ਖ਼ਬਰਾਂ
ਧਨਤੇਰਸ ਉਤੇ ਦਿੱਲੀ ਦੇ ਬਾਜ਼ਾਰਾਂ 'ਚ ਸੋਨੇ ਦੀ ਕੀਮਤ 2,400 ਰੁਪਏ ਘਟੀ, ਖ਼ਰੀਦਦਾਰੀ ਨੇ ਪਾਰ ਕੀਤਾ 1 ਲੱਖ ਕਰੋੜ ਰੁਪਏ ਦਾ ਰੀਕਾਰਡ
ਡਿੱਗ ਕੇ 1,32,400 ਰੁਪਏ ਪ੍ਰਤੀ 10 ਗ੍ਰਾਮ ਹੋਈ ਕੀਮਤ
DIG ਹਰਚਰਨ ਸਿੰਘ ਭੁੱਲਰ ਨੂੰ ਕੀਤਾ ਗਿਆ ਮੁਅੱਤਲ
ਬੀਤੇ ਦਿਨ ਹੀ ਅਦਾਲਤ ਨੇ ਨਿਆਇਕ ਹਿਰਾਸਤ ਵਿੱਚ ਭੇਜਿਆ ਸੀ ਭੁੱਲਰ
ਦਿੱਲੀ ਦੇ ਮੁੱਖ ਮੰਤਰੀ 'ਤੇ ਹਮਲੇ ਦਾ ਮਾਮਲਾ
ਦਿੱਲੀ ਪੁਲਿਸ ਨੇ ਰਾਜੇਸ਼ ਖੀਮਜੀ ਅਤੇ ਸ਼ੇਖ ਤਹਿਸੀਨ ਰਜ਼ਾ ਵਿਰੁੱਧ ਚਾਰਜਸ਼ੀਟ ਕੀਤੀ ਦਾਇਰ
ਜਵਾਹਰ ਲਾਲ ਨਹਿਰੂ 'ਵਰਸਿਟੀ ਵਿਚ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਟਕਰਾਅ, ਛੇ ਪੁਲਿਸ ਮੁਲਾਜ਼ਮ ਜ਼ਖਮੀ
ਪਛਮੀ ਗੇਟ ਉਤੇ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤਾ, ਪੁਲਿਸ ਬੈਰੀਕੇਡ ਤੋੜਨ ਦੇ ਦੋਸ਼ 'ਚ 28 ਵਿਦਿਆਰਥੀਆਂ ਨੂੰ ਹਿਰਾਸਤ 'ਚ ਲਿਆ
ਬਿਹਾਰ 'ਚ ਐਨ.ਡੀ.ਏ. ਨੂੰ ਲੱਗਾ ਝਟਕਾ
ਐਲ.ਜੇ.ਪੀ. ਉਮੀਦਵਾਰ ਦੀ ਨਾਮਜ਼ਦਗੀ ਰੱਦ
‘ਯੁੱਧ ਨਸ਼ਿਆਂ ਵਿਰੁੱਧ': ਪੰਜਾਬ ਪੁਲਿਸ ਵੱਲੋਂ 717 ਗ੍ਰਾਮ ਹੈਰੋਇਨ ਤੇ 44 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ
'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖ਼ਲ
ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ।
ਅਦਾਲਤ ਵੱਲੋਂ ਸੁਬਰਾਮਨੀਅਮ ਸਵਾਮੀ ਦੇ ਸਬੂਤਾਂ ਲਈ ਨੈਸ਼ਨਲ ਹੈਰਾਲਡ ਕੇਸ ਸੂਚੀਬੱਧ
ਮਾਮਲੇ ਦੀ ਸੁਣਵਾਈ 29 ਨਵੰਬਰ ਨੂੰ ਕੀਤੀ ਸੂਚੀਬੱਧ
350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਮਤਾ ਪਾਸ
ਵਿਸ਼ੇਸ਼ ਸੈਮੀਨਾਰ ਸ਼ਲਾਘਾਯੋਗ ਉਪਰਾਲਾ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
ਜਨਵਰੀ 2025 ਤੋਂ ਹੁਣ ਤੱਕ 2408 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਕੀਤਾ ਦੌਰਾ: ਕੁਲਤਾਰ ਸਿੰਘ ਸੰਧਵਾਂ
1 ਜਨਵਰੀ 2025 ਤੋਂ ਹੁਣ ਤੱਕ ਵਿਧਾਨ ਸਭਾ ਦੀ ਅਸਲ ਕਾਰਵਾਈ ਦੇਖਣ ਲਈ ਸੈਸ਼ਨ ਦੌਰਾਨ 1237 ਵਿਦਿਆਰਥੀਆਂ ਨੇ ਦੌਰਾ ਕੀਤਾ।