ਨਾਸਾ ਬਣਾ ਰਿਹੈ ਆਵਾਜ਼ ਤੋਂ ਵੀ ਤੇਜ਼ ਰਫ਼ਤਾਰ ਨਾਲ ਉਡਣ ਵਾਲਾ ਜਹਾਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਆਸਮਾਨ ਵਿਚ ਉਡਦੇ ਜਹਾਜ਼ ਹੁਣ ਕੋਈ ਨਵੀਂ ਗੱਲ ਨਹੀਂ ਰਹਿ ਗਏ ਹਨ, ਬਲਕਿ ਹੁਣ ਤਾਂ ਇਕ ਤੋਂ ਬਾਅਦ ਇਕ ਨਵੇਂ ਅਤੇ ਜ਼ਿਆਦਾ ਤੇਜ਼ ਰਫ਼ਤਾਰ ਵਾਲੇ ਜਹਾਜ਼ਾਂ ਦਾ ਯੁੱਗ ...

NASA Fighter Jet

ਨਿਊਯਾਰਕ :  ਆਸਮਾਨ ਵਿਚ ਉਡਦੇ ਜਹਾਜ਼ ਹੁਣ ਕੋਈ ਨਵੀਂ ਗੱਲ ਨਹੀਂ ਰਹਿ ਗਏ ਹਨ, ਬਲਕਿ ਹੁਣ ਤਾਂ ਇਕ ਤੋਂ ਬਾਅਦ ਇਕ ਨਵੇਂ ਅਤੇ ਜ਼ਿਆਦਾ ਤੇਜ਼ ਰਫ਼ਤਾਰ ਵਾਲੇ ਜਹਾਜ਼ਾਂ ਦਾ ਯੁੱਗ ਹੈ। ਤੇਜ਼ ਰਫ਼ਤਾਰ ਵਾਲੇ ਜਹਾਜ਼ ਬਣਾਉਣ ਲਈ ਕੰਪਨੀਆਂ ਦਿਨ ਰਾਤ ਕੰਮ ਕਰ ਰਹੀਆਂ ਹਨ ਅਤੇ ਰੋਜ਼ ਨਵੇਂ ਤੋਂ ਨਵੇਂ ਤਜ਼ਰਬੇ ਕਰ ਰਹੀਆਂ ਹਨ। ਇਸ ਤੋਂ ਇਲਾਵਾ ਜਹਾਜ਼ ਕੰਪਨੀਆਂ ਜਹਾਜ਼ਾਂ ਨੂੰ ਹੋਰ ਜ਼ਿਆਦਾ ਸਹੂਲਤਾਂ ਨਾਲ ਲੈਸ ਕਰਨ ਦੀ ਕੋਸ਼ਿਸ਼ ਵਿਚ ਵੀ ਲੱਗੀਆਂ ਰਹਿੰਦੀਆਂ ਹਨ। 

Related Stories