਾਡੇ ਲਈ ਸੁਨਹਿਰੀ ਮੌਕਾ ਹੈ। ਇਸ ਦੇ ਲਈ ਬੱਚੇ ਦੇ ਮਾਪਿਆਂ ਨੂੰ ਆਈਲੈਟਸ ਕਰਨ ਦੀ ਲੋੜ ਨਹੀਂ ਹੋਵੇਗੀ। ਉਹ ਅਪਣੇ ਬੱਚੇ ਦੇ ਮਾਈਨਰ ਸਟੱਡੀ ਵੀਜ਼ਾ ਦੇ ਆਧਾਰ ’ਤੇ ਹੀ ਉਸ ਨਾਲ ਜਾਣ ਦੇ ਯੋਗ ਹਨ। ਜੇਕਰ ਤੁਸੀਂ ਵੀ ਕੈਨੇਡਾ ਜਾ ਕੇ ਅਪਣਾ ਅਤੇ ਅਪਣੇ ਬੱਚੇ ਦਾ ਭਵਿੱਖ ਖੁਸ਼ਹਾਲ ਬਣਾਉਣਾ ਚਾਹੁੰਦੇ ਹੋ ਤਾਂ ਬਿਨਾਂ ਦੇਰ ਕੀਤੇ 99141-79990  ’ਤੇ ਸੰਪਰਕ ਕਰੋ।

ਕੀ ਹੁੰਦਾ ਹੈ ਮਾਈਨਰ ਸਟੱਡੀ ਵੀਜ਼ਾ?
ਮਾਈਨਰ ਸਟੱਡੀ ਵੀਜ਼ਾ 4 ਤੋਂ 17 ਸਾਲ ਤਕ ਦੇ ਬੱਚਿਆਂ ਨੂੰ ਉਚੇਰੀ ਸਿੱਖਿਆ ਲਈ ਜਾਰੀ ਕੀਤਾ ਜਾਂਦਾ ਹੈ। ਇਸ ਦੀ ਪ੍ਰਕਿਰਿਆ ਬਹੁਤ ਸੁਖਾਲੀ ਹੈ। ਇਸ ਵੀਜ਼ਾ ਤਹਿਤ ਮਾਪੇ ਅਪਣੇ ਬੱਚੇ ਦੇ ਸਰਪ੍ਰਸਤ ਬਣ ਕੇ ਉਸ ਦੇ ਨਾਲ ਵਿਦੇਸ਼ ਜਾ ਸਕਦੇ ਹਨ। ਕੈਨੇਡਾ ਸਰਕਾਰ ਦੀ ਵੈੱਬਸਾਈਟ ’ਤੇ ਇਸ ਵੀਜ਼ੇ ਸਬੰਧੀ ਪੂਰੇ ਵੇਰਵੇ ਦਿਤੇ ਗਏ ਹਨ।