ਖ਼ਬਰਾਂ
ਪ੍ਰਤਾਪ ਸਿੰਘ ਬਾਜਵਾ ਰਾਜ ਸਭਾ ਵਿਧਾਨ ਸਬੰਧੀ ਕਮੇਟੀ ਦੇ ਚੇਅਰਮੈਨ ਨਿਯੁਕਤ
ਪੰਜਾਬ ਦੇ ਕਾਂਗਰਸ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਅਧੀਨ ਵਿਧਾਨ ਸਬੰਧੀ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ
ਤਾਲਾਬੰਦੀ ਦਾ ਟੀਚਾ ਪੂਰਾ ਨਹੀਂ ਹੋਇਆ, ਅੱਗੇ ਦੀ ਰਣਨੀਤੀ ਦੱਸਣ ਪ੍ਰਧਾਨ ਮੰਤਰੀ : ਰਾਹੁਲ ਗਾਂਧੀ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ 'ਤੇ ਚਾਰ ਵਾਰੀ ਲਾਈ ਤਾਲਾਬੰਦੀ ਦਾ ਟੀਚਾਰ ਪੂਰਾ ਨਾ ਹੋਣ ਦਾ ਦਾਅਵਾ ਕਰਦਿਆਂ ਮੰਗਲਵਾਰ ਨੂੰ ਕਿਹਾ
ਵਿਰੋਧੀ ਧਿਰ ਨੇ ਗੁਰਦੁਆਰਾ ਸਾਹਿਬ 'ਚ ਇਕੱਠ ਕਰ ਕੇ ਪ੍ਰਧਾਨ ਨੂੰ ਲਾਹੁਣ ਦੀ ਕੀਤੀ ਮੰਗ
ਪ੍ਰਧਾਨ ਜੇਪੀ ਸਿੰਘ ਨੇ ਵਿਰੋਧੀ ਧਿਰ ਤੇ ਸਾਜਿਸ਼ ਕਰਨ ਦੇ ਲਗਾਏ ਇਲਜ਼ਾਮ
ਦਿੱਲੀ ਗੁਰਦਵਾਰਾ ਕਮੇਟੀ ਮ੍ਰਿਤਕ ਸਟਾਫ਼ ਦੇ ਪਰਵਾਰਕ ਮੈਂਬਰ ਨੂੰ ਦੇਵੇਗੀ ਨੌਕਰੀ
ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਹੋਈ।
ਇੰਗਲੈਂਡ ਦੇ ਡਰਬੀ ਵਿਖੇ ਗੁਰਦੁਆਰਾ ਸਾਹਿਬ ਦੀ ਹੋਈ ਭੰਨ-ਤੋੜ ਦੀ ਭਾਈ ਲੌਂਗੋਵਾਲ ਵਲੋਂ ਨਿੰਦਾ
ਇੰਗਲੈਂਡ ਦੇ ਸ਼ਹਿਰ ਡਰਬੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ 'ਚ ਦਾਖ਼ਲ ਹੋ ਕੇ ਇਕ
ਡਰਬੀ ਦੇ ਗੁਰਦੁਆਰੇ ਦੀ ਭੰਨਤੋੜ ਅਫ਼ਸੋਸਜਨਕ : ਬਾਬਾ ਬਲਬੀਰ ਸਿੰਘ
ਕਿਹਾ, ਹਮਲਾਵਰ ਦੇ ਪਿਛੋਕੜ ਦੀ ਜਾਂਚ ਹੋਵੇ
ਗੁਰਦੁਆਰਾ ਸਾਹਿਬ 'ਤੇ ਹਮਲੇ ਦੀ ਜਥੇਦਾਰ ਵਲੋਂ ਨਿਖੇਧੀ
ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਥੇਦਾਰ ਨੇ ਡਰਬੀ
1984 ਸਿੱਖ ਕਤਲੇਆਮ ਦੇ ਦੋਸ਼ੀ ਨਰੇਸ਼ ਸਹਿਰਾਵਤ ਦੀ ਜ਼ਮਾਨਤ ਅਰਜ਼ੀ ਬਾਰੇ ਸੁਣਵਾਈ 1 ਜੂਨ ਨੂੰ
ਕੌਮੀ ਰਾਜਧਾਨੀ ਦਿੱਲੀ ਵਿਖੇ ਹੋਏ ਨਵੰਬਰ 1984 ਦੌਰਾਨ ਸਿੱਖ ਕਤਲੇਆਮ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ
ਕੇਂਦਰੀ ਬਿਜਲੀ ਸੋਧ ਬਿਲ 2020 ਪੰਜਾਬ ਦੇ ਕਿਸਾਨਾਂ ਲਈ ਖ਼ਤਰੇ ਦੀ ਘੰਟੀ
ਜੁਲਾਈ ਦੇ ਸੈਸ਼ਨ 'ਚ ਬਿੱਲ ਪਾਸ ਕਰਵਾਉਣਾ ਚਾਹੁੰਦੀ ਹੈ ਮੋਦੀ ਸਰਕਾਰ
ਭਾਰਤ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 8000 ਤੋਂ ਘੱਟ ਹੀ ਰਹੇਗੀ : ਜਨ ਸਿਹਤ ਮਾਹਰ
ਪ੍ਰਮੁੱਖ ਜਨ ਸਿਹਤ ਮਾਹਰ ਦਾ ਕਹਿਣਾ ਹੈ ਕਿ ਭਾਰਤ 'ਚ ਕੋਰੋਨਾ ਵਾਇਰਸ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ 8000 ਤੋਂ ਘੱਟ ਹੀ ਰਹੇਗੀ।