ਦੁਬਈ ਦੇ ਸਿੱਖਾਂ ਵਲੋਂ ਮੁਸਲਿਮ ਭਾਈਚਾਰੇ ਨੂੰ ਇਫ਼ਤਾਰ ਦੀ ਦਾਅਵਤ
ਮੁਸਲਮਾਨਾਂ ਦੇ ਪਵਿੱਤਰ ਮਹੀਨੇ ਰਮਜ਼ਾਨ ਦੇ ਚਲਦਿਆਂ ਦੁਬਈ ਦੇ ਸਿੱਖਾਂ ਨੇ ਗੁਰੂ ਨਾਨਕ ਦਰਬਾਰ ਸਿੱਖ ਗੁਰਦੁਆਰਾ ਸਾਹਿਬ ਵਿਚ ਇਫ਼ਤਾਰ ਦੀ ...
Dubai’s Sikh ‘Iftar’ party
ਨਵੀਂ ਦਿੱਲੀ : ਮੁਸਲਮਾਨਾਂ ਦੇ ਪਵਿੱਤਰ ਮਹੀਨੇ ਰਮਜ਼ਾਨ ਦੇ ਚਲਦਿਆਂ ਦੁਬਈ ਦੇ ਸਿੱਖਾਂ ਨੇ ਗੁਰੂ ਨਾਨਕ ਦਰਬਾਰ ਸਿੱਖ ਗੁਰਦੁਆਰਾ ਸਾਹਿਬ ਵਿਚ ਇਫ਼ਤਾਰ ਦੀ ਦਾਅਵਤ ਕੀਤੀ, ਜਿਸ ਵਿਚ ਮੁਸਲਮਾਨਾਂ ਦੇ ਨਾਲ-ਨਾਲ ਇਸਾਈ ਭਾਈਚਾਰੇ ਦੇ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਮੁਸਲਿਮ ਭਰਾਵਾਂ ਦੇ ਨਾਲ ਇਫ਼ਤਾਰ ਦੀ ਦਾਅਵਤ ਦਾ ਆਨੰਦ ਉਠਾਇਆ।