ਖ਼ਬਰਾਂ
ਕੋਵਿਡ ਕਾਰਨ ਚੀਨ ਤੋਂ ਉਦਯੋਗ ਬਾਹਰ ਕੱਢਣ ਲਈ ਰਾਹ ਦੇਖ ਰਹੀਆਂ ਕੰਪਨੀਆਂ ਤੋਂ ਵੱਡੀਆਂ ਉਮੀਦਾਂ-ਕੈਪਟਨ
78 ਫੀਸਦੀ ਸਨਅਤਾਂ ਦੇ ਮੁੜ ਚਾਲੂ ਹੋਣ ਅਤੇ 68 ਫੀਸਦੀ ਮਜ਼ਦੂਰਾਂ ਦੇ ਵਾਪਸ ਰੁਕਣ ਨੂੰ ਸੂਬੇ ਦੇ ਅਰਥਚਾਰੇ ਦੀ ਪੁਨਰ ਸੁਰਜੀਤੀ ਲਈ ਚੰਗਾ ਸੰਕੇਤ
ਟਿਊਬਵੈੱਲਾਂ 'ਤੇ ਬਿਲ ਲਾਗੂ ਕਰਨ ਦੀ ਯੋਜਨਾ ਦਾ 'ਆਪ' ਨੇ ਕੀਤਾ ਸਖ਼ਤ ਵਿਰੋਧ
ਹੋਰ ਕਰਜ਼ਾ ਚੁੱਕਣ ਲਈ ਕੇਂਦਰ ਦੇ ਦਬਾਅ 'ਚ ਕਿਸਾਨਾਂ ਦੀ ਸੰਘੀ ਘੁੱਟਣ 'ਤੇ ਤੁਲੀ ਕੈਪਟਨ ਸਰਕਾਰ-ਭਗਵੰਤ ਮਾਨ
ਦੇਸ਼ ਦਾ ਨਾਮ India ਦੀ ਥਾਂ ਭਾਰਤ ਕਰਨ ਦੀ ਮੰਗ, 2 ਜੂਨ ਨੂੰ ਹੋਵੇਗੀ ਸੁਣਵਾਈ
ਪਟੀਸ਼ਨ ਵਿਚ ਕੇਂਦਰ ਸਰਕਾਰ ਨੂੰ ਸੰਵਿਧਾਨ ਦੇ ਆਰਟੀਕਲ 1 ਵਿਚ ਸੋਧ ਕਰਨ ਦੀ ਮੰਗ ਕੀਤੀ ਗਈ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 5ਵੀਂ, 8ਵੀਂ ਅਤੇ 10ਵੀਂ ਕਲਾਸ ਦਾ ਨਤੀਜਾ
ਓਪਨ ਸਕੂਲ, ਸੁਨਿਹਰੀ ਮੌਕੇ, ਕਾਰਗੁਜ਼ਾਰੀ ਸੁਧਾਰ ਤੇ ਵਾਧੂ ਵਿਸ਼ਿਆਂ ਵਾਲੇ ਵਿਦਿਆਰਥੀਆਂ ਦੇ ਲਏ ਜਾਣਗੇ ਪੇਪਰ: ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ
ਪੰਜਾਬ 'ਚ ਅੱਜ ਕਰੋਨਾ ਵਾਇਰਸ ਦੇ 11 ਨਵੇ ਮਾਮਲੇ ਆਏ ਸਾਹਮਣੇ
ਅੱਜ ਪੰਜਾਬ ਦੇ ਜ਼ਿਲ੍ਹਾ ਬਠਿੰਡਾ ਵਿਚ ਕਰੋਨਾ ਵਾਇਰਸ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ।
ਕੋਵਿਡ 19 ਸਬੰਧੀ ਹਦਾਇਤਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜੁਰਮਾਨਿਆਂ 'ਚ ਵਾਧਾ
ਹੁਣ ਜਨਤਕ ਥਾਵਾਂ ਤੇ ਮਾਸਕ ਨਾ ਪਹਿਨਣ ਵਾਲਿਆਂ ਨੂੰ ਹੋਵੇਗਾ 500 ਰੁਪਏ ਦਾ ਜੁਰਮਾਨਾ
ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਜਾਣਗੇ ਨੌਜਵਾਨ ਜ਼ਿਲ੍ਹਾ ਵਿਕਾਸ ਫੈਲੋ : ਵਿਨੀ ਮਹਾਜਨ
ਪੰਜਾਬ ਸਰਕਾਰ ਦਾ ਪ੍ਰਸ਼ਾਸਕੀ ਸੁਧਾਰ ਤੇ ਲੋਕ ਸ਼ਿਕਾਇਤਾਂ ਵਿਭਾਗ, ਅਸ਼ੋਕਾ ਯੂਨੀਵਰਸਿਟੀ ਦੀ ਭਾਈਵਾਲੀ ਨਾਲ 23 ਨੌਜਵਾਨ ਜ਼ਿਲ੍ਹਾ ਵਿਕਾਸ ਫੈਲੋ ਨਿਯੁਕਤ ਕਰਨ ਜਾ ਰਿਹਾ ਹੈ
ਪੰਜਾਬ 'ਚ ਪ੍ਰਵਾਸੀ ਮਜ਼ਦੂਰਾਂ ਲਈ ਕੱਲ੍ਹ 9 ਹੋਰ ਰੇਲ ਗੱਡੀਆਂ ਚਲਾਈਆਂ ਜਾਣਗੀਆਂ
ਸੂਬਾ ਸਰਕਾਰ ਵੱਲੋਂ ਲੋੜ ਮੁਤਾਬਕ ਹੋਰ ਰੇਲ ਗੱਡੀਆਂ ਚਲਾਈਆਂ ਜਾਣਗੀਆਂ
ਸਰਕਾਰ ਵੱਲੋਂ PSEB 'ਚ ਠੇਕੇ ਦੇ ਆਧਾਰ ’ਤੇ 496 ਦੇ ਕਾਰਜ ਕਾਲ ’ਚ ਇੱਕ ਸਾਲ ਦੇ ਵਾਧੇ ਨੂੰ ਪ੍ਰਵਾਨਗੀ
ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਚ ਠੇਕੇ ਦੇ ਆਧਾਰ ’ਤੇ ਵੱਖ ਵੱਖ ਸ਼੍ਰੇਣੀਆਂ ’ਤੇ ਕੰਮ ਕਰ ਰਹੇ 496 ਦੇ ਕਾਰਜ ਕਾਲ ਚ ਇੱਕ ਸਾਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ
24 ਘੰਟਿਆਂ ਬਾਅਦ ਪੂਰੇ ਭਾਰਤ ਵਿਚ ਖਤਮ ਹੋ ਜਾਵੇਗੀ Heatwave: ਮੌਸਮ ਵਿਭਾਗ
ਉੱਤਰ ਭਾਰਤ ਵਿਚ ਭਿਆਨਕ ਗਰਮੀ ਤੋਂ ਪਰੇਸ਼ਾਨ ਲੋਕਾਂ ਨੂੰ ਵੀਰਵਾਰ ਨੂੰ ਹੋਈ ਬਾਰਿਸ਼ ਤੋਂ ਕੁਝ ਰਾਹਤ ਮਿਲੀ ਹੈ।