ਖ਼ਬਰਾਂ
Barnala News : 2018 ਬੈਚ ਦੇ ਆਈ.ਏ.ਐੱਸ ਅਧਿਕਾਰੀ ਟੀ ਬੈਨਿਥ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
Barnala News : ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਮਸਲਿਆਂ ਦਾ ਪਹਿਲ ਦੇ ਆਧਾਰ 'ਤੇ ਨਿਬੇੜਾ ਕੀਤਾ ਜਾਵੇਗਾ।
ਮੱਧ ਪ੍ਰਦੇਸ਼ : ਕਾਲਜ ’ਚ ਹੋਲੀ ਮਨਾਉਣ ਦੀ ਇਜਾਜ਼ਤ ਨਾ ਮਿਲਣ ’ਤੇ ਭੜਕੇ ਵਿਦਿਆਰਥੀ
ਪ੍ਰੋਫੈਸਰਾਂ ਨੂੰ ਬਣਾਇਆ ‘ਬੰਧਕ’
ਭਾਰਤੀ ਸ਼ੇਅਰ ਬਾਜ਼ਾਰ ’ਚ ਗਿਰਾਵਟ ਮੱਧ ਵਰਗ ਦਾ ਨਿਵੇਸ਼ ਖਾ ਗਿਆ : ਅਖਿਲੇਸ਼ ਯਾਦਵ
'‘ਡਬਲ ਇੰਜਣ’ ਸਰਕਾਰਾਂ ਨੂੰ ਪਹਿਲਾਂ ਅਪਣੇ ਨਿਵੇਸ਼ਕਾਂ ਦੀ ਰੱਖਿਆ ਕਰਨੀ ਚਾਹੀਦੀ ਹੈ'
ਬਲਾਕ ਸੰਮਤੀ ਦੇ ਅਮਲੇ ਦੀਆਂ ਬਦਲੀਆਂ ਹੋ ਸਕਦੀਆਂ ਹਨ: ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
'ਜਿਹੜੇ ਮੁਲਾਜ਼ਮ ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਹਨ ਉਨ੍ਹਾਂ ਦੇ ਫੇਰਬਦਲ ਲਈ ਜਲਦ ਗੌਰ ਕਰਾਂਗੇ'
ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਡਾ. ਭੀਮ ਰਾਓ ਅੰਬੇਦਕਰ ਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦਾ ਨਿਖੇਧੀ ਮਤਾ ਸਰਬਸੰਮਤੀ ਨਾਲ ਪਾਸ
ਕੌਮੀ ਨਾਇਕਾਂ ਦਾ ਅਪਮਾਨ ਕਰਨ ਲਈ ਐਨਸੀਟੀ ਦਿੱਲੀ ਦੀ ਭਾਜਪਾ ਸਰਕਾਰ ਦੀ ਤਿੱਖੀ ਆਲੋਚਨਾ
ਸਾਰੀਆਂ ਫਸਲਾਂ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ C2+50% 'ਤੇ MSP ਗਰੰਟੀ ਕਾਨੂੰਨ ਤੋਂ ਘੱਟ ਕੁਝ ਨਹੀਂ: SKM
ਪ੍ਰਧਾਨ ਮੰਤਰੀ ਕਾਰਪੋਰੇਟ ਮੁਨਾਫ਼ਾਖੋਰੀ ਨੂੰ ਸੁਵਿਧਾਜਨਕ ਬਣਾਉਣ ਅਤੇ ਖੇਤੀਬਾੜੀ ਉਤਪਾਦਨ ਅਤੇ ਮਾਰਕੀਟਿੰਗ ਨੂੰ ਆਪਣੇ ਕਬਜ਼ੇ ਵਿੱਚ ਲੈਣ 'ਤੇ ਵਚਨਬੱਧ ਹਨ-SKM
Delhi News : ਰਾਊਜ਼ ਐਵੇਨਿਊ ਅਦਾਲਤ ਨੇ 'ਆਪ' ਵਿਧਾਇਕ ਅਮਾਨਤੁੱਲਾ ਖਾਨ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ
Delhi News :ਉਨ੍ਹਾਂ ਨੂੰ ਅੰਤਰਿਮ ਸੁਰੱਖਿਆ ਦਿੱਤੀ ਗਈ ਸੀ ਅਤੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ
Mohali News : ਖਰੜ ਪੁਲਿਸ ਨੇ ਕੀਤੀ ਵੱਡੀ ਕਾਰਵਾਈ, 25 ਨੌਜਵਾਨਾਂ ਨੂੰ ਕੀਤਾ ਕਾਬੂ
Mohali News : ਨੌਜਵਾਨਾਂ ਕੋਲੋਂ 8 ਕਾਰ, 2 ਮੋਬਾਈਲ ਫੋਨ ਅਤੇ ਗੈਰ ਕਾਨੂੰਨੀ ਹਥਿਆਰ ਬਰਾਮਦ ਹੋਏ
ਪੰਜਾਬ ਚ ਅਵਾਰਾ ਕੁੱਤਿਆਂ ਦੀਆਂ ਹਮਲਾ ਕਰਨ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਯਤਨਸ਼ੀਲ -ਡਾਕਟਰ ਰਵਜੋਤ
ਨਸਬੰਦੀ ਰਾਹੀਂ ਅਵਾਰਾ ਕੁੱਤਿਆਂ ਦੀ ਸੰਖਿਆ ਤੇ ਕੀਤਾ ਜਾ ਰਿਹਾ ਕੰਟਰੋਲ
Vidhan Sabha Session : ਸੈਸ਼ਨ ’ਚ MLA ਮਨਪ੍ਰੀਤ ਇਆਲੀ ਨੇ ਪੰਜਾਬ ਰੈਵੇਨਿਊ ਡਿਪਾਰਟਮੈਂਟ ਦੇ ਕਾਨੂੰਨਾਂ ’ਚ ਸੋਧ ਕਰਨ ਦਾ ਚੁੱਕਿਆ ਮੁੱਦਾ
Vidhan Sabha Session : ਇਹ ਐਕਟ ਆਪਣੀ ਮਾਂ ਤੋਂ ਪਹਿਲਾਂ ਫ਼ੌਤ ਹੋ ਚੁੱਕੇ ਪੁੱਤਰ ਦੇ ਬੱਚਿਆਂ ਦਾ ਹੱਕ ਖੋਹ ਰਿਹਾ ਹੈ