ਖ਼ਬਰਾਂ
ਜ਼ੁਬੀਨ ਗਰਗ ਦੀ ਮੌਤ ਦਾ ਮਾਮਲਾ : ਮੁਲਜ਼ਮਾਂ ਨਾਲ ਮੁੱਖ ਮੰਤਰੀ ਹਿਮੰਤਾ ਦੇ ਰਿਸ਼ਤੇ ਨੂੰ ਲੁਕਾਉਣ ਲਈ ਕੰਮ ਕਰ ਰਹੀ ਹੈ ਐਸ.ਆਈ.ਟੀ. : ਗੌਰਵ ਗੋਗੋਈ
ਕਿਹਾ ਕਿ ਜਾਂਚ ਚੱਲ ਰਹੀ ਹੈ ਅਤੇ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਸ਼ਿਆਮਕਾਨੂ ਮਹੰਤ ਅਤੇ ਸਿਧਾਰਥ ਸ਼ਰਮਾ ਬਾਰੇ ਸਾਰੀ ਜਾਣਕਾਰੀ ਜਨਤਕ ਕਰੇ
ਲੱਦਾਖ ਦੇ ਨੁਮਾਇੰਦੇ 22 ਅਕਤੂਬਰ ਨੂੰ ਦਿੱਲੀ ਵਿਚ ਗ੍ਰਹਿ ਮੰਤਰਾਲੇ ਨਾਲ ਕਰਨਗੇ ਗੱਲਬਾਤ
ਕੇਂਦਰ ਨਾਲ ਗੱਲਬਾਤ ਨੂੰ ਲੈ ਕੇ ਮਹੀਨਿਆਂ ਤੋਂ ਚੱਲ ਰਿਹਾ ਰੇੜਕਾ ਖਤਮ
ਯੁੱਧ ਨਸ਼ਿਆਂ ਵਿਰੁੱਧ' ਦੇ 232ਵੇਂ ਦਿਨ ਪੰਜਾਬ ਪੁਲਿਸ ਵੱਲੋਂ 561 ਗ੍ਰਾਮ ਹੈਰੋਇਨ ਤੇ 1.1 ਕਿਲੋ ਅਫ਼ੀਮ ਸਮੇਤ 67 ਨਸ਼ਾ ਤਸਕਰ ਕਾਬੂ
ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 23 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਮੇਤ ਪਵਿੱਤਰ ਤਿਉਹਾਰਾਂ ਦੀਆਂ ਵਧਾਈਆਂ
ਗੁਰੂਆਂ-ਪੀਰਾਂ ਵੱਲੋਂ ਸੱਚ ਦੇ ਮਾਰਗ ਦੇ ਚੱਲਣ ਦੀਆਂ ਦਿੱਤੀਆਂ ਸਿੱਖਿਆਵਾਂ ਦਾ ਪਾਲਣ ਕਰਨ ਦੀ ਵੀ ਕੀਤੀ ਅਪੀਲ
ਤਜ਼ਾਕਿਸਤਾਨ 'ਚ ਫਸੇ 7 ਲੋਕਾਂ ਦੇ ਪਰਿਵਾਰਾਂ ਨੇ ਫੇਰ ਲਗਾਈ ਮੰਤਰੀ ਹਰਜੋਤ ਬੈਂਸ ਅੱਗੇ ਗੁਹਾਰ
“ਕਿਹਾ ਨੌਜਵਾਨਾਂ ਨੂੰ ਵਾਪਸ ਲਿਆਉਣ 'ਚ ਪੰਜਾਬ ਸਰਕਾਰ ਸਾਡੀ ਮਦਦ ਕਰੇ”
'ਆਮ ਆਦਮੀ ਕਲੀਨਿਕਾਂ ਨੇ ਨਵੇਂ ਮੀਲ ਪੱਥਰ ਪ੍ਰਾਪਤ ਕੀਤੇ, 3 ਸਾਲਾਂ ਵਿੱਚ 4.20 ਕਰੋੜ ਲੋਕਾਂ ਨੂੰ ਇਲਾਜ ਕੀਤਾ ਪ੍ਰਦਾਨ'
ਡਾ. ਬਲਬੀਰ ਸਿੰਘ ਨੇ ਦਵਾਈਆਂ ਦੀ ਨਿਰਵਿਘਨ ਸਪਲਾਈ ਪ੍ਰਤੀ ਵਚਨਬੱਧਤਾ ਦੁਹਰਾਈ
ਪਹਿਲੇ ਇਕ ਰੋਜ਼ਾ ਮੈਚ 'ਚ ਆਸਟਰੇਲੀਆ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ
ਭਾਰਤ ਨੇ ਨਿਰਧਾਰਤ 26 ਓਵਰਾਂ 'ਚ 9 ਵਿਕਟਾਂ ਗੁਆ ਕੇ 136 ਦੌੜਾਂ ਬਣਾਈਆਂ
ਲੁਧਿਆਣਾ ਸਥਿਤ ਕੱਪੜੇ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
ਰਿਹਾਇਸ਼ੀ ਇਲਾਕੇ 'ਚ ਸਟਾਕ ਕਰ ਕੇ ਰੱਖੀ ਸੀ ਕੱਪੜਿਆਂ ਦੀ ਰਹਿੰਦ-ਖੂੰਹਦ
ਪਤਨੀ ਸਾਂਝੇ ਘਰ 'ਚ ਰਹਿਣ ਦੀ ਹੱਕਦਾਰ, ਭਾਵੇਂ ਪਤੀ ਨੂੰ ਮਾਪਿਆਂ ਨੇ ਬੇਦਖਲ ਕਰ ਦਿੱਤਾ ਹੋਵੇ: ਹਾਈ ਕੋਰਟ
ਦਿੱਲੀ ਹਾਈ ਕੋਰਟ ਨੇ ਔਰਤ ਦੀ ਸੱਸ ਵਲੋਂ ਦਾਇਰ ਅਰਜ਼ੀ ਨੂੰ ਖਾਰਜ ਕੀਤਾ
ਪਾਕਿਸਤਾਨ 'ਚ ਦੀਵਾਲੀ ਤੋਂ ਪਹਿਲਾਂ ਵਧਾਈ ਗਈ ਸੁਰੱਖਿਆ
ਪੇਸ਼ਾਵਰ ਤੇ ਨੇੜਲੇ ਖੇਤਰਾਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ