ਖ਼ਬਰਾਂ
Australia News: ਰਾਜਪੁਰਾ ਦੇ ਨੌਜਵਾਨ ਦਾ ਆਸਟ੍ਰੇਲੀਆ ’ਚ ਪਾਰਕਿੰਗ ਨੂੰ ਲੈ ਕੇ ਗੋਲੀਆਂ ਮਾਰ ਕੇ ਕਤਲ
ਲਾਸ਼ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਲਾਸ਼ ਏਕਮ ਸਿੰਘ ਦੇ ਮਾਪਿਆਂ ਨੂੰ ਸੌਂਪੀ ਜਾਵੇਗੀ।
UK News: ਯੂਕੇ ਦੇ ਸੰਸਦ ਮੈਂਬਰਾਂ ਨੇ ਜੰਮੂ-ਕਸ਼ਮੀਰ ਵਿੱਚ ਹੋਏ ਅਤਿਵਾਦੀ ਹਮਲੇ ਦੀ ਨਿੰਦਾ ਕੀਤੀ,
ਯੂਕੇ ਹਾਊਸ ਆਫ਼ ਕਾਮਨਜ਼ ਦੀ ਆਗੂ ਲੂਸੀ ਪਾਵੇਲ ਨੇ ਪਹਿਲਗਾਮ ਵਿੱਚ ਹੋਏ ਹਮਲੇ ਨੂੰ "ਕਾਇਰਾਨਾ ਕਾਰਵਾਈ" ਕਿਹਾ
ਸ੍ਰੀ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪਹਿਲਗਾਮ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ
'ਪਹਿਲਗਾਮ ਵਿੱਚ ਅਤਿ ਦੁੱਖਦਾਈ ਘਟਨਾ ਵਾਪਰੀ'
ਸੂਬੇ ਦੀ ਨੁਹਾਰ ਬਦਲਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਨੂੰ ਹਰੀ ਝੰਡੀ
585 ਕਰੋੜ ਰੁਪਏ ਦੀ ਯੋਜਨਾ ਦੇ ਦਿਸ਼ਾ-ਨਿਰਦੇਸ਼ਾਂ ਨੂੰ ਸਹਿਮਤੀ ਦਿੱਤੀ
ਮੰਡੀਆਂ ਵਿੱਚ ਲਿਫਟਿੰਗ ਉੱਤੇ ਪੰਜਾਬ ਸਰਕਾਰ ਦਾ ਉਚੇਚਾ ਧਿਆਨ: ਲਾਲ ਚੰਦ ਕਟਾਰੂਚੱਕ
ਲਿਫਟਿੰਗ ਨੂੰ ਹੋਰ ਤੇਜ਼ ਕਰਨ ਲਈ ਵਿਭਾਗ ਦੇ ਅਫਸਰਾਂ ਨੂੰ ਨਿਰਦੇਸ਼
ਲੁਧਿਆਣਾ ਦੇ ਹਰਸ਼ਪ੍ਰੀਤ ਸਿੰਘ ਨੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਵਿੱਚ ਪਹਿਲਾ ਸਥਾਨ ਕੀਤਾ ਹਾਸਲ
ਪ੍ਰੀਖਿਆ ਦੇ ਟੌਪ-500 ਵਿਦਿਆਰਥੀਆਂ ਨੂੰ 12ਵੀਂ ਜਮਾਤ ਤੱਕ ਦਿੱਤੀ ਜਾਵੇਗੀ ਸਕਾਲਰਸ਼ਿਪ
58 ਸਾਲ ਦੇ ਗੁਰਚਰਨ ਸਿੰਘ ਨੇ ਮਾਊਂਟ ਐਵਰੈਸਟ 'ਤੇ ਲਹਿਰਾਇਆ ਕੇਸਰੀ ਝੰਡਾ
ਚੋਟੀ 'ਤੇ ਪਹੁੰਚਣ ਲਈ ਲੱਗੇ ਸਨ 8 ਦਿਨ
Punjab News : ਕਾਂਗਰਸ ਨੇ ਨੌਕਰੀਆਂ ਵਿੱਚ ਪੱਛੜੇ ਵਰਗਾਂ ਲਈ ਰਾਖਵੇਂਕਰਨ ਦੀ ਮੰਗ ਕੀਤੀ
Punjab News : 'ਆਪ' 'ਤੇ BC ਰਾਖਵੇਂਕਰਨ 'ਤੇ ਪੰਜਾਬ ਦੇ ਕਾਨੂੰਨ ਦੀ ਉਲੰਘਣਾ ਨਾ ਕਰਨ ਦਾ ਦੋਸ਼ ਲਗਾਇਆ
ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦ ਨੂੰ ਸ਼ਰਧਾਂਜਲੀ
ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਧਾਰਨ
ਪਹਿਲਗਾਮ ਅੱਤਵਾਦੀ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕਾਂਗਰਸ, ਸਰਕਾਰ ਦੇ ਨਾਲ ਖੜ੍ਹੀ ਹੈ: ਰਾਜਾ ਵੜਿੰਗ
'ਹਰ ਕੋਈ ਚਾਹੁੰਦਾ ਹੈ ਕਿ ਜਾਤ ਧਰਮ ਜਾਂ ਰਾਜਨੀਤਿਕ ਸੰਬੰਧਾਂ ਤੋਂ ਪਰਹੇਜ਼ ਕੀਤਾ ਜਾਵੇ'