ਸਿੱਖ ਸੰਗਤ ਦੇ ਪਿਆਰ ਸਦਕਾ ਬਹੁਤ ਮਾਣ ਸਤਿਕਾਰ ਮਿਲਿਆ'' -ਭਾਈ ਮਰਦਾਨਾ ਜੀ ਦੇ ਵਾਰਿਸ
ਸਿੱਖ ਸੰਗਤ ਦੇ ਪਿਆਰ ਸਦਕਾ ਬਹੁਤ ਮਾਣ ਸਤਿਕਾਰ ਮਿਲਿਆ ਹੈ ।
Bhai mardama vans
ਨਨਕਾਣਾ ਸਹਿਬ :ਚਕਨਜੀਤ ਸਿੰਘ :
ਨਨਕਾਣਾ ਸਹਿਬ :ਚਕਨਜੀਤ ਸਿੰਘ : ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਉਤਸਵ ਵੇਲੇ ਹੀ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਭਾਈ ਮਰਦਾਨਾ ਜੀ ਦੇ ਵਾਰਸਾਂ ਵੱਲੋਂ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਮੁਬਾਰਕਾਂ ਦਿੱਤੀਆਂ ਗਈਆਂ । ਆਖਿਆ ਕਿ ਸਿੱਖ ਸੰਗਤ ਦੇ ਪਿਆਰ ਸਦਕਾ ਬਹੁਤ ਮਾਣ ਸਤਿਕਾਰ ਮਿਲਿਆ ਹੈ । ਉਨ੍ਹਾਂ ਨੇ ਸਪੋਕਸਮੈਨ ਟੀਵੀ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਸਦਕਾ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਹਾਇਤਾ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਸਪੋਕਸਮੈਨ ਟੀ ਵੀ ਭਾਈ ਮਰਦਾਨਾ ਜੀ ਦੀ ਅੰਸ ਵੰਸ਼ ਨੂੰ ਸਥਾਪਤ ਕਰਨ ਵਿੱਚ ਮਦਦ ਕਰ ਰਿਹਾ ਹੈ।