ਕੌਮਾਂਤਰੀ
ਹਿੰਦ ਮਹਾਸਾਗਰ 'ਚ ਚੀਨ ਦੀ ਡੁੱਬੀ ਕਿਸ਼ਤੀ, 39 ਲੋਕ ਲਾਪਤਾ
ਚਾਲਕ ਦਲ ਦੇ ਮੈਂਬਰਾਂ ਵਿਚ ਚੀਨ ਦੇ 17, ਇੰਡੋਨੇਸ਼ੀਆ ਦੇ 17 ਅਤੇ ਫਿਲੀਪੀਨਜ਼ ਦੇ ਪੰਜ ਮੈਂਬਰ ਸ਼ਾਮਲ ਹਨ
ਭਾਰਤ ਵਿਚ ਘੱਟ ਗਿਣਤੀਆਂ ਨਾਲ ਵਿਤਕਰਾ ਅਜੇ ਵੀ ਜਾਰੀ
ਅਮਰੀਕਾ ਨੇ ਧਾਰਮਕ ਆਜ਼ਾਦੀ ਦੀ ਸਥਿਤੀ ਨੂੰ ਲੈ ਕੇ ਭਾਰਤ ਤੋਂ ਇਲਾਵਾ ਰੂਸ, ਚੀਨ ਅਤੇ ਸਾਊਦੀ ਅਰਬ ਸਮੇਤ ਕਈ ਦੇਸ਼ਾਂ ਨੂੰ ਨਿਸ਼ਾਨਾ ਬਣਾਇਆ ਹੈ
ਅਮਰੀਕਾ : ਭਾਰਤੀ ਮੂਲ ਦੇ 32 ਸਾਲਾ ਨੌਜੁਆਨ ਦੀ ਸੜਕ ਹਾਦਸੇ ’ਚ ਮੌਤ
ਮਰਿਅੱਪਨ ਦੇ ਪਰਿਵਾਰ ਵਿਚ ਉਸ ਦੀ ਪਤਨੀ ਅਤੇ ਉਸ ਦਾ 4 ਸਾਲ ਦਾ ਬੇਟਾ ਹੈ
ਅਮਰੀਕਾ : ਓਕਲਾਹੋਮਾ ਸੂਬੇ 'ਚੋਂ ਮਿਲੀ ਭਾਰਤੀ ਮੂਲ ਦੀ ਲੜਕੀ ਦੀ ਲਾਸ਼
ਕੁੱਝ ਦਿਨ ਪਹਿਲਾਂ ਲਾਪਤਾ ਹੋਈ ਸੀ ਲਹਿਰੀ ਪਥੀਵਾੜਾ
ਅਮਰੀਕਾ 'ਚ ਹੋਈ ਗੋਲੀਬਾਰੀ, 3 ਦੀ ਮੌਤ ਤੇ ਕਈ ਜ਼ਖ਼ਮੀ
ਨਿਊ ਮੈਕਸੀਕੋ ਸੂਬੇ 'ਚ ਨੌਜੁਆਨ ਨੇ ਦਿਤਾ ਵਾਰਦਾਤ ਨੂੰ ਅੰਜਾਮ
ਪੰਜਾਬ ਦੀ ਧੀ ਜੈਸਿਕਾ ਕੌਰ ਨੇ ਇਟਲੀ ’ਚ ਵਧਾਇਆ ਮਾਣ, ਸਲਾਹਕਾਰ ਵਜੋਂ ਚੋਣ ਜਿੱਤਣ ਵਾਲੀ ਬਣੀ ਪਹਿਲੀ ਪੰਜਾਬਣ
ਜੈਸਿਕਾ ਕੌਰ ਨੇ ਉਫਲਾਗਾ ਵਿਚ ਵਸਦੇ ਭਾਰਤੀਆਂ ਅਤੇ ਪੰਜਾਬੀ ਭਾਈਚਾਰੇ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹਨਾਂ ਨੇ ਜੋ ਮਾਣ ਬਖ਼ਸ਼ਿਆ ਉਸ 'ਤੇ ਖਰਾ ਉਤਰੇਗੀ
ਨਿਊਜ਼ੀਲੈਂਡ ਦੇ ਹੋਸਟਲ 'ਚ ਅੱਗ ਲਗਣ ਕਾਰਨ 6 ਦੀ ਮੌਤ, 90 ਫਾਇਰਫਾਈਟਰਜ਼ ਨੇ 50 ਲੋਕਾਂ ਨੂੰ ਬਚਾਇਆ, 20 ਅਜੇ ਵੀ ਲਾਪਤਾ
ਅੱਗ 'ਤੇ ਕਾਬੂ ਪਾਉਣ ਲਈ 90 ਫਾਇਰ ਫਾਈਟਰਜ਼ ਅਤੇ 20 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕੰਮ ਕੀਤਾ।
ਪੁਲਿਸ ਮੁਲਾਜ਼ਮ ਨੇ ਚੋਰੀ ਦੀ ਏ.ਕੇ.-47 ਨਾਲ ਭਾਰਤੀ ਮੂਲ ਦੇ ਕਾਰੋਬਾਰੀ ਨੂੰ ਮਾਰੀ ਗੋਲੀ
39 ਸਾਲਾ ਉੱਤਮ ਭੰਡਾਰੀ ਦੀ ਹੋਈ ਮੌਤ, ਕਰੀਬ 46,000 ਰੁਪਏ ਦੇ ਕਰਜ਼ੇ ਨੂੰ ਲੈ ਕੇ ਦਿਤਾ ਵਾਰਦਾਤ ਨੂੰ ਅੰਜਾਮ
ਠੱਗੀ ਦਾ ਮਾਮਲਾ: ਅਮਰੀਕਾ 'ਚ ਅਜਿਹੀ ਨੌਕਰੀ ਜਿਸ ਦੇ 8 ਘੰਟਿਆਂ 'ਚ ਮਿਲਦੇ ਹਨ 5 ਲੱਖ, ਠੱਗ 13 ਲੱਖ ਲੈ ਕੇ ਹੋਇਆ ਫਰਾਰ
ਕੁਲਬੀਰ ਨੇ ਹਰੀਸ਼ ਨੂੰ 13 ਲੱਖ ਰੁਪਏ ਅਤੇ ਪਾਸਪੋਰਟ ਦੇ ਦਿੱਤਾ ਅਤੇ ਠੱਗੀ ਦਾ ਸ਼ਿਕਾਰ ਹੋ ਗਿਆ।
MP ਵਿਕਰਮਜੀਤ ਸਿੰਘ ਸਾਹਨੀ ਨੇ ਬਰਤਾਨੀਆ ਤੋਂ ਕੋਹੇਨੂਰ ਹੀਰਾ ਵਾਪਸ ਲੈਣ ਦੀ ਰੱਖੀ ਮੰਗ
ਕਿਹਾ, ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਸਿੰਘਾਸਨ ਭਾਰਤ ਨੂੰ ਕੀਤਾ ਜਾਵੇ ਵਾਪਸ