ਟਰੰਪ ਦੀ ਪ੍ਰੈਸ ਸਕੱਤਰ 'ਸਾਰਾ ਸੈਂਡਰਸ' ਨੂੰ ਰੈਸਟੋਰੈਂਟ ਵਿਚੋਂ ਕੱਢਿਆ ਬਾਹਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਵਾਈਟ ਹਾਊਸ ਦੀ ਪ੍ਰੈਸ ਸਕੱਤਰ ਸਾਰਾ ਸੈਂਡਰਸ ਨੂੰ ਟਰੰਪ ਪ੍ਰਸ਼ਾਸਨ ਵਿਚ ਕੰਮ ਕਰਨ ਦਾ ਹਵਾਲਾ ਦਿੰਦਿਆਂ ਹੋਇਆਂ ਵਰਜੀਨੀਆ ਸਥਿਤ ਇਕ ਰੈਸਟੋਰੈਂਟ

Trump's press secretary 'Sarah Sanders' Kicked out from the restaurant

ਵਾਸ਼ੀਂਗਟਨ, 24 ਜੂਨ (ਏਜੰਸੀ) ਵਾਈਟ ਹਾਊਸ ਦੀ ਪ੍ਰੈਸ ਸਕੱਤਰ ਸਾਰਾ ਸੈਂਡਰਸ ਨੂੰ ਟਰੰਪ ਪ੍ਰਸ਼ਾਸਨ ਵਿਚ ਕੰਮ ਕਰਨ ਦਾ ਹਵਾਲਾ ਦਿੰਦਿਆਂ ਹੋਇਆਂ ਵਰਜੀਨੀਆ ਸਥਿਤ ਇਕ ਰੈਸਟੋਰੈਂਟ ਦੀ ਮਾਲਿਕ ਨੇ ਸੇਵਾਵਾਂ ਦੇਣ ਤੋਂ ਇਨਕਾਰ ਕਰਦੇ ਹੋਏ ਉਨ੍ਹਾਂ ਨੂੰ ਬਾਹਰ ਚਲੇ ਜਾਣ ਨੂੰ ਕਿਹਾ।