ਖ਼ਬਰਾਂ
ਰਾਜਾ ਵੜਿੰਗ ਵਲੋਂ ਮੁੱਖ ਸਕੱਤਰ 'ਤੇ ਲਾਏ ਦੋਸ਼ਾਂ ਦੀ ਜਾਂਚ ਹੋਵੇ : ਬਾਜਵਾ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ
ਫ਼ਿਰੋਜ਼ਪੁਰ 'ਚ ਕੋਰੋਨਾ ਦਾ ਇਕ ਹੋਰ ਮਾਮਲਾ
ਪੰਜਾਬ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਫ਼ਿਰੋਜ਼ਪੁਰ 'ਚੋਂ ਇਕ ਹੋਰ ਕੋਰੋਨਾ ਪਾਜ਼ੇਟਿਵ ਦੇ ਕੇਸ ਸਾਹਮਣੇ ਆਇਆ ਹੈ।
ਅੰਮ੍ਰਿਤਸਰ 'ਚ ਇਕ ਵਿਅਕਤੀ ਦੀ ਮੌਤ
ਦੂਸਰੇ ਪਾਸੇ ਕੋਰੋਨਾ ਦੀ ਆਫ਼ਤ ਤੋਂ ਰਾਹਤ, 26 ਲੋਕਾਂ ਨੂੰ ਮਿਲੀ ਛੁੱਟੀ
ਪੇਂਡੂ ਵਿਕਾਸ ਵਿਭਾਗ ਵਲੋਂ ਸੂਬੇ 'ਚ ਛੱਪੜਾਂ ਦੀ ਸਫ਼ਾਈ ਦੀ ਮੁਹਿੰਮ ਦਾ ਆਗ਼ਾਜ਼
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਕ ਵੀਡੀਉ
ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਮੌਤ, ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 1900 ਤੋਂ ਪਾਰ
ਪੰਜਾਬ ਵਿਚ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਅੱਜ ਸ਼ਾਮ ਤਕ 1900 ਤੋਂ ਪਾਰ ਹੋ ਗਿਆ ਹੈ।
ਕੋਰੋਨਾ ਵਾਇਰਸ ਦੇ ਮਾਮਲੇ ਹੁਣ 12.2 ਦਿਨਾਂ ਵਿਚ ਹੋ ਰਹੇ ਹਨ ਦੁਗਣੇ : ਸਿਹਤ ਮੰਤਰੀ
ਸਿਹਤ ਮੰਤਰੀ ਹਰਸ਼ਵਰਧਨ ਨੇ ਦਸਿਆ ਕਿ ਦੇਸ਼ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਹਰ ਦਿਨ ਬਿਹਤਰ ਹੋ ਰਹੀ ਹੈ।
ਭਾਰਤ 'ਚ ਘੱਟੋ ਘੱਟ ਆਮਦਨ ਯੋਜਨਾ ਲਾਗੂ ਕਰਨੀ ਜ਼ਰੂਰੀ : ਥਾਮਸ ਪਿਕੇਟੀ
ਭਾਰਤ ਨੂੰ ਤਾਲਾਬੰਦੀ ਦੀ ਸਫ਼ਲਤਾ ਲਈ ਬੁਨਿਆਦੀ ਆਮਦਨ ਯੋਜਨਾ ਲਾਗੂ ਕਰਨ ਦੀ ਲੋੜ ਹੈ।
ਕਿੱਥੇ ਅਤੇ ਕਿਵੇਂ ਖਰਚ ਹੋਵੇਗਾ 20 ਲੱਖ ਕਰੋੜ ਦਾ ਪੈਕੇਜ, ਅੱਜ ਦੱਸੇਗਾ ਵਿੱਤ ਮੰਤਰਾਲਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰਾਸ਼ਟਰ ਨੂੰ ਕੀਤਾ ਸੰਬੋਧਿਤ
ਡਾ. ਮਨਮੋਹਨ ਸਿੰਘ ਨੂੰ ਏਮਜ਼ ਤੋਂ ਛੁੱਟੀ ਮਿਲੀ
ਏਮਜ਼ ਹਸਪਤਾਲ ਵਿਚ ਦਾਖ਼ਲ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਮੰਗਲਵਾਰ ਨੂੰ ਛੁੱਟੀ ਦੇ ਦਿਤੀ ਗਈ। ਨਵੀਂ ਦਵਾਈ ਕਾਰਨ ਰਿਐਕਸ਼ਨ ਅਤੇ ਬੁਖ਼ਾਰ
'ਕੋਰੋਨਾ' ਸੰਕਟ 'ਚ ਟਕਰਾਅ , ਭਾਰਤ ਨੇ ਲਦਾਖ਼ ਵਿਚ ਲੜਾਕੂ ਜਹਾਜ਼ ਤੈਨਾਤ ਕੀਤੇ
ਕੋਰੋਨਾ ਸੰਕਟ ਅਤੇ ਤਾਲਾਬੰਦੀ ਵਿਚਾਲੇ ਚੀਨ ਨੇ ਭਾਰਤੀ ਸਰਹੱਦ 'ਤੇ ਹਲਚਲ ਵਧਾ ਦਿਤੀ ਹੈ।