ਕੌਮਾਂਤਰੀ
ਅਫ਼ਗਾਨਿਸਤਾਨ ਦੀ ਨਵੀਂ ਸਰਕਾਰ ਵਿਚ ਔਰਤਾਂ ਨੂੰ ਸ਼ਾਮਲ ਕਰੇਗਾ ਤਾਲਿਬਾਨ, ਕੀਤਾ ਇਹ ਵੱਡਾ ਐਲਾਨ
ਤਾਲਿਬਾਨ ਨੇ ਪੂਰੇ ਅਫਗਾਨਿਸਤਾਨ ਵਿਚ “ਆਮ ਮੁਆਫੀ” ਦਾ ਐਲਾਨ ਕੀਤਾ ਅਤੇ ਔਰਤਾਂ ਨੂੰ ਅਪਣੀ ਸਰਕਾਰ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਲਾਹੌਰ ‘ਚ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਨੂੰ ਪਹੁੰਚਾਇਆ ਨੁਕਸਾਨ, ਵੀਡੀਓ ਵਾਇਰਲ
ਅਜੇ ਨਹੀਂ ਹੋਏ ਮੂਰਤੀ ਨੂੰ ਤੋੜਣ ਵਾਲੇ ਦੀ ਪਹਿਚਾਣ
ਨਿਊਜ਼ੀਲੈਂਡ: ਕੋਰੋਨਾ ਦਾ ਸਿਰਫ ਇਕ ਕੇਸ ਮਿਲਣ 'ਤੇ ਪੂਰੇ ਦੇਸ਼ ਵਿਚ ਲੱਗਿਆ ਲਾਕਡਾਊਨ
ਨਿਊਜ਼ੀਲੈਂਡ ਦੇ ਆਕਲੈਂਡ ਵਿਚ ਕੋਰੋਨਾ ਵਾਇਰਸ ਦਾ ਇਕ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਜੈਸਿੰਡ ਆਰਡਰਨ ਨੇ ਪੂਰੇ ਦੇਸ਼ ਵਿਚ ਲਾਕਡਾਊਨ ਦਾ ਐਲਾਨ ਕੀਤਾ ਹੈ।
ਅਫ਼ਗਾਨਿਸਤਾਨ ਛੱਡਣ ਸਮੇਂ 4 ਕਾਰਾਂ ਤੇ ਹੈਲੀਕਾਪਟਰ ਵਿਚ ਪੈਸੇ ਭਰ ਲੈ ਗਏ ਰਾਸ਼ਟਰਪਤੀ ਅਸ਼ਰਫ ਗਨੀ- ਰਿਪੋਰਟ
ਕਾਬੁਲ 'ਤੇ ਤਾਲਿਬਾਨ ਦੇ ਕਬਜ਼ੇ ਦੀ ਖ਼ਬਰ ਤੋਂ ਕੁਝ ਘੰਟੇ ਪਹਿਲਾਂ ਸਭ ਤੋਂ ਵੱਡੀ ਖ਼ਬਰ ਇਹ ਸੀ ਕਿ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਦੇਸ਼ ਛੱਡ ਕੇ ਚਲੇ ਗਏ ਹਨ।
ਤਾਲਿਬਾਨ ਸਰਕਾਰ ਨੂੰ ਮਾਨਤਾ ਦੇਣਗੇ ਚੀਨ ਸਣੇ 4 ਦੇਸ਼
ਇਹ ਚਾਰ ਦੇਸ਼ ਤਾਲਿਬਾਨ ਸਰਕਾਰ ਦੇ ਅਧੀਨ ਵੀ ਅਪਣੇ ਦੂਤਘਰ ਚਲਾਉਂਦੇ ਰਹਿਣਗੇ।
'ਜੇ ਤਾਲਿਬਾਨ ਨੇ ਅਮਰੀਕੀ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ, ਤਾਂ ਸਾਡੀ ਪ੍ਰਤੀਕ੍ਰਿਆ ਹੋਵੇਗੀ ਤੇਜ਼'
ਜੇਕਰ ਤਾਲਿਬਾਨ ਅਮਰੀਕੀ ਹਿੱਤਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ ਤਾਂ ਇਸ ਦੇ ਵਿਨਾਸ਼ਕਾਰੀ ਨਤੀਜਿਆਂ ਦਾ ਸਾਹਮਣਾ ਕਰਨਾ ਪਵੇਗਾ
ਅਫਗਾਨ ਨਾਗਰਿਕਾਂ ਨੂੰ ਤਾਲਿਬਾਨ ਦੇ ਵਿਚਕਾਰ ਇਕੱਲਾ ਨਹੀਂ ਛੱਡਾਂਗੇ: ਮੈਕਰੋਨ
ਫਰਾਂਸ ਪਹਿਲਾਂ ਹੀ 1400 ਅਫਗਾਨ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਾਹਰ ਕੱਢ ਚੁੱਕਾ
ਭਾਰਤ ਤੇ ਅਮਰੀਕਾ ਵਿਚਾਲੇ ਭਾਈਵਾਲੀ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤ ਹੋਈ : ਬਾਈਡੇਨ
'ਅੱਜ ਲੋਕਤੰਤਰ ਦੇ ਮਾਧਿਅਮ ਨਾਲ ਲੋਕਾਂ ਦੀ ਇੱਛਾ ਦਾ ਸਨਮਾਨ ਕਰਨ ਦੀ ਬੁਨਿਆਦੀ ਵਚਨਬੱਧਤਾ ਦੁਨੀਆ ਨੂੰ ਪ੍ਰੇਰਿਤ ਕਰਦੀ'
ਕੈਨੇਡਾ ਸਰਕਾਰ ਨੇ ਕੱਢੀਆਂ 231,000 ਨੌਕਰੀਆਂ, ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
ਤੁਸੀਂ ਵੀ ਹੁਣ ਬਹੁਤ ਦੇਰ ਨਾ ਕਰਦੇ ਹੋਏ ਵਰਕ ਵੀਜੇ ਲਈ ਜਲਦ ਤੋਂ ਜਲਦ ਅਪਲਾਈ ਕਰ ਸਕਦੇ ਹੋ।
ਅਫ਼ਗਾਨਿਸਤਾਨ ‘ਚ ਫਸੇ ਸਿੱਖਾਂ ਲਈ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਵਿਦੇਸ਼ ਮੰਤਰਾਲੇ ਨੂੰ ਅਪੀਲ
ਅਫ਼ਗਾਨਿਸਤਾਨ ਦੇ ਗੁਰਦੁਆਰਾ ਸਾਹਿਬ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾਣ - ਕੈਪਟਨ