ਕੌਮਾਂਤਰੀ
ਅਮਰੀਕਾ 'ਚ ਕੋਰੋਨਾ ਦਾ ਕਹਿਰ! ਹਰ 55 ਸੈਕਿੰਡ ਬਾਅਦ 1 ਮੌਤ, ਮਰੀਜ਼ਾਂ ਦੀ ਗਿਣਤੀ 4 ਕਰੋੜ ਤੋਂ ਪਾਰ
ਇਹਨੀਂ ਦਿਨੀਂ ਅਮਰੀਕਾ ਕੋਰੋਨਾ ਵਾਇਰਸ ਦੇ ਭਿਆਨਕ ਦੌਰ ਦਾ ਸਾਹਮਣਾ ਕਰ ਰਿਹਾ ਹੈ। ਦਰਅਸਲ ਅਮਰੀਕਾ ਕੋਰੋਨਾ ਦੇ ਡੇਲਟਾ ਵੇਰੀਐਂਟ ਦੀ ਚਪੇਟ ਵਿਚ ਹੈ।
ਨੌਕਰੀ ਲਈ 300 ਵਾਰ ਰਿਜੈਕਟ ਹੋਇਆ ਨੌਜਵਾਨ, ਅੱਕ ਕੇ ਸ਼ਹਿਰ 'ਚ ਲਗਾ ਦਿੱਤੇ ਹੋਲਡਿੰਗ ਬੋਰਡ
24 ਸਾਲਾ ਕ੍ਰਿਸ 2019 ਤੋਂ ਨੌਕਰੀ ਦੀ ਭਾਲ ਕਰ ਰਿਹਾ ਸੀ
ਨਿਊਜ਼ੀਲੈਂਡ: ਛੇ ਲੋਕਾਂ ’ਤੇ ਚਾਕੂ ਨਾਲ ਹਮਲਾ, ਹਮਲਾਵਰ ਢੇਰ, ਪੀਐਮ ਨੇ ਦੱਸਿਆ ‘ਅਤਿਵਾਦੀ ਹਮਲਾ’
ਨਿਊਜ਼ੀਲੈਂਡ ਦੇ ਅਧਿਕਾਰੀਆਂ ਨੇ ਕਿਹਾ ਕਿ ਉਹਨਾਂ ਨੇ ‘ਹਿੰਸਕ ਕੱਟੜਪੰਥੀ’ ਨੂੰ ਗੋਲੀ ਮਾਰ ਦਿੱਤੀ ਜਿਸ ਨੇ ਸੁਪਰਮਾਰਕੀਟ ਵਿਚ ਚਾਕੂ ਨਾਲ ਛੇ ਲੋਕਾਂ ਉੱਤੇ ਹਮਲਾ ਕੀਤਾ ਸੀ।
ਅਮਰੀਕਾ 'ਚ ਤੂਫਾਨ ਈਡਾ ਨੇ ਮਚਾਈ ਤਬਾਹੀ, 45 ਲੋਕਾਂ ਦੀ ਮੌਤ
ਖੇਤਰ ਵਿਚ ਅਚਾਨਕ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਗਈ ਸੀ ਪਰ ਇੰਨੀ ਤੀਬਰਤਾ ਨਾਲ ਹੜ੍ਹਾਂ ਦੀ ਉਮੀਦ ਨਹੀਂ ਸੀ।
ਨਿਊਯਾਰਕ ’ਚ ਤੂਫ਼ਾਨ ਈਡਾ ਦਾ ਕਹਿਰ! ਭਾਰੀ ਮੀਂਹ ਤੇ ਹੜ੍ਹ ਕਾਰਨ ਕਰੀਬ 41 ਲੋਕਾਂ ਦੀ ਮੌਤ
ਭਾਰੀ ਬਾਰਿਸ਼ ਦੇ ਚਲਦਿਆਂ ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਹੜ੍ਹਾਂ ਦੀ ਚਿਤਾਵਨੀ ਵੀ ਦਿੱਤੀ ਗਈ ਹੈ।
ਭਾਰੀ ਬਾਰਿਸ਼ ਦੇ ਚਲਦਿਆਂ ਨਿਊਯਾਰਕ ਵਿਚ ਲੱਗੀ ਐਮਰਜੈਂਸੀ, ਲੋਕਾਂ ਨੂੰ ਘਰੋਂ ਨਾ ਨਿਕਲਣ ਦੀ ਕੀਤੀ ਅਪੀਲ
ਭਾਰੀ ਬਾਰਿਸ਼ ਦੇ ਚਲਦਿਆਂ ਅਮਰੀਕਾ ਦੇ ਨਿਊਯਾਰਕ ਵਿਚ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਸ਼ਹਿਰ ਵਿਚ ਕਈ ਥਾਵਾਂ ’ਤੇ ਪਾਣੀ ਖੜ੍ਹਾ ਹੋਇਆ ਹੈ।
WHO ਨੇ ਕੋਰੋਨਾ ਦੇ ਨਵੇਂ ਰੂਪ ਨੂੰ ਵੇਰੀਐਂਟ ਆਫ਼ ਇੰਟਰਸਟ ਕੀਤਾ ਘੋਸ਼ਿਤ, ਵੈਕਸੀਨ ਦਾ ਅਸਰ ਹੋ ਸਕਦਾ ਘੱਟ
WHO ਦਾ ਕਹਿਣਾ ਹੈ ਕਿ ਇਸ ਨਵੇਂ ਰੂਪ ਨਾਲ ਕੋਰੋਨਾ ਵੈਕਸੀਨ ਦਾ ਪ੍ਰਭਾਵ ਘੱਟ ਹੋਣ ਦਾ ਵੀ ਖ਼ਤਰਾ ਹੈ।
ਦੱਖਣੀ ਅਮਰੀਕੀ ਦੇਸ਼ ਪੇਰੂ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 29 ਲੋਕਾਂ ਦੀ ਮੌਤ, ਕਈ ਜ਼ਖਮੀ
ਪੁਲਿਸ ਨੇ ਕਿਹਾ ਕਿ ਉਹ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੇ ਹਨ।
ਆਸਟ੍ਰੇਲੀਆ ਵਿਚ ਸੰਸਾਰ ਜੰਗ ਨੂੰ ਸਮਰਪਿਤ ਸਿੱਖ ਫ਼ੌਜੀਆਂ ਦੇ ਲੱਗਣਗੇ ਬੁੱਤ
ਸਿੱਖ ਫ਼ੌਜੀਆਂ ਦੇ ਬੁਤ ਜਿਥੇ ਨਵੀਂ ਪੀੜ੍ਹੀ ਦਾ ਮਾਰਗ ਦਰਸ਼ਨ ਕਰਨਗੇ ਉਥੇ ਸਿੱਖਾਂ ਦੇ ਆਸਟਰੇਲੀਆ ’ਚ ਇਤਿਹਾਸ ਦੀ ਤਸਵੀਰ ਨੂੰ ਵੀ ਕਰਨਗੇ ਪੇਸ਼।
20 ਸਾਲ ਬਾਅਦ ਅਫ਼ਗਾਨਿਸਤਾਨ ਤੋਂ ਅਮਰੀਕੀ ਫੌਜ ਦੀ 'ਘਰ ਵਾਪਸੀ', ਤਾਲਿਬਾਨ ਨੇ ਮਨਾਇਆ ਜਸ਼ਨ
ਅਮਰੀਕਾ ਨੇ 31 ਅਗਸਤ ਦੀ ਸਮਾਂ ਸੀਮਾ ਤੋਂ ਪਹਿਲਾਂ ਹੀ ਅਫਗਾਨਿਸਤਾਨ ਵਿਚ ਆਪਣੀ ਫੌਜੀ ਮੌਜੂਦਗੀ ਖਤਮ ਕਰ ਦਿੱਤੀ ਹੈ।