ਖ਼ਬਰਾਂ
Pahalgam terrorist attack: ਪਹਿਲਗਾਮ ਅਤਿਵਾਦੀ ਹਮਲੇ ਵਿੱਚ ਮਾਰੇ ਗਏ 26 ਸੈਲਾਨੀਆਂ ਨੂੰ 'ਸ਼ਹੀਦ' ਐਲਾਨਣ ਦੀ ਮੰਗ
ਤਹਿਸੀਲਦੀਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਲੈ ਕੇ ਆਦੇਸ਼ ਜਾਰੀ
Bathinda News : ਬਿਜਲੀ ਮੰਤਰੀ ਹਰਭਜਨ ਸਿੰਘ ਦਾ ਵੱਡਾ ਐਲਾਨ, 200 KV ਦੇ 64 ਟਰਾਂਸਫ਼ਾਰਮਰ ਬਠਿੰਡਾ ਜ਼ੋਨ ਨੂੰ ਦਿੱਤੇ ਜਾਣਗੇ
Bathinda News : ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਵਾਸਤੇ ਮੋਬਾਇਲ ਟਰਾਂਸਫ਼ਾਰਮਰ ਦੇਣ ਦੀ ਕੀਤੀ ਸ਼ੁਰੂਆਤ
Pahalgam Terror Attack: ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ 26 ਸੈਲਾਨੀਆਂ ਨੂੰ 'ਸ਼ਹੀਦ' ਐਲਾਨਣ ਦੀ ਮੰਗ
ਕੇਂਦਰ ਨੇ ਪਟੀਸ਼ਨ ਦਾ ਵਿਰੋਧ ਕੀਤਾ, ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖਿਆ
Punjab and Haryana High Court: ਰੌਨੀ ਸਿੰਘ ਦੀ ਅਗਾਊਂ ਜ਼ਮਾਨਤ ’ਤੇ ਹਾਈ ਕੋਰਟ 'ਚ ਹੋਈ ਸੁਣਵਾਈ
ਪੰਜਾਬ ਪੁਲਿਸ ਨੇ ਇੰਸਪੈਕਟਰ ਰੌਨੀ ਸਿੰਘ ਕਰ ਦਿੱਤਾ ਸੀ ਮੁਅੱਤਲ
ਅਫ਼ਗਾਨਿਸਤਾਨ ’ਚ ਯਾਤਰੀ ਬੱਸ ਪਲਟੀ, ਤਿੰਨ ਮੌਤਾਂ, 33 ਜ਼ਖ਼ਮੀ
ਬਲਖ ਸੂਬੇ ਨਾਲ ਜੋੜਨ ਵਾਲੇ ਹਾਈਵੇਅ ’ਤੇ ਵਾਪਰਿਆ ਹਾਦਸਾ
Jammu Kashmir: ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਗ੍ਰਿਫ਼ਤਾਰ
ਗ੍ਰਿਫ਼ਤਾਰ ਨੌਜਵਾਨ ਨੂੰ ਪੁੱਛਗਿੱਛ ਲਈ ਲਿਜਾਇਆ ਗਿਆ ਹੈ ਅਤੇ ਹੋਰ ਜਾਣਕਾਰੀ ਦੀ ਉਡੀਕ ਹੈ।
Jalandhar News : PNB ਬੈਂਕ ਤੋਂ ਨਕਦੀ ਕਢਦੇ ਸਮੇਂ ਸੁਰੱਖਿਆ ਗਾਰਡ ਵੱਲੋਂ ਚਲਾਈ ਗਈ ਗੋਲੀ, ਕਰਮਚਾਰੀ ਦੀ ਲੱਤ ’ਚ ਗੋਲੀ ਲੱਗੀ
Jalandhar News : ਗੋਲੀ ਉਦੋਂ ਚੱਲੀ ਜਦੋਂ ਸੁਰੱਖਿਆ ਗਾਰਡ ਦੇ ਹੱਥ ’ਚ 12 ਬੋਰ ਦੀ ਰਾਈਫਲ ਹੇਠਾਂ ਡਿੱਗ ਪਈ
Supreme Court News : ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜਾਂ ਦੀ ਨਿਯੁਕਤੀ ਪ੍ਰਕਿਰਿਆ ਜਨਤਕ
ਸੁਪਰੀਮ ਕੋਰਟ ਨੇ ਜਾਇਦਾਦ ਦੇ ਵੇਰਵੇ ਵੀ ਵੈੱਬਸਾਈਟ 'ਤੇ ਕੀਤੇ ਅਪਲੋਡ
ਭਾਰਤ-ਪਾਕਿਸਤਾਨ ਨੂੰ ਜੰਗ ਤੋਂ ਬਚਣਾ ਚਾਹੀਦੈ : ਐਂਟੋਨੀਓ ਗੁਟੇਰੇਸ
ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੇ ਕਿਹਾ, ਫੌਜੀ ਹੱਲ ਕੋਈ ਹੱਲ ਨਹੀਂ ਹੈ
NSA Ajit Doval meets PM Modi: ਪਾਕਿਸਤਾਨ ਵਿਰੁਧ ਕਾਰਵਾਈ ਦੀ ਤਿਆਰੀ? 24 ਘੰਟਿਆਂ ਵਿੱਚ ਦੂਜੀ ਵਾਰ PM ਮੋਦੀ ਨੂੰ ਮਿਲੇ NSA ਅਜੀਤ ਡੋਭਾਲ
ਇਹ ਮੁਲਾਕਾਤ ਪ੍ਰਧਾਨ ਮੰਤਰੀ ਦੇ ਨਿਵਾਸ ਸਥਾਨ 'ਤੇ ਹੋਈ।