ਕੌਮਾਂਤਰੀ
ਰੂਸ : ਦਾਗਿਸਤਾਨ ਦੇ ਇਕ ਗੈਸ ਸਟੇਸ਼ਨ ’ਚ ਭਿਆਨਕ ਧਮਾਕੇ ’ਚ 33 ਲੋਕਾਂ ਦੀ ਮੌਤ
100 ਤੋਂ ਵੱਧ ਜ਼ਖ਼ਮੀ, ਮ੍ਰਿਤਕਾਂ ’ਚ ਤਿੰਨ ਬੱਚੇ ਸ਼ਾਮਲ
ਸ਼੍ਰੀਲੰਕਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਲੋਕਾਂ ਦੀ ਮੌਤ
7 ਲੋਕ ਹੋਏ ਗੰਭੀਰ ਜ਼ਖ਼ਮੀ
ਨਿਊਜ਼ੀਲੈਂਡ ਵਿਚ ਭਾਰਤੀ ਮੂਲ ਦੇ 40 ਵਿਅਕਤੀ ਭੀਖ ਮੰਗਣ ਲਈ ਮਜਬੂਰ, 3 ਬੈਡਰੂਮ ਵਾਲੇ ਘਰ ਵਿਚ ਕਰ ਰਹੇ ਨੇ ਗੁਜ਼ਾਰਾ
ਇਥੇ ਰਹਿਣ ਲਈ ਮਜ਼ਬੂਰ ਹੋਏ ਪ੍ਰਵਾਸੀ ਲੋਕਾਂ ਨੇ ਮੀਡੀਆ ਨੂੰ ਦੱਸਿਆ ਕਿ ਉਹ ਪਾਣੀ ਪੀ ਕੇ ਗੁਜ਼ਾਰਾ ਕਰ ਰਹੇ ਹਨ
UAE ਦੇ ਪੁਲਾੜ ਯਾਤਰੀ ਨੇ ਪੁਲਾੜ ਤੋਂ ਖਿੱਚੀਆਂ ਹਿਮਾਲਿਆ ਦੀਆਂ ਖੂਬਸੂਰਤ ਤਸਵੀਰਾਂ
ਨੇਯਾਦੀ ਨੇ ਹਿਮਾਲਿਆ ਨੂੰ ਗ੍ਰਹਿ 'ਤੇ ਸੱਭ ਤੋਂ ਅਮੀਰ ਕੁਦਰਤ ਸਥਾਨ ਦਸਿਆ
ਅਮਰੀਕਾ: ਪੱਛਮੀ ਪੈਨਸਿਲਵੇਨੀਆ ’ਚ ਧਮਾਕੇ ਕਾਰਨ ਬੱਚੇ ਸਣੇ 5 ਲੋਕਾਂ ਦੀ ਮੌਤ
ਧਮਾਕੇ ਨਾਲ ਤਿੰਨ ਘਰ ਤਬਾਹ ਹੋ ਗਏ ਅਤੇ ਘੱਟੋ-ਘੱਟ 12 ਇਮਾਰਤਾਂ ਨੂੰ ਨੁਕਸਾਨ ਪਹੁੰਚਿਆ
ਪਾਕਿਸਤਾਨ: ਗਦਾਵਰ ਵਿਚ ਚੀਨੀ ਇੰਜੀਨੀਅਰਾਂ ਦੇ ਕਾਫਲੇ ’ਤੇ ਹਮਲਾ, 4 ਚੀਨੀ ਨਾਗਰਿਕਾਂ ਤੇ 9 ਪਾਕਿ ਫ਼ੌਜੀਆਂ ਦੀ ਮੌਤ
ਬਲੋਚ ਲਿਬਰੇਸ਼ਨ ਆਰਮੀ ਨੇ ਲਈ ਜ਼ਿੰਮੇਵਾਰੀ
ਅਮਰੀਕਾ ਦੇ ਜੰਗਲਾਂ ਵਿਚ 100 ਸਾਲਾਂ ਦੀ ਸੱਭ ਤੋਂ ਭਿਆਨਕ ਅੱਗ; ਹੁਣ ਤਕ 93 ਮੌਤਾਂ
ਪੱਛਮੀ ਮਾਉਈ ਵਿਚ ਘੱਟੋ-ਘੱਟ 2,200 ਇਮਾਰਤਾਂ ਤਬਾਹ ਜਾਂ ਨੁਕਸਾਨੀਆਂ ਗਈਆਂ
ਪਹਿਲੇ ਸਾਬਤ ਸੂਰਤ ਸਿੱਖ ਨੇ ਅਮਰੀਕੀ ਸੁਮੰਦਰੀ ਫ਼ੌਜ ’ਚ ਪੂਰੀ ਕੀਤੀ ਸਿਖਲਾਈ
ਦੋ ਸਾਲ ਲੰਮੀ ਕਾਨੂੰਨੀ ਲੜਾਈ ਮਗਰੋਂ ਸਿਖਲਾਈ ਦੌਰਾਨ ਪੱਗ ਬੰਨ੍ਹਣ ਅਤੇ ਦਾੜ੍ਹੀ ਰੱਖਣ ਦੀ ਮਿਲੀ ਸੀ ਇਜਾਜ਼ਤ
ਅਨਵਰ-ਉਲ-ਹੱਕ ਹੋਣਗੇ ਪਾਕਿਸਤਾਨ ਦੇ 8ਵੇਂ ਕਾਰਜਕਾਰੀ ਪ੍ਰਧਾਨ ਮੰਤਰੀ
ਸ਼ਾਹਬਾਜ਼ ਸ਼ਰੀਫ ਅਤੇ ਰਾਜਾ ਰਿਆਜ਼ ਦੀ ਸਹਿਮਤੀ ਤੋਂ ਬਾਅਦ ਫ਼ੈਸਲਾ
ਨਾਈਜੀਰੀਆ 'ਚ ਨਮਾਜ਼ ਦੌਰਾਨ ਮਸਜਿਦ ਦਾ ਡਿੱਗਿਆ ਇਕ ਹਿੱਸਾ, ਮਲਬੇ ਹੇਠ ਦੱਬਣ ਨਾਲ 7 ਲੋਕਾਂ ਦੀ ਹੋਈ ਮੌਤ
ਮਸਜਿਦ ਜ਼ਿਆਦਾ ਪੁਰਾਣੀ ਹੋਣ ਕਾਰਨ ਵਾਪਰਿਆ ਹਾਦਸਾ