ਨੇਪਾਲ ਸੁਪਰੀਮ ਕੋਰਟ ਨੇ ਸੰਸਦ ਨੂੰ ਭੰਗ ਕਰਨ ਦਾ ਫ਼ੈਸਲਾ ਕੀਤਾ ਰੱਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਨੇਪਾਲ ਸੁਪਰੀਮ ਕੋਰਟ ਨੇ 20 ਦਸੰਬਰ ਤੋਂ ਬਾਅਦ ਜਿਸ ਦਿਨ ਨੇਪਾਲ ਦੀ ਸੰਸਦ ਦੀ ਪ੍ਰਤੀਨਿਧੀ ਸਭਾ ਨੂੰ ਭੰਗ ਕਰ ਦਿਤਾ ਗਿਆ ਸੀ ।

protest

ਕਾਠਮੰਡੂ: ਨੇਪਾਲ ਦੇ ਮੌਜੂਦਾ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੂੰ ਸੁਪਰੀਮ ਕੋਰਟ ਵਲੋਂ ਇਕ ਵੱਡਾ ਝਟਕਾ ਲਗਿਆ ਹੈ। ਨੇਪਾਲ ਸੁਪਰੀਮ ਕੋਰਟ ਨੇ 20 ਦਸੰਬਰ ਤੋਂ ਬਾਅਦ ਜਿਸ ਦਿਨ ਨੇਪਾਲ ਦੀ ਸੰਸਦ ਦੀ ਪ੍ਰਤੀਨਿਧੀ ਸਭਾ ਨੂੰ ਭੰਗ ਕਰ ਦਿਤਾ ਗਿਆ ਸੀ, ਦੇ ਫ਼ੈਸਲੇ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। 13 ਦਿਨਾਂ ਦੇ ਅੰਦਰ ਸਦਨ ਦੀ ਬੈਠਕ ਸੱਦਨ ਦਾ ਹੁਕਮ ਦਿਤਾ ਹੈ।