'ਭਾਰਤ 'ਚ ਧਾਰਮਿਕ ਘੱਟ ਗਿਣਤੀ ਅਸੁਰੱਖਿਅਤ, ਗਊ ਰੱਖਿਅਕਾਂ ਦੀ ਹਿੰਸਾ 'ਤੇ ਦਰਜ ਨਹੀਂ ਹੁੰਦਾ ਕੇਸ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਅਧਾਰਤ ਇਕ ਅਮਰੀਕੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਭਾਰਤ ਵਿਚ 2017 ਵਿਚ ਹਿੰਦੂ ਰਾਸ਼ਟਰਵਾਦੀ ...

minority communities

ਵਾਸ਼ਿੰਗਟਨ : ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਅਧਾਰਤ ਇਕ ਅਮਰੀਕੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਭਾਰਤ ਵਿਚ 2017 ਵਿਚ ਹਿੰਦੂ ਰਾਸ਼ਟਰਵਾਦੀ ਸਮੂਹਾਂ ਦੀ ਹਿੰਸਾ ਦੇ ਕਾਰਨ ਘੱਟ ਗਿਣਤੀ ਸਮਾਜ ਨੇ ਖ਼ੁਦ ਨੂੰ ਬੇਹੱਦ ਅਸੁਰੱਖਿਅਤ ਮਹਿਸੂਸ ਕੀਤਾ। ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਅਮਰੀਕੀ ਕਾਂਗਰਸ ਦੁਆਰਾ ਮਨਜ਼ੂਰ 2017 ਦੀ ਕੌਮਾਂਤਰੀ ਧਾਰਮਿਕ ਆਜ਼ਾਦੀ ਸਬੰਧੀ ਸਾਲਾਨ ਰਿਪੋਰਟ ਜਾਰੀ ਕੀਤੀ।