ਖ਼ਬਰਾਂ
328 ਪਾਵਨ ਸਰੂਪਾਂ ਦੇ ਮਾਮਲੇ 'ਚ 10 ਮੁਲਜ਼ਮਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
ਅੰਮ੍ਰਿਤਸਰ ਅਦਾਲਤ ਵੱਲੋਂ ਵੱਡਾ ਫ਼ੈਸਲਾ
ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਖੇਤਰ 'ਚ ਪੁਲਿਸ ਮੁਕਾਬਲਾ
ਚੰਦਨ ਸ਼ਰਮਾ ਗ੍ਰਿਫ਼ਤਾਰ, 9 ਐਮਐਮ ਵਿਦੇਸ਼ੀ ਪਿਸਟਲ ਬਰਾਮਦ
ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਉਰਫ਼ ਜੀਤੀ ਸਿੱਧੂ ਕਤਲ ਮਾਮਲੇ 'ਚ ਬਰੀ
ਗੋਲੀ ਲੱਗਣ ਕਾਰਨ ਰਤਨ ਸਿੰਘ ਨਾਂ ਦੇ ਵਿਅਕਤੀ ਦੀ ਹੋ ਗਈ ਸੀ ਮੌਤ
Punjab Cabinet ਦੀ ਮੀਟਿੰਗ ਦੌਰਾਨ ਲਏ ਗਏ ਕਈ ਅਹਿਮ ਫ਼ੈਸਲਾ
‘ਮੇਰਾ ਘਰ ਮੇਰੇ ਨਾਂ' ਸਕੀਮ 'ਚ ਇਤਰਾਜ਼ ਦਾਇਰ ਕਰਨ ਦਾ ਸਮਾਂ 90 ਦਿਨਾਂ ਤੋਂ ਘਟਾ ਕੇ 30 ਦਿਨ ਕੀਤਾ ਗਿਆ
ਨੌਕਰ 'ਤੇ ਨਬਾਲਗ ਲੜਕੀ ਨਾਲ ਜ਼ਬਰਦਸਤੀ ਕਰਨ ਦਾ ਦੋਸ਼
ਲੜਕੀ ਨੇ ਜ਼ਹਿਰੀਲੀ ਚੀਜ਼ ਪੀ ਕੇ ਜੀਵਨ ਲੀਲਾ ਕੀਤੀ ਸਮਾਪਤ
ਗਿਆਨੀ ਹਰਪ੍ਰੀਤ ਸਿੰਘ ਧੜਾ ਸਰਗਰਮ, ਚੰਡੀਗੜ੍ਹ 'ਚ ਗੁਪਤ ਮੀਟਿੰਗ ਜਾਰੀ
'ਮਿਸ਼ਨ ਕੰਟ੍ਰੋਲ' ਦੀ ਰਣਨੀਤੀ ਤਿਆਰ ਕੀਤੀ ਜਾ ਰਹੀ
T20 ਵਿਸ਼ਵ ਕੱਪ ਲਈ 15 ਮੈਂਬਰੀ ਭਾਰਤੀ ਟੀਮ ਦਾ ਹੋਇਆ ਐਲਾਨ
ਸੂਰਿਆ ਕੁਮਾਰ ਯਾਦਵ ਕਪਤਾਨ ਅਤੇ ਅਕਸ਼ਰ ਪਟੇਲ ਹੋਣਗੇ ਉਪ ਕਪਤਾਨ, ਸ਼ੁਭਮਨ ਗਿੱਲ ਟੀਮ ਤੋਂ ਬਾਹਰ
ਦਿੱਲੀ ਦੇ ਘਰ ਤੋਂ 40 ਲੱਖ ਰੁਪਏ ਚੋਰੀ ਕਰਨ ਦੇ ਇਲਜ਼ਾਮ ਵਿੱਚ ਘਰੇਲੂ ਨੌਕਰਾਣੀ ਗ੍ਰਿਫ਼ਤਾਰ
ਚੋਰੀ ਤੋਂ ਸਿਰਫ਼ 15 ਦਿਨ ਪਹਿਲਾਂ ਹੀ ਉਸਨੇ ਕੰਮ ਕਰਨਾ ਸ਼ੁਰੂ ਕੀਤਾ
Delhi airport 'ਤੇ ਯਾਤਰੀ ਨਾਲ ਹੋਈ ਹੋਈ ਕੁੱਟਮਾਰ
ਏਅਰ ਇੰਡੀਆ ਨੇ ਪਾਇਲਟ ਕੈਪਟਨ ਵੀਰੇਂਦਰ ਸੇਜਵਾਲ ਨੂੰ ਕੀਤਾ ਮੁਅੱਤਲ
Srinagar ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਅਲੀ ਟਿਕਟ ਨਾਲ ਵਿਅਕਤੀ ਨੂੰ ਗ੍ਰਿਫ਼ਤਾਰ
ਪੁਲਿਸ ਨੇ ਗ੍ਰਿਫ਼ਤਾਰ ਵਿਅਕਤੀ ਤੇ ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਕੀਤਾ ਦਰਜ