ਖ਼ਬਰਾਂ
ਤਾਰਿਕ ਰਹਿਮਾਨ ਬਣੇ ਬੰਗਲਾਦੇਸ਼ ਦੇ ਨਵੇਂ ਪ੍ਰਧਾਨ ਮੰਤਰੀ
25 ਮੰਤਰੀਆਂ ਅਤੇ 24 ਰਾਜ ਮੰਤਰੀਆਂ ਨੇ ਵੀ ਚੁੱਕੀ ਸਹੁੰ
ਬੇਅੰਤ ਸਿੰਘ ਕਤਲ ਕਾਂਡ: ਅਦਾਲਤ ਨੇ ਹਵਾਰਾ ਦੀ ਜੇਲ੍ਹ ਬਦਲਣ ਬਾਰੇ ਅਪੀਲ 'ਤੇ ਸੁਣਵਾਈ 11 ਮਾਰਚ ਤੱਕ ਕੀਤੀ ਮੁਲਤਵੀ
ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ 'ਚ ਬਦਲਣ ਦੀ ਕੀਤੀ ਸੀ ਅਪੀਲ
5 ਦੇਸ਼ਾਂ ਦੇ 14 ਸਾਬਕਾ ਕ੍ਰਿਕਟ ਕਪਤਾਨਾਂ ਨੇ ਪਾਕਿਸਤਾਨ ਸਰਕਾਰ ਨੂੰ ਲਿਖਿਆ ਪੱਤਰ
ਜੇਲ੍ਹ 'ਚ ਬੰਦ ਸਾਬਕਾ ਕ੍ਰਿਕਟਰ ਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਇਲਾਜ ਦੀ ਕੀਤੀ ਮੰਗ
ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨਾਂ ਦੀਆਂ ਜ਼ਮੀਨਾਂ-ਜਾਇਦਾਦਾਂ ਦੀ ਕੇਅਰ ਟੇਕਰ ਹੈ ਮਾਲਕ ਨਹੀਂ : ਗਿਆਨੀ ਹਰਪ੍ਰੀਤ ਸਿੰਘ
ਜ਼ਮੀਨਾਂ-ਜਾਇਦਾਦਾਂ ਦਾ ਮਾਲਕ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਖਾਲਸਾ ਪੰਥ ਹੈ
ਦਿੱਲੀ ਦੇ ਦਵਾਰਕਾ ਐਲਬੀਐਸ ਕਾਲਜ ਨਜ਼ਦੀਕ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ, ਮੁਲਜ਼ਮ ਨੂੰ ਮਿਲੀ ਜ਼ਮਾਨਤ
ਮੇਰਾ ਪੁੱਤ ਸੜਕ ਹਾਦਸੇ ਦੌਰਾਨ ਮਦਦ ਲਈ ਤੜਫਦਾ ਰਿਹਾ: ਮ੍ਰਿਤਕ ਦੀ ਮਾਂ
328 ਪਾਵਨ ਸਰੂਪਾਂ ਦਾ ਮਾਮਲਾ : ਪੰਜਾਬ ਸਰਕਾਰ ਨੇ ਜਵਾਬ ਦਾਇਰ ਕਰਨ ਲਈ ਮੰਗਿਆ ਸਮਾਂ
ਹੁਣ 20 ਫਰਵਰੀ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ 'ਚ ਹੋਈ ਸੁਣਵਾਈ
ਮਾਮਲੇ 'ਤੇ ਅਗਲੀ ਸੁਣਵਾਈ 6 ਮਾਰਚ ਨੂੰ ਮੁੜ ਹੋਵੇਗੀ ਸੁਣਵਾਈ
ਸਰਕਾਰ ਮੁਲਾਜ਼ਮਾਂ ਨੂੰ ਸਾਲਾਂ ਤਕ ਅਸਥਾਈ ਰੱਖ ਕੇ ਉਨ੍ਹਾਂ ਦਾ ਸੋਸ਼ਣ ਨਹੀਂ ਕਰ ਸਕਦੀ : ਹਾਈ ਕੋਰਟ
ਨੰਗਲ ਨਗਰ ਕੌਂਸਲ ਦੇ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਹੁਕਮ
ਪੰਜਾਬ ਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ, 2 ਦਿਨ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ
ਫ਼ਿਰੋਜ਼ਪੁਰ ਵਿਖੇ 31 ਡਿਗਰੀ ਦਰਜ ਕੀਤਾ ਗਿਆ ਤਾਪਮਾਨ
ਪੰਜਾਬ ਸਕੂਲ ਸਿਖਿਆ ਬੋਰਡ : 8ਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ
ਬੋਰਡ ਨੇ ਇਸ ਸਾਲ ਪ੍ਰੀਖਿਆਵਾਂ ਕਰਵਾਉਣ ਲਈ ਰਾਜ ਭਰ ਵਿਚ ਲਗਭਗ 2,366 ਪ੍ਰੀਖਿਆ ਕੇਂਦਰ ਸਥਾਪਤ ਕੀਤੇ