ਪਾਕਿ ਨੇ ਭਾਰਤੀ ਦੂਤ ਨੂੰ ਗੁਰਦੁਆਰਾ ਸਾਹਿਬ ਜਾਣ ਤੋਂ ਰੋਕਣ ਦੇ ਭਾਰਤੀ ਦਾਅਵੇ ਨੂੰ ਕੀਤਾ ਖ਼ਾਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਪਾਕਿਸਤਾਨ ਨੇ ਭਾਰਤ ਦੇ ਉਸ ਦਾਅਵੇ ਨੂੰ ਸਿਰਿਓਂ ਖ਼ਾਰਜ ਕਰ ਦਿਤਾ ਹੈ ਜਿਸ ਵਿਚ ਭਾਰਤ ਨੇ ਪਾਕਿਸਤਾਨ 'ਤੇ ਦੋਸ਼ ਲਗਾਇਆ ਹੈ ਕਿ ਉਸ ਦੇ ...

indian ambessdor ajay bisaria

ਲਾਹੌਰ : ਪਾਕਿਸਤਾਨ ਨੇ ਭਾਰਤ ਦੇ ਉਸ ਦਾਅਵੇ ਨੂੰ ਸਿਰਿਓਂ ਖ਼ਾਰਜ ਕਰ ਦਿਤਾ ਹੈ ਜਿਸ ਵਿਚ ਭਾਰਤ ਨੇ ਪਾਕਿਸਤਾਨ 'ਤੇ ਦੋਸ਼ ਲਗਾਇਆ ਹੈ ਕਿ ਉਸ ਦੇ ਅਧਿਕਾਰੀਆਂ ਨੇ ਭਾਰਤੀ ਹਾਈ ਕਮਿਸ਼ਨ ਨੂੰ ਗੁਰਦੁਆਰਾ ਪੰਜਾ ਸਾਹਿਬ ਵਿਚ ਦਾਖ਼ਲ ਹੋਣ ਤੋਂ ਰੋਕ ਦਿਤਾ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਉਸ ਦੇ ਅਧਿਕਾਰੀਆਂ ਨੇ ਭਾਰਤੀ ਹਾਈ ਕਮਿਸ਼ਨ ਨੂੰ ਨਹੀਂ ਰੋਕਿਆ ਬਲਕਿ ਸਿੱਖਾਂ ਦੇ ਵਿਰੋਧ ਕਾਰਨ ਭਾਰਤੀ ਹਾਈ ਕਮਿਸ਼ਨ ਅਜੈ ਬਿਸਾਰੀਆਂ ਗੁਰਦੁਆਰਾ ਸਾਹਿਬ ਵਿਚ ਨਹੀਂ ਜਾ ਸਕੇ।