ਕੌਮਾਂਤਰੀ
ਕੈਨੇਡਾ ਪੁਲਿਸ ਨੇ ਕਾਰਾਂ ਚੋਰੀ ਕਰਨ ਦੇ ਦੋਸ਼ ਹੇਠ 47 ਪੰਜਾਬੀਆਂ ਸਣੇ 119 ਲੋਕਾਂ ਨੂੰ ਗ੍ਰਿਫ਼ਤਾਰ
ਪੁਲਿਸ ਨੇ ਇਹਨਾਂ ਕੋਲੋਂ 27 ਮਿਲੀਅਨ ਡਾਲਰ ਦੇ 556 ਵਾਹਨ ਕੀਤੇ ਬਰਾਮਦ
ਇਸ ਵਿਅਕਤੀ ਨੇ 37 ਘੰਟੇ ਇੰਟਰਵਿਊ ਲੈ ਕੇ ਬਣਾਇਆ ਗਿਨੀਜ਼ ਵਰਲਡ ਰਿਕਾਰਡ
ਕਈ ਦੇਸ਼ਾਂ ਦੇ 137 ਲੋਕਾਂ ਦਾ ਲਿਆ ਇੰਟਰਵਿਊ
ਇਟਲੀ ਨੂੰ ਆਜ਼ਾਦੀ ਦਿਵਾਉਣ ਲਈ 8500 ਸਿੱਖ ਫ਼ੌਜੀ ਹੋਏ ਸਨ ਸ਼ਹੀਦ
ਇਟਲੀ ਦੇ ਆਜ਼ਾਦੀ ਦਿਵਸ ਮੌਕੇ ਸਿੱਖ ਫ਼ੌਜੀਆਂ ਨੂੰ ਕੀਤਾ ਗਿਆ ਯਾਦ
ਸਿੰਗਾਪੁਰ ’ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ’ਚ ਭਾਰਤੀ ਮੂਲ ਦੇ ਵਿਅਕਤੀ ਨੂੰ ਦਿਤੀ ਫਾਂਸੀ
2014 ਵਿਚ ਕੀਤਾ ਗਿਆ ਸੀ ਗ੍ਰਿਫ਼ਤਾਰ
ਸਿੰਗਾਪੁਰ ਵਿਚ ਭਾਰਤੀ ਮੂਲ ਦੇ ਨਸ਼ਾ ਤਸਕਰ ਨੂੰ ਫਾਂਸੀ, ਇਕ ਕਿਲੋ ਭੰਗ ਦੀ ਤਸਕਰੀ ਦਾ ਪਾਇਆ ਗਿਆ ਦੋਸ਼ੀ
ਸੁਪੱਈਆ ਨੂੰ 2014 ਵਿਚ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਅਤੇ ਜਾਂਚ ਲਈ ਪੇਸ਼ ਨਾ ਹੋਣ ਦੇ ਦੋਸ਼ ਵਿਚ ਹਿਰਾਸਤ ਵਿਚ ਲਿਆ ਗਿਆ ਸੀ
ਅਮਰੀਕੀ ਭਾਰਤੀਆਂ ਦੀ ਔਸਤ ਘਰੇਲੂ ਆਮਦਨ ਸਭ ਤੋਂ ਜ਼ਿਆਦਾ, ਸਲਾਨਾ 83 ਲੱਖ ਰੁਪਏ ਤੋਂ ਵੱਧ ਹੈ ਕਮਾਈ
ਤੁਹਾਨੂੰ ਦੱਸਦੇ ਹਾਂ ਕਿ ਸੰਯੁਕਤ ਰਾਜ ਅਮਰੀਕਾ ਵਿਚ ਸਭ ਤੋਂ ਵੱਧ ਕਮਾਈ ਕਰਨ ਵਾਲਿਆਂ ਵਿਚੋਂ ਭਾਰਤੀ ਜਾਤੀ ਸਮੂਹ ਇਕ ਹੈ।
ਕਤਰ ਦੀ ਜੇਲ੍ਹ 'ਚ 7 ਮਹੀਨਿਆਂ ਤੋਂ ਬੰਦ 8 ਸਾਬਕਾ ਜਲ ਸੈਨਾ ਅਧਿਕਾਰੀ, ਜਾਣੋ ਪੂਰਾ ਮਾਮਲਾ
ਸੇਵਾਮੁਕਤ ਅਧਿਕਾਰੀ ਕਤਰ ਦੀ ਜਲ ਸੈਨਾ ਨੂੰ ਸਿਖਲਾਈ ਦੇਣ ਵਾਲੀ ਇੱਕ ਨਿੱਜੀ ਕੰਪਨੀ ਲਈ ਕੰਮ ਕਰ ਰਹੇ ਸਨ
ਸ਼ਰਾਬੀ ਪਾਕਿਸਤਾਨੀ ਮੇਜਰ ਨੇ 6 ਬੱਚਿਆਂ ਨੂੰ ਕੁਚਲਿਆ, 3 ਦੀ ਮੌਤ
PAK ਫੌਜ ਨੇ ਪੀੜਤਾਂ ਦੇ ਰਿਸ਼ਤੇਦਾਰਾਂ ਨੂੰ ਦਿੱਤੀ ਧਮਕੀ
ਅਮਰੀਕੀ ਰਾਸ਼ਟਰਪਤੀ ਚੋਣਾਂ 2024: ਜੋਅ ਬਾਇਡਨ ਨੇ ਮੁੜ ਚੋਣ ਲੜਨ ਦਾ ਕੀਤਾ ਐਲਾਨ
ਉਪ-ਰਾਸ਼ਟਰਪਤੀ ਅਹੁਦੇ ਦੀ ਦੌੜ 'ਚ ਸ਼ਾਮਲ ਹੋਣਗੇ ਭਾਰਤੀ ਮੂਲ ਦੇ ਕਮਲਾ ਹੈਰਿਸ
BTS ਗਾਇਕ ਵਾਂਗ ਦਿਖਾਈ ਦੇਣ ਲਈ 22 ਸਾਲਾ ਕੈਨੇਡੀਅਨ ਅਦਾਕਾਰ ਨੇ ਕਰਵਾਈਆਂ 12 ਸਰਜਰੀਆਂ, ਮੌਤ
ਦੱਖਣੀ ਕੋਰੀਆ ਦੇ ਹਸਪਤਾਲ ਵਿਚ ਲਿਆ ਆਖਰੀ ਸਾਹ