ਕੌਮਾਂਤਰੀ
ਕੋਰੋਨਾ ਮਾਮਲਿਆਂ ਵਿੱਚ ਵਾਧੇ ਤੋਂ ਬਾਅਦ ਚੀਨ ਦੇ ਕਈ ਸ਼ਹਿਰਾਂ 'ਚ ਲਗਾਈਆਂ ਪਾਬੰਦੀਆਂ
ਤੇਜ਼ੀ ਨਾਲ ਫੈਲਣ ਵਾਲੇ ਓਮੀਕਰੋਨ ਵੇਰੀਐਂਟ ਤੋਂ ਬਚਾਅ ਲਈ ਚੁੱਕੇ ਜਾ ਰਹੇ ਹਨ ਕਦਮ
ਪੜ੍ਹਾਈ ਲਈ ਕੈਨੇਡਾ ਗਏ ਵਿਦਿਆਰਥੀ ਦੀ ਗਈ ਜਾਨ
ਗੈਰਾਜ ਵਿਚ ਮਿਲੀ ਦਿਲਜਾਨ ਦੀ ਲਾਸ਼, ਪੁਲਿਸ ਵਲੋਂ ਕੀਤੀ ਜਾ ਰਹੀ ਹੈ ਮਾਮਲੇ ਦੀ ਜਾਂਚ
ਅਮਰੀਕਾ : ਦੱਖਣੀ ਕੈਰੋਲੀਨਾ ਦੇ ਸ਼ਾਪਿੰਗ ਮਾਲ 'ਚ ਗੋਲੀਬਾਰੀ, ਦਰਜਨ ਦੇ ਕਰੀਬ ਲੋਕ ਜ਼ਖ਼ਮੀ
ਪੁਲਿਸ ਨੇ 3 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ
ਦੋ ਰੋਜ਼ਾ ਭਾਰਤ ਦੌਰੇ 'ਤੇ ਆਉਣਗੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ
ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਦੁਵੱਲੇ ਮੁੱਦਿਆਂ 'ਤੇ ਵਿਚਾਰ ਚਰਚਾ
ਸਿੰਗਾਪੁਰ 'ਚ ਸਿੱਖਾਂ 'ਤੇ ਅਧਿਐਨ ਲਈ ਪ੍ਰੋਫ਼ੈਸਰ ਅਹੁਦੇ ਦੀ ਸਥਾਪਨਾ
ਕੇਂਦਰੀ ਸਿੱਖ ਗੁਰਦੁਆਰਾ ਬੋਰਡ ਨੇ ਨੈਸ਼ਨਲ ਯੂਨੀਵਰਸਿਟੀ ਆਫ਼ ਸਿੰਗਾਪੁਰ ਨਾਲ ਸਮਝੌਤਾ ਪੱਤਰ 'ਤੇ ਕੀਤੇ ਹਸਤਾਖ਼ਰ
ਭਾਰਤ ਨੂੰ ਕਿਸੇ ਨੇ ਵੀ ਨੁਕਸਾਨ ਪਹੁੰਚਾਇਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ - ਰਾਜਨਾਥ ਸਿੰਘ
ਕਿਹਾ, ਜੇਕਰ ਭਾਰਤ ਦੇ ਕਿਸੇ ਇਕ ਦੇਸ਼ ਨਾਲ ਚੰਗੇ ਸਬੰਧ ਹਨ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਉਸ ਦੇ ਕਿਸੇ ਹੋਰ ਦੇਸ਼ ਨਾਲ ਸਬੰਧ ਵਿਗੜ ਜਾਣਗੇ
ਅਮਰੀਕਾ ’ਚ ਹਮਲੇ ਦੇ ਪੀੜਤ ਸੱਜਣ ਸਿੰਘ ਦਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਜਾਣਿਆ ਹਾਲ
ਬੀਤੇ ਦਿਨ ਨਿਊਯਾਰਕ ਦੇ ਰਿਚਮੰਡ ਹਿੱਲ ਇਲਾਕੇ ਵਿਚ ਹੋਇਆ ਸੀ ਹਮਲਾ
ਅਸੀਂ ਪਾਕਿਸਤਾਨ ਦੀ ਨਵੀਂ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਉਤਸੁਕ ਹਾਂ: ਅਮਰੀਕਾ
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੇ ਕਿਹਾ ਕਿ ਉਹ ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਨਾਲ ਕੰਮ ਕਰਨ ਲਈ ਉਤਸੁਕ ਹਨ।
ਬ੍ਰਿਟੇਨ ਨੇ ਮੋਡਰਨਾ ਦੇ ਟੀਕੇ ਨੂੰ ਦਿੱਤੀ ਮਨਜ਼ੂਰੀ, 6 ਤੋਂ 11 ਸਾਲ ਦੇ ਬੱਚਿਆਂ ਨੂੰ ਮਿਲੇਗੀ ਖ਼ੁਰਾਕ
ਸਪਾਈਕਵੈਕਸ ਨੂੰ ਯੂਕੇ ਵਿੱਚ 12 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਪਹਿਲਾਂ ਹੀ ਮਨਜ਼ੂਰੀ ਦਿੱਤੀ ਗਈ ਸੀ।
ਸਿੱਖਜ਼ ਆਫ਼ ਯੂ.ਐਸ.ਏ. ਸੰਸਥਾ ਵਲੋਂ ਨਿਊਯਾਰਕ ’ਚ ਦੋ ਸਿੱਖਾਂ ’ਤੇ ਹੋਏ ਨਸਲੀ ਹਮਲੇ ਦੀ ਪੈਰਵਾਈ ਸ਼ੁਰੂ
ਜਪਨੀਤ ਸਿੰਘ ਮੁਲਤਾਨੀ ਨਿਊਯਾਰਕ ਦੀ ਅਗਵਾਈ ਵਿਚ ਕਾਰਵਾਈ ਨੂੰ ਅੰਜਾਮ ਦਿਤਾ ਜਾ ਰਿਹੈ