ਖ਼ਬਰਾਂ
ਮੁੱਖ ਮੰਤਰੀ ਦੇ ਬਿਆਨ ਮਗਰੋਂ ਵੀ ਕਿਸਾਨਾਂ ਨੇ ਕੀਤੇ ਅਰਥੀ ਫੂਕ ਮੁਜ਼ਾਹਰੇ
ਸੁਖਬੀਰ ਬਾਦਲ ਬਿਜਲੀ ਬਿਲਾਂ ਦੇ ਮਾਮਲੇ ਉਤੇ ਸਿਆਸੀ ਡਰਾਮੇਬਾਜ਼ੀ ਬੰਦ ਕਰੇ: ਬੂਟਾ ਸਿੰਘ
ਮੁੱਖ ਮੰਤਰੀ ਦੇ ਬਿਆਨ ਮਗਰੋਂ ਵੀ ਕਿਸਾਨਾਂ ਨੇ ਕੀਤੇ ਅਰਥੀ ਫੂਕ ਮੁਜ਼ਾਹਰੇ
ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਵਲੋਂ ਦਿਤੇ ਦੋ-ਰੋਜ਼ਾ ਵਿਰੋਧ ਪ੍ਰਦਰਸ਼ਨ ਦੇ ਸੱਦੇ ਦੌਰਾਨ ਦੂਜੇ ਦਿਨ ਵੀ ਪੰਜਾਬ ਭਰ ਵਿਚ ...
ਉੱਤਰਾਖੰਡ ਦੇ ਮੰਤਰੀ ਅਤੇ ਪ੍ਰਵਾਰ ਦੇ ਕੋਰੋਨਾ ਪਾਜ਼ੇਟਿਵ ਮਿਲਣ ਮਗਰੋਂ ਮਚੀ ਤਰਥੱਲੀ
ਉੱਤਰਾਖੰਡ 'ਚ ਐਤਵਾਰ ਨੂੰ ਸੂਬੇ ਦੇ ਸੈਰ-ਸਪਾਟਾ ਮੰਤਰੀ ਸਤਪਾਲ ਮਹਾਰਾਜ ਦੀ ਪਤਨੀ ਅੰਮ੍ਰਿਤਾ ਰਾਵਤ ਦੇ ਕੋਰੋਨਾ ਪੇਜ਼ੇਟਿਵ ਮਿਲਣ ਮਗਰੋਂ ਤਰਥੱਲੀ ਮੱਚ ਗਈ ਹੈ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅੰਮ੍ਰਿਤਸਰ ਪੁੱਜੇ, ਡਾਕਟਰਾਂ ਨੂੰ ਦਿਤਾ ਥਾਪੜਾ
ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਸੈਕਟਰ 33 ਚ ਸ਼ਰਾਬ ਕਾਰੋਬਾਰੀ ਦੇ ਘਰ ਬਦਮਾਸ਼ ਗੋਲੀਆਂ ਚਲਾ ਕੇ ਹੋਏ ਫਰਾਰ
ਮੌਕੇ ਤੋਂ ਗੋਲੀਆਂ ਦੇ 17 ਖੋਲ ਹੋਏ ਬਰਾਮਦ, ਨਹੀ ਗਈ ਕਿਸੇ ਦੀ ਜਾਨ
ਪੰਜਾਬ ਪੁਲਿਸ ਵੱਲੋਂ ਝੋਨੇ ਦੇ ਬੀਜ ਘੁਟਾਲੇ ਦਾ ਪਰਦਾਫ਼ਾਸ਼, ਲੁਧਿਆਣਾ ਤੋਂ ਨਿੱਜੀ ਫਰਮ ਦਾ ਮਾਲਕ ਕਾਬੂ
ਪੰਜਾਬ ਪੁਲਿਸ ਨੇ ਲੁਧਿਆਣਾ ਤੋਂ ਇੱਕ ਨਿੱਜੀ ਬੀਜ ਫਰਮ ਦੇ ਮਾਲਕ ਦੀ ਗਿ੍ਰਫਤਾਰੀ ਨਾਲ ਪੰਜਾਬ ਵਿੱਚ ਝੋਨੇ ਦੇ ਬੀਜ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ
Australian PM ਦੇ ਟਵੀਟ 'ਤੇ ਬੋਲੇ ਮੋਦੀ, 'ਕੋਰੋਨਾ ਨੂੰ ਹਰਾ ਕੇ ਇਕੱਠੇ ਖਾਵਾਂਗੇ ਸਮੋਸੇ'
ਆਸਟ੍ਰੇਲੀਅਨ ਪ੍ਰਧਾਨ ਮੰਤਰੀ ਸਕਾਟ ਮਾਰਿਸਨ ਨੇ ਐਤਵਾਰ ਨੂੰ ਅਪਣੇ ਟਵਿਟਰ ਹੈਂਡਲ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਟੈਗ ਕਰਦੇ ਹੋਏ ਸਮੋਸਿਆਂ ਦੀ ਫੋਟੋ ਸ਼ੇਅਰ ਕੀਤੀ ਹੈ।
ਆਰਥਕ ਪੈਕੇਜ ਨੂੰ ਲੈ ਕੇ ਪ੍ਰਤਾਪ ਬਾਜਵਾ ਦੀ PM Modi ਨੂੰ ਚਿੱਠੀ, ਦਿੱਤੀ ਚੇਤਾਵਨੀ
ਕੇਂਦਰ ਸਰਕਾਰ ਵੱਲੋਂ ਐਲਾਨੇ ਗਏ ਆਰਥਿਕ ਪੈਕੇਜ ਨੂੰ ਲੈ ਕੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ।
ਅੱਜ ਚੰਡੀਗੜ੍ਹ 'ਚ ਕਰੋਨਾ ਦੇ ਚਾਰ ਨਵੇਂ ਮਾਮਲੇ ਆਏ ਸਾਹਮਣੇ, ਕੁੱਲ ਗਿਣਤੀ 293 ਹੋਈ
ਚੰਡੀਗੜ੍ਹ ਚ ਅੱਜ ਦੋ ਦਿਨਾਂ ਬਾਅਦ ਚਾਰ ਨਵੇਂ ਕਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਚੰਡੀਗੜ੍ਹ ਵਿਚ ਕਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 293 ਹੋ ਗਈ ਹੈ
ਮੁੱਖ ਮੰਤਰੀ ਵੱਲੋਂ ਸ਼ਹੀਦਾਂ ਦੇ 8 ਵਾਰਸਾਂ ਦੀ ਨਿਯੁਕਤੀ ਨੂੰ ਪ੍ਰਵਾਨਗੀ
ਸੀਐਮ ਨੇ ਦੇਸ਼ ਦੀ ਰਾਖੀ ਖਾਤਰ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦਿੰਦਿਆਂ ਉਹਨਾਂ ਦੇ ਅਗਲੇ 8 ਵਾਰਸਾਂ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।