ਕੌਮਾਂਤਰੀ
ਬੰਗਲਾਦੇਸ਼ ’ਚ ਰਾਖਵਾਂਕਰਨ ਪ੍ਰਣਾਲੀ ’ਚ ਸੁਧਾਰ ਦੀ ਮੰਗ ਨੂੰ ਲੈ ਕੇ ਭਾਰੀ ਪ੍ਰਦਰਸ਼ਨ
ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਆਂ ਚਲਾਈਆਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ, ਇੰਟਰਨੈੱਟ ਅਤੇ ਮੋਬਾਈਲ ਸੇਵਾਵਾਂ ਬੰਦ
ਰੂਸ ਦੀ ਅਦਾਲਤ ਨੇ ਅਮਰੀਕੀ ਪੱਤਰਕਾਰ ਨੂੰ ਜਾਸੂਸੀ ਦੇ ਮਾਮਲੇ ’ਚ 16 ਸਾਲ ਕੈਦ ਦੀ ਸਜ਼ਾ ਸੁਣਾਈ, ਜਾਣੋ ਕੀ ਹੋ ਸਕਦੈ ਨਤੀਜਾ
ਰੂਸ ਅਤੇ ਅਮਰੀਕਾ ਵਿਚਾਲੇ ਕੈਦੀਆਂ ਦੀ ਅਦਲਾ-ਬਦਲੀ ਦਾ ਰਾਹ ਪੱਧਰਾ ਹੋ ਸਕਦਾ ਹੈ
Pakistan News : ਪਾਕਿਸਤਾਨ ’ਚ ਹਿੰਦੂਆਂ ਦੀ ਆਬਾਦੀ 38 ਲੱਖ , ਜੋ ਦੇਸ਼ ਦਾ ਸਭ ਤੋਂ ਵੱਡਾ ਘੱਟ ਗਿਣਤੀ ਸਮੂਹ
ਮੁਸਲਮਾਨਾਂ ਦੀ ਹਿੱਸੇਦਾਰੀ ’ਚ ਮਾਮੂਲੀ ਕਮੀ, 96.35 ਫ਼ੀਸਦੀ ਹੋਈ ,ਸਿੱਖਾਂ ਦੀ ਗਿਣਤੀ 15,998
America News: ਵਿਨੈ ਕਵਾਤਰਾ ਅਮਰੀਕਾ 'ਚ ਭਾਰਤ ਦੇ ਨਵੇਂ Ambassador ਨਿਯੁਕਤ
America News: ਜਨਵਰੀ ਵਿੱਚ ਸੇਵਾਮੁਕਤ ਹੋਏ ਤਰਨਜੀਤ ਸੰਧੂ ਦੀ ਲੈਣਗੇ ਥਾਂ
Pakistan News : ਅਲਕਾਇਦਾ ਦਾ ਇਕ ਪ੍ਰਮੁੱਖ ਮੈਂਬਰ ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਤੋਂ ਕੀਤਾ ਗ੍ਰਿਫ਼ਤਾਰ
Pakistan News : ਉਸ ਨੂੰ ਮਾਰੇ ਗਏ ਅੱਤਵਾਦੀ ਓਸਾਮਾ ਬਿਨ ਲਾਦੇਨ ਦਾ ਦੱਸਿਆ ਜਾ ਰਿਹਾ ਹੈ ਕਰੀਬੀ
Leeds News: UK ਦੇ ਲੀਡਸ 'ਚ ਦੰਗਾ ਭੜਕਿਆ, ਸਾੜੇ ਗਏ ਵਾਹਨ, ਬੱਚੇ ਵੀ ਹਿੰਸਾ 'ਚ ਸ਼ਾਮਲ
Leeds News: ਪੁਲਿਸ ਦੀ ਕਾਰ 'ਤੇ ਵੀ ਕੀਤਾ ਹਮਲਾ
NIA News: NIA ਨੇ ਗਰਮਖਿਆਲੀ ਲਖਬੀਰ ਲੰਡਾ ਦੇ ਮੁੱਖ ਸਹਿਯੋਗੀ ਬਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
NIA News: ਮਾਮਲੇ ਦੀ NIA ਜਾਂਚ (RC 21/2023/NIA/DLI) ਦੇ ਨਤੀਜੇ ਵਜੋਂ ਗੁਰਪ੍ਰੀਤ ਸਿੰਘ ਗੋਪੀ ਨਾਮ ਦੇ ਵਿਅਕਤੀ ਦੀ ਗ੍ਰਿਫਤਾਰੀ ਹੋਈ
Earthquake News: ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਡਰੇ ਲੋਕ ਘਰਾਂ ਵਿਚੋਂ ਭੱਜੇ ਬਾਹਰ
Earthquake News: ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 7.1 ਮਾਪੀ ਗਈ।
Canada News : ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਵਰਕ ਪਰਮਿਟ ਦੇ ਨਿਯਮ ਕੀਤੇ ਸਖ਼ਤ
Canada News : ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੇ ਕਿਹਾ ਕਿ ਸਾਰੇ ਵਿਦੇਸ਼ੀ ਵਿਦਿਆਰਥੀ ਇੱਥੇ ਨਹੀਂ ਰਹਿ ਸਕਦੇ
Bangladesh News : ਬੰਗਲਾਦੇਸ਼ 'ਚ ਵਿਰੋਧ ਪ੍ਰਦਰਸ਼ਨ ਤੇਜ਼, ਭਾਰਤੀ ਹਾਈ ਕਮਿਸ਼ਨ ਨੇ ਐਡਵਾਈਜ਼ਰੀ ਕੀਤੀ ਜਾਰੀ
Bangladesh News : ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਐਮਰਜੈਂਸੀ ਨੰਬਰ ਕੀਤੇ ਜਾਰੀ