ਖ਼ਬਰਾਂ
ਬਰਗਾੜੀ ਅਤੇ ਬਹਿਬਲ ਕਾਂਡ ਦੇ ਕਿਸੇ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਕੈਪਟਨ ਅਮਰਿੰਦਰ ਸਿੰਘ
ਕਿਹਾ, ਵਿਸ਼ੇਸ਼ ਜਾਂਚ ਟੀਮ ਤੇਜ਼ੀ ਨਾਲ ਕਰ ਰਹੀ ਹੈ ਕੰਮ
20 ਮਿੰਟ ਵਿਚ ਕੋਵਿਡ-19 ਦਾ ਪਤਾ ਲਾਉਣ ਦੀ ਨਵੀਂ ਤਕਨੀਕ ਵਿਕਸਿਤ
ਆਸਟ੍ਰੇਲੀਆਈ ਯੂਨੀਵਰਸਿਟੀ ਦਾ ਦਾਅਵਾ
ਪਿਛਲੀ ਸਰਕਾਰ ਦੌਰਾਨ ਦਰਜ ਕੀਤੇ ਝੂਠੇ ਕੇਸਾਂ ਦੀ ਜਾਂਚ ਕਰ ਰਹੀ ਹੈ ਪੰਜਾਬ ਸਰਕਾਰ : ਕੈਪਟਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ.....
ਈਰਾਨ ਵਿਚ 2.5 ਕਰੋੜ ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ
ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਕਿਹਾ ਕਿ ਉਸ ਦੇ ਦੇਸ਼ ਦੇ 2.5 ਕਰੋੜ ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਹਨ।
ਕੈਪਟਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਚੋਣਾਂ ਅਕਤੂਬਰ 'ਚ ਕਰਵਾਉਣ ਦੀ ਸੰਭਾਵਨਾ ਦੀ ਸਿਫਾਰਸ਼ ਕਰੇਗੀ
ਪੰਜਾਬ ਸਰਕਾਰ 126 ਸ਼ਹਿਰੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਅਕਤੂਬਰ ਦੇ ਦੂਜੇ ਹਫਤੇ ਕਰਵਾਉਣ ਦੀ ........
ਅਫ਼ਗਾਨੀ ਸਿੱਖ ਨਿਦਾਨ ਸਿੰਘ ਸਚਦੇਵਾ ਅਗਵਕਾਰਾਂ ਦੇ ਚੁੰਗਲ ਤੋਂ ਰਿਹਾਅ ਹੋਏ
ਸਿੱਖ ਜਥੇਬੰਦੀਆਂ ਅਤੇ ਅਫਗਾਨ ਸਰਕਾਰ ਦੇ ਹੰਭਲੇ ਸਦਕਾ ਮਿਲੀ ਸਫ਼ਲਤਾ
ਬਾਦਲਾਂ ਤੇ ਮਜੀਠੀਆ ਦੇ ਪਾਸਪੋਰਟ ਜ਼ਬਤ ਕਰੇ ਸਰਕਾਰ-ਭਗਵੰਤ ਮਾਨ
ਡੇਰਾ ਮੁਖੀ ਨੂੰ ਪੋਸ਼ਾਕ ਦੀ ਸੌਗਾਤ ਦਾ ਮਾਮਲਾ.
ਮੁਲਾਜ਼ਮ ਵਰਗ ਦਾ ਗਲ਼ਾ ਘੁੱਟਣ ਦੀ ਥਾਂ ਮਾਫ਼ੀਆ ਦੀ ਗਿੱਚੀ ਮਰੋੜੇ ਕਾਂਗਰਸ ਸਰਕਾਰ-ਅਮਨ ਅਰੋੜਾ
ਸਰਕਾਰੀ ਮੁਲਾਜ਼ਮਾਂ ਅਤੇ ਬੇਰੁਜ਼ਗਾਰਾਂ ਦੇ ਹੱਕ 'ਚ 'ਆਪ' ਨੇ ਨਿਸ਼ਾਨੇ 'ਤੇ ਲਈ ਕੈਪਟਨ ਸਰਕਾਰ......
ਗਰੀਬ ਪਰਿਵਾਰ ਲਈ ਫਰਿਸ਼ਤਾ ਬਣ ਕੇ ਆਇਆ ਪੁਲਿਸ ਮੁਲਾਜ਼ਮ
ਅਪਾਹਜ ਦੀ ਸਹਾਇਤਾ ਕਰਕੇ ਕੀਤਾ ਸ਼ਲਾਘਾਯੋਗ ਕੰਮ
ਸਰਕਾਰੀ ਗਵਾਰਪੁਣੇ ਦਾ ਸਿਖਰ ਹੈ ਕੋਰੋਨਾ ਰੋਕੂ ਮੁਹਿੰਮ 'ਚ ਅਧਿਆਪਕਾਂ ਦੀਆਂ ਚੈੱਕ-ਪੋਸਟਾਂ ਤੇ ਡਿਊਟੀਆਂ
ਅਧਿਆਪਕ ਵਰਗ ਨੂੰ ਸਿਰਫ਼ ਪੜਾਈ ਤੱਕ ਸੀਮਤ ਕਿਉਂ ਨਹੀਂ ਰੱਖਦੀ ਸਰਕਾਰ-ਪ੍ਰਿੰਸੀਪਲ ਬੁੱਧ ਰਾਮ