ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕਾਰਨ 50 ਹਜ਼ਾਰ ਤੋਂ ਜ਼ਿਆਦਾ ਲੋਕ ਬੇਘਰ ।

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਬੀਤੇ ਦੋ ਹਫ਼ਤਿਆਂ ਤੋਂ ਲਗਾਤਾਰ ਪਾਕਿਸਤਾਨ ਵਲੋਂ  ਜੰਗਬੰਦੀ ਦੀ ਉਲੰਘਣਾ ਹੌਏ ਕਰਦੇ.................

ceasefire by Pakistan


ਜੰਮੂ ਕਸ਼ਮੀਰ, 26 ਮਈ : ਬੀਤੇ ਦੋ ਹਫ਼ਤਿਆਂ ਤੋਂ ਲਗਾਤਾਰ ਪਾਕਿਸਤਾਨ ਵਲੋਂ  ਜੰਗਬੰਦੀ ਦੀ ਉਲੰਘਣਾ ਕਰਦੇ ਸੀਮਾ ਤੇ ਕੀਤੀ ਜਾ ਰਹੀ ਗੋਲੀਬਾਰੀ ਕਾਰਨ ਲਗਭਗ  50 ਹਜ਼ਾਰ ਦੇ ਕਰੀਬ ਲੋਕ ਸਿਵਰਾਂ ਵਿਚ ਰਹਿਣ ਲਈ ਮਜ਼ਬੂਰ ਹੋ ਗਏ ਹਨ । ਜੰਗਬੰਦੀ ਦੀ ਉਲੰਘਣਾ ਤੋਂ  ਭਾਰਤ ਪਾਕਿਸਤਾਨ ਵਿਚਕਾਰ ਸ਼ਾਂਤੀ ਦੀ ਉਮੀਦ ਦਮ ਤੋੜਦੀ ਨਜ਼ਰ ਆ ਰਹੀ ਹੈ ।