ਖ਼ਬਰਾਂ
ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਾਬਕਾ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਅੰਤਿਮ ਸਸਕਾਰ
ਰਾਜਧਾਨੀ ਦਿੱਲੀ ਦੇ ਲੋਧੀ ਸ਼ਮਸ਼ਾਨ ਘਾਟ ਵਿਖੇ ਸਾਬਕਾ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਰਕਾਰ ਕੀਤਾ ਗਿਆ।
ਸੁਰੇਸ਼ ਰੈਨਾ ਦੇ ਭਰਾ ਨੇ ਤੋੜਿਆ ਦਮ, ਕ੍ਰਿਕਟਰ ਨੇ ਇਨਸਾਫ਼ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਲਗਾਈ ਗੁਹਾਰ
ਸਾਬਕਾ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪੁਲਿਸ ਨੂੰ ਗੁਹਾਰ ਲਗਾਈ ਹੈ।
ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਝਟਕਾ, ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫ਼ਤਾਰੀ
ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਅੱਜ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਝਟਕਾ ਦਿੱਤਾ ਹੈ।
''ਕੈਪਟਨ ਸਾਬ੍ਹ, ਜੇ ਤੁਹਾਡੇ ਕੋਲੋਂ ਜ਼ਿੰਮੇਵਾਰੀ ਨਹੀਂ ਸੰਭਾਲੀ ਜਾਂਦੀ ਤਾਂ ਛੱਡ ਦਿਓ''- ਸੁਖਬੀਰ ਬਾਦਲ
ਸਰਕਾਰੀ ਹਸਪਤਾਲਾਂ ਦੀ ਮਾੜੀ ਹਾਲਤ ਨੂੰ ਲੈ ਕੇ ਸੁਖਬੀਰ ਦਾ ਸਰਕਾਰ 'ਤੇ ਨਿਸ਼ਾਨਾ
AGR ‘ਤੇ ਟੈਲੀਕਾਮ ਕੰਪਨੀਆਂ ਨੂੰ ਵੱਡੀ ਰਾਹਤ, ਬਕਾਇਆ ਭਰਨ ਲਈ ਮਿਲਿਆ 10 ਸਾਲ ਦਾ ਸਮਾਂ
ਸੁਪਰੀਮ ਕੋਰਟ ਨੇ ਏਜੀਆਰ ਦੇ ਮਾਮਲੇ ਵਿਚ ਟੈਲੀਕਾਮ ਕੰਪਨੀਆਂ ਨੂੰ ਵੱਡੀ ਰਾਹਤ ਦਿੱਤੀ ਹੈ।
ਲੋਕਾਂ ਨੂੰ ਪਸੰਦ ਨਹੀਂ ਆਈ ਮੋਦੀ ਦੀ ‘ਮਨ ਕੀ ਬਾਤ’! ਪਹਿਲੀ ਵਾਰ ਮਿਲੇ 4.5 ਲੱਖ Dislike
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 30 ਅਗਸਤ ਨੂੰ ਅਪਣੇ ਰੇਡੀਓ ਪ੍ਰੋਗਰਾਮ ਜ਼ਰੀਏ ਦੇਸ਼ ਵਾਸੀਆਂ ਨਾਲ ‘ਮਨ ਕੀ ਬਾਤ’ ਕੀਤੀ।
ਸੁੱਤੀ ਪਈ ਔਰਤ ਦੇ ਮੂੰਹ ਵਿਚ ਵੜਿਆ 4 ਫੁੱਟ ਲੰਬਾ ਸੱਪ, ਡਾਕਟਰਾਂ ਦੇ ਵੀ ਉੱਡੇ ਹੋਸ਼
ਰੂਸ ਦੇ ਦਾਗਿਸਤਾਨ ਇਲਾਕੇ ਦੇ ਇਕ ਸ਼ਹਿਰ ਤੋਂ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ।
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਦਿੱਤੀ ਗਈ ਸ਼ਰਧਾਂਜਲੀ, ਅੰਤਿਮ ਦਰਸ਼ਨ ਲਈ ਇਕੱਠੀ ਹੋਈ ਭੀੜ
ਭਾਰਤ ਰਤਨ ਅਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਲੰਬੀ ਬਿਮਾਰੀ ਤੋਂ ਬਾਅਦ ਸੋਮਵਾਰ ਨੂੰ ਦਿਹਾਂਤ ਹੋ ਗਿਆ।
GDP ਪਹਿਲੀ ਤਿਮਾਹੀ ਵਿਚ ਰੀਕਾਰਡ 23.9 ਫ਼ੀਸਦੀ ਡਿੱਗੀ, ਖੇਤੀ ਨੂੰ ਛੱਡ ਕੇ ਸਾਰੇ ਖੇਤਰਾਂ ਦਾ ਬੁਰਾ ਹਾਲ
ਬਿਜਲੀ, ਗੈਸ, ਜਲ ਸਪਲਾਈ ਅਤੇ ਹੋਰ ਸੇਵਾ ਖੇਤਰਾਂ ਵਿਚ 7ਫੀ ਸਦੀ ਦੀ ਆਈ ਗਿਰਾਵਟ
ਮੁੱਖ ਮੰਤਰੀ ਦੇ ਸ਼ਲਾਘਾਯੋਗ ਫ਼ੈਸਲੇ ਨਾਲ ਖੜੇ ਹਾਂ : ਲਾਲ ਸਿੰਘ
ਮੁੱਖ ਮੰਤਰੀ ਦੇ ਸ਼ਲਾਘਾਯੋਗ ਫ਼ੈਸਲੇ ਨਾਲ ਖੜੇ ਹਾਂ : ਲਾਲ ਸਿੰਘ