ਖ਼ਬਰਾਂ
ਨਵੀਂ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਲੈ ਕੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ
'ਇਹ ਨੀਤੀ ਬਹੁਤ ਘਾਤਕ ਹੈ ਅਤੇ ਇਹ ਵੱਡੇ ਘਰਾਣਿਆਂ ਦੇ ਹੱਕ ਵਿੱਚ ਬਣਾਈ ਗਈ'
Maharashtra: ਪਾਲਘਰ ’ਚ 14 ਲੱਖ ਰੁਪਏ ਦੇ ਨਕਲੀ ਨੋਟ ਜ਼ਬਤ, ਤਿੰਨ ਗ੍ਰਿਫ਼ਤਾਰ
Maharashtra: ਮੁਲਜ਼ਮਾਂ ਨੇ ਤਿੰਨ ਲੱਖ ਦੇ ਨਕਲੀ ਨੋਟਾਂ ਦੇ ਬਦਲੇ 1 ਲੱਖ ਦੇ ਅਸਲੀ ਨੋਟ ਬਦਲਣ ਦੀ ਬਣਾਈ ਸੀ ਯੋਜਨਾ
ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ’ਚ ਚੁੱਕਿਆ ਮੋਹਾਲੀ ਦੀ ਮੋਟਰ ਮਾਰਕੀਟ ਦਾ ਮੁੱਦਾ
ਕਿਹਾ, ਪ੍ਰਾਜੈਕਟ ’ਚ ਦੇਰੀ ਕਾਰਨ ਪੰਜਾਬ ਸਰਕਾਰ ਤੇ ਗਮਾਡਾ ਨੂੰ ਹੋਇਆ ਕਰੋੜਾਂ ਰੁਪਏ ਦਾ ਨੁਕਸਾਨ
Chandigarh Vidhan Sabha Session : CSR ਦੇ 153 ਕਰੋੜ ਦੇ ਘਪਲੇ ’ਤੇ ਬਲਜਿੰਦਰ ਕੌਰ ਨੇ ਵਿਧਾਨ ਸਭਾ ਸੈਸ਼ਨ ’ਚ ਚੁੱਕਿਆ ਮੁੱਦਾ
Chandigarh Vidhan Sabha Session : ਕਿਹਾ CSR ’ਚ ਬਹੁਤ ਵੱਡਾ ਘਪਲਾ ਹੋਇਆ ਹੈ
MP News: ਕਾਲਜ ’ਚ ਹੋਲੀ ਪ੍ਰੋਗਰਾਮ ਦੀ ਇਜਾਜ਼ਤ ਨਾ ਮਿਲਣ ’ਤੇ ਪ੍ਰੋਫ਼ੈਸਰਾਂ ਨੂੰ ਬਣਾਇਆ ‘ਬੰਧਕ’
MP News: ਵਿਦਿਆਰਥੀ ਨੇਤਾਵਾਂ ਨੇ ਕੀਤੀ ਨਾਹਰੇਬਾਜ਼ੀ, ਪ੍ਰਸ਼ਾਸਨ ਨੇ ਦਿਤੇ ਜਾਂਚ ਦੇ ਹੁਕਮ
Ranjana Nachiyar: ਅਦਾਕਾਰਾ ਰੰਜਨਾ ਨਾਚਿਆਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਤਿੰਨ ਭਾਸ਼ਾ ਨੀਤੀ 'ਤੇ ਨਾਰਾਜ਼ਗੀ ਪ੍ਰਗਟਾਈ
ਤਾਮਿਲਨਾਡੂ ਰਾਜ ਦੀ ਅਣਦੇਖੀ ਤੋਂ ਵੀ ਨਾਰਾਜ਼
ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਵਿਰੁਧ ਵੱਡੀ ਕਾਰਵਾਈ
ਲੁਧਿਆਣਾ ਦੇ ਪਿੰਡ ਦੁੱਗਰੀ ’ਚ ਨਸ਼ਾ ਤਸਕਰ ਦੀ ਜਾਇਦਾਦ ’ਤੇ ਚੱਲਿਆ ਪੀਲਾ ਪੰਜਾ
Amritsar News : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ SGPC ਦੇ ਅਧਿਕਾਰੀਆਂ ਦੇ ਨਾਲ ਮੁਲਾਕਾਤ ਕਰਨ ਲਈ ਪਹੁੰਚੇ
Amritsar News : ਜਿੱਥੇ ਉਹਨਾਂ ਨੇ ਇੱਕ ਮੰਗ ਪੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਸੌਂਪਿਆ
Land for job Scam: ਅਦਾਲਤ ਨੇ ਲਾਲੂ ਪ੍ਰਸਾਦ ਯਾਦਵ ਨੂੰ ਪ੍ਰਵਾਰਕ ਮੈਂਬਰਾਂ ਸਮੇਤ ਤਲਬ ਕੀਤਾ
Land for job Scam: 11 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਦਿਤਾ ਹੁਕਮ
Punjab News: ਹੁਸ਼ਿਆਰਪੁਰ ਮਿੰਨੀ ਸਕੱਤਰੇਤ ’ਚ ਡਿਊਟੀ ’ਤੇ ਤਾਇਨਾਤ ਹੋਮਗਾਰਡ ਖ਼ੁਦ ਨੂੰ ਮਾਰੀ ਗੋਲੀ
ਪਿੰਡ ਨਾਰੂ ਨੰਗਲ ਦਾ ਰਹਿਣ ਵਾਲਾ ਸੀ ਮ੍ਰਿਤਕ