ਖ਼ਬਰਾਂ
ਬਲਬੀਰ ਸਿੱਧੂ ਨੇ 35 ਮੈਡੀਕਲ ਅਧਿਕਾਰੀਆਂ (ਡੈਂਟਲ) ਨੂੰ ਨਿਯੁਕਤੀ ਪੱਤਰ ਸੌਂਪੇ
ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਦੇਣਗੇ।
ਲੱਦਾਖ ਵਿਚ ਭਾਰਤ ਅਤੇ ਚੀਨ ਵਿਚਾਲੇ ਸਰਹੱਦੀ ਤਣਾਅ ਬਾਰੇ ਰੂਸ ਦਾ ਵੱਡਾ ਬਿਆਨ -ਖੇਤਰੀ ਅਸਥਿਰਤਾ ਵਧੇਗੀ
ਕੂਟਨੀਤਕ ਅਤੇ ਫੌਜੀ ਚੈਨਲਾਂ ਰਾਹੀਂ ਸੰਚਾਰ ਜਾਰੀ ਰੱਖਣ ਦੀ ਵਚਨਬੱਧਤਾ
ਅਕਾਲੀ ਵਿਧਾਇਕ ਬਿਕਰਮ ਮਜੀਠੀਆ ਨੂੰ ਹੋਇਆ ਕੋਰੋਨਾ ਵਾਇਰਸ, ਟਵੀਟ ਕਰ ਦਿੱਤੀ ਜਾਣਕਾਰੀ
ਸਪੰਰਕ ਵਿਚ ਆਉਣ ਵਾਲਿਆਂ ਨੂੰ ਜਾਂਚ ਕਰਵਾਉਣ ਲਈ ਕੀਤੀ ਅਪੀਲ
ਸਿਹਤ ਮੰਤਰੀ ਬਲਬੀਰ ਸਿੱਧੂ ਨੇ 24 ਬੀਐਲਐਸ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਮਰੀਜ਼ਾਂ ਦੀ ਜਾਨ ਬਚਾਉਣ ਲਈ ਕਾਰਗਰ ਸਿੱਧ ਹੋਣਗੀਆਂ।
ਈ-ਨਿਲਾਮੀ 'ਚ 1000 ਰੁਪਏ ਅਦਾ ਕਰਕੇ ਲਿਆ ਜਾ ਸਕਦੈ ਹਿੱਸਾ
ਸਾਰਾ ਸਾਲ ਚੱਲੇਗੀ ਈ-ਨਿਲਾਮੀ, ਜ਼ਿਆਦਾ ਪਾਰਦਰਸ਼ੀ ਅਤੇ ਲੋਕ ਪੱਖੀ ਫੈਸਲਾ
ਅਰਨਬ ਨੇ ਇੱਕ ਹੋਰ ਕੇਸ ਵਿੱਚ ਗ੍ਰਿਫ਼ਤਾਰੀ ਤੋਂ ਪਹਿਲਾਂ ਜ਼ਮਾਨਤ ਲਈ ਦਿੱਤੀ ਅਰਜ਼ੀ
ਔਰਤ ਪੁਲਿਸ ਮੁਲਾਜ਼ਮ 'ਤੇ ਕੁੱਟਮਾਰ ਕਰਨ ਦੇ ਦੋਸ਼ ਵਿੱਚ ਮੁੰਬਈ ਪੁਲਿਸ ਨੇ ਐਫਆਈਆਰ ਕੀਤੀ ਸੀ ਦਰਜ
ਭਾਜਪਾ ਪ੍ਰਧਾਨ ਦਿਲੀਪ ਘੋਸ਼ ਦੇ ਕਾਫਲੇ 'ਤੇ ਜਾਨਲੇਵਾ ਹਮਲਾ, ਸੁੱਟੇ ਪੱਥਰ, ਦਿਖਾਏ ਕਾਲੇ ਝੰਡੇ
ਦਿਲੀਪ ਘੋਸ਼ ਨੂੰ ਕਿਸੇ ਕਿਸਮ ਦੀ ਸੱਟ ਨਹੀਂ ਲੱਗੀ ।
UT ਦੀ ਨਵੀਂ SSP ਟ੍ਰੈਫਿਕ ਬਣੀ ਮਨੀਸ਼ਾ ਚੌਧਰੀ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਆਦੇਸ਼
ਅੰਤਰ ਕਾਡਰ ਡੈਪੂਟੇਸ਼ਨ ਹਰਿਆਣਾ ਕਾਡਰ ਤੋਂ ਯੂ.ਟੀ. ਕਾਡਰ ਲਈ 3 ਸਾਲਾਂ ਲਈ ਮਨਜ਼ੂਰ ਕਰਨ ਉਪਰੰਤ ਇਹ ਨਿਯੁਕਤੀ ਕੀਤੀ ਗਈ ਹੈ।
ਕਾਮਰੇਡ ਬਲਵਿੰਦਰ ਸੰਧੂ ਕਤਲ ਮਾਮਲਾ: ਪਰਿਵਾਰ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ
ਹਾਈਕੋਰਟ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਤੇ ਗੋਆ ਦੇ ਮੁੱਖ ਮੰਤਰੀ ਵਿਚਾਲੇ ਛਿੜੀ ਟਵਿਟਰ ਜੰਗ
ਪ੍ਰਮੋਦ ਸਾਵੰਤ ਨੇ ਕੇਜਰੀਵਾਲ ਨੂੰ ਰਾਜਧਾਨੀ ਵਿਚ ਪ੍ਰਦੂਸ਼ਣ ਦੀ ਸਮੱਸਿਆ 'ਤੇ ਧਿਆਨ ਦੇਣ ਤੇ ਗੋਆ ਦੀ ਚਿੰਤਾ ਛੱਡਣ ਦੀ ਸਲਾਹ ਦਿੱਤੀ