ਖ਼ਬਰਾਂ
ਅਮਰੀਕੀ ਰੱਖਿਆ ਮੰਤਰੀ ਹੇਗਸੇਥ ਨੇ ਫੌਜ ਦੇ ਉੱਚ ਅਧਿਕਾਰੀਆਂ ਨੂੰ ਕੀਤਾ ਬਰਖਾਸਤ
ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਨੇ ਇਸ ਅਹੁਦੇ ਲਈ ਕਾਨੂੰਨੀ ਯੋਗਤਾ ਪੂਰੀ ਨਾ ਕਰਨ ਦੇ ਬਾਵਜੂਦ ਇਕ ਸੇਵਾਮੁਕਤ ਜਨਰਲ
ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1274 ਇਮੀਗ੍ਰੇਸ਼ਨ ਫਰਮਾਂ 'ਤੇ ਕੀਤੀ ਛਾਪੇਮਾਰੀ, 24 FIR, 7 ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਤੋਂ ਬਚਾਉਣ ਲਈ ਵਚਨਬੱਧ
ਯੋਗ ਡਾਕਟਰੀ ਮਾਹਰ ਦੀ ਵੈਧ ਪਰਚੀ ਤੋਂ ਬਿਨਾਂ ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲੇ ਸਟੋਰਾਂ ’ਤੇ CBI ਅਤੇ NCB ਕਰੇ ਛਾਪੇਮਾਰੀ- ਹਾਈ ਕੋਰਟ
ਨਸ਼ੀਲੇ ਪਦਾਰਥਾਂ ਦੀ ਤਸਕਰੀ ਸਿਰਫ਼ ਪੰਜਾਬ ਤੱਕ ਸੀਮਤ ਨਹੀਂ, ਸਗੋਂ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਤੱਕ ਫੈਲ ਗਈ ਹੈ: ਹਾਈ ਕੋਰਟ
ਅਮਰੀਕਾ ਨੇ ਯੂਕਰੇਨ ਜੰਗ ਲਈ ਰੂਸ ਨੂੰ ਜ਼ਿੰਮੇਵਾਰ ਠਹਿਰਾਉਣ ਤੋਂ ਕੀਤਾ ਇਨਕਾਰ
ਯੂਕਰੇਨ ਵਿਚ ਤਿੰਨ ਸਾਲ ਤੋਂ ਚੱਲ ਰਹੀ ਜੰਗ ਨੂੰ ਖਤਮ ਕਰਨ ਦੀ ਮੰਗ ਕੀਤੀ
ਕਾਂਗੋ ਦੇ ਉੱਤਰ-ਪਛਮੀ ਖੇਤਰ ’ਚ ਅਣਪਛਾਤੀ ਬਿਮਾਰੀ ਨਾਲ 50 ਤੋਂ ਵੱਧ ਲੋਕਾਂ ਦੀ ਮੌਤ
ਲੱਛਣ ਦਿਸਣ ਮਗਰੋਂ 48 ਘੰਟਿਆਂ ’ਚ ਹੀ ਹੋ ਜਾਂਦੀ ਹੈ ਮੌਤ
ਸੱਜਣ ਕੁਮਾਰ ਨੂੰ ਹੋਈ ਉਮਰ ਕੈਦ ਦੀ ਸਜ਼ਾ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ
ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ: ਰਵਨੀਤ ਬਿੱਟੂ
Delhi News : ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਮਿਲਣ ’ਤੇ ਸਾਬਕਾ ਪ੍ਰਧਾਨ HSGMC ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ
Delhi News : ਕਿਹਾ ਕਿ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਇਨਸਾਫ਼ ਦੇ ਕਟਹਿਰੇ ’ਚ ਖੜੇ ਕਰ ਮਾਨਯੋਗ ਕੋਰਟ ਨੇ ਇਨਸਾਫ਼ ਕਰਦਿਆਂ ਉਮਰ ਕੈਦ ਦੀ ਸਜ਼ਾ ਦਿੱਤੀ
ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
'ਕੇਂਦਰੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਦੇ ਹਾਂ'
Punjab News : ਪੰਜਾਬ ਸਰਕਾਰ ਨੇ ਜ਼ਿਲ੍ਹਾ ਪੰਚਾਇਤੀ ਅਫ਼ਸਰ ਬਲਜੀਤ ਸਿੰਘ ਨੂੰ ਕੀਤਾ ਮੁਅਤਲ
Punjab News : ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਵਿਧਾਨ ਸਭਾ ’ਚ ਚੁੱਕਿਆ ਸੀ ਮੁੱਦਾ
ਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਮੋਹਾਲੀ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ